ਸ਼ੁੱਕਰਵਾਰ, ਮਾਰਚ 27, 2026 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਦੀਪਿਕਾ-ਰਣਵੀਰ ਨੇ ਮੁੰਬਈ ‘ਚ ਖ੍ਰੀਦਿਆ 119 ਕਰੋੜ ਦੀ ਕੀਮਤ ਦਾ ਆਲੀਸ਼ਨ ਘਰ, ਵੀਡੀਓ ਆਈ ਸਾਹਮਣੇ

ਰਣਵੀਰ-ਦੀਪਿਕਾ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ।ਦੋਵੇਂ ਹੀ ਕਲਾਕਾਰਾਂ ਨੇ ਆਪਣੀ ਦਮਦਾਰ ਐਕਟਿੰਗ ਨਾਲ ਫੈਨਜ਼ ਦਾ ਖੂਬ ਮਨੋਰੰਜਨ ਕੀਤਾ ਹੈ।

by Gurjeet Kaur
ਨਵੰਬਰ 25, 2022
in ਮਨੋਰੰਜਨ
0

Deepika and Ranvir : ਰਣਵੀਰ-ਦੀਪਿਕਾ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ।ਦੋਵੇਂ ਹੀ ਕਲਾਕਾਰਾਂ ਨੇ ਆਪਣੀ ਦਮਦਾਰ ਐਕਟਿੰਗ ਨਾਲ ਫੈਨਜ਼ ਦਾ ਖੂਬ ਮਨੋਰੰਜਨ ਕੀਤਾ ਹੈ।ਹਾਲਾਂਕਿ ਇਹ ਦੋਵੇਂ ਐਕਟਰ ਇਕ ਦੂਜੇ ਤੋਂ ਕਾਫੀ ਵੱਖ ਹਨ ਫਿਰ ਇਕ ਕਪਲ ਦੇ ਤੌਰ ‘ਤੇ ਇਹ ਦੋਵੇਂ ਇਕ ਦੂਜੇ ਦੇ ਨਾਲ ਬਹੁਤ ਖੂਬਸੂਰਤ ਲਗਦੇ ਹਨ।ਹਾਲ ਹੀ ‘ਚ ਦੋਵੇਂ ਨੇ ਮੁੰਬਈ ‘ਚ ਇਕ ਆਲੀਸ਼ਾਨ ਘਰ ਖ੍ਰੀਦਿਆ ਹੈ।ਇਨ੍ਹਾਂ ਦੇ ਫਲੈਟ ਦਾ ਵੀਡੀਓ ਸਾਹਮਣੇ ਆਇਆ ਹੈ।

ਦੀਪਿਕਾ- ਰਣਵੀਰ ਦੇ ਘਰ ਦਾ ਵੀਡੀਓ
24 ਨਵੰਬਰ ਨੂੰ ਪੈਪਸ ਨੇ ਦੀਪਿਕਾ -ਰਣਵੀਰ ਦੇ ਨਵੇਂ ਘਰ ਦਾ ਇਕ ਵੀਡੀਓ ਸ਼ੇਅਰ ਕੀਤਾ ਸੀ।ਜਿਵੇਂ ਕਿ ਤੁਸੀਂ ਵੀਡੀਓ ‘ਚ ਦੇਖ ਸਕਦੇ ਹੋ ਕਿ ਦੀਪਵੀਰ ਦਾ ਨਵਾਂ ਘਰ ਅਜੇ ਬਣ ਰਿਹਾ ਹੈ।ਉਸ ਬਿਲਡਿੰਗ ਦੇ ਗੇਟ ਦੇ ਅੱਗੇ ਇਕ ਐਲਈਡੀ ਲੱਗੀ ਹੋਈ ਹੈ ਜਿਸ ‘ਚ ਸਾਫ ਦਿਸ ਰਿਹਾ ਹੈ ਕਿ ਉਨ੍ਹਾਂ ਦਾ ਘਰ ਬਣਨ ਦੇ ਬਾਅਦ ਕਿਵੇਂ ਲੱਗੇਗਾ।
ਅਗਸਤ ‘ਚ ਰਣਵੀਰ ਤੇ ਦੀਪਿਕਾ ਨੇ ਆਪਣੇ ਘਰ ਦੀ ਗ੍ਰਹਿ ਪ੍ਰਵੇਸ਼ ਪੂਜਾ ਦੀ ਫੋਟੇਜ਼ ਨੂੰ ਸ਼ੇਅਰ ਕੀਤਾ ਸੀ ਜੋ ਇੰਟਰਨੈਟ ‘ਤੇ ਖੂਬ ਵਾਇਰਲ ਹੋਈ ਸੀ।ਫੁਟੇਜ਼ ‘ਚ ਰਣਵੀਰ ਤੇ ਦੀਪਿਕਾ ਹਵਨ ਕਰਦੇ ਦਿਖਾਈ ਦੇ ਰਹੇ ਸੀ।ਫੈਨਜ਼ ਬਹੁਤ ਬੇਸਬਰੀ ਨਾਲ ਇਨ੍ਹਾਂ ਦੇ ਨਵੇਂ ਘਰ ਨੂੰ ਦੇਖਣ ਦਾ ਇੰਤਜ਼ਾਰ ਕਰ ਰਹੇ ਹਨ।

 

View this post on Instagram

 

A post shared by @varindertchawla


10 ਸਾਲ ਤੋਂ ਰਿਲੇਸ਼ਨਸ਼ਿਪ ‘ਚ ਹਨ ਦੀਪਿਕਾ-ਰਣਵੀਰ
ਦੀਪਿਕਾ-ਰਣਵੀਰ ਆਪਣੀ ਪਰਸਨਲ ਲਾਈਫ ਨੂੰ ਪ੍ਰਾਈਵੇਟ ਰੱਖਦੇ ਹਨ।ਇਨ੍ਹਾਂ ਨੂੰ ਇਕ ਦੂਜੇ ਦੇ ਨਾਲ ਰਹਿੰਦੇ 10 ਸਾਲ ਹੋ ਚੁੱਕੇ ਹਨ।ਰਣਵੀਰ ਨੇ ਇਕ ਇੰਟਰਵਿਊ ‘ਚ ਦੱਸਿਆ ਸੀ ਕਿ ਉਹ ਤੇ ਉਨ੍ਹਾਂ ਦੀ ਵਾਈਫ ਦੀਪਿਕਾ 2012 ਤੋਂ ਰਿਲੇਸ਼ਨਸ਼ਿਪ ‘ਚ ਹਨ।ਬਾਲੀਵੁਡ ਦੇ ਇਸ ਚਹੀਤੇ ਕਪਲ ਦੇ ਲਾਈਫ ‘ਚ ਕਾਫੀ ਉਤਾਰ ਚੜਾਅ ਹੋਏ ਹਨ ‘ਤੇ ਇਨਾਂ੍ਹ ਦੋਵਾਂ ਨੇ ਹਮੇਸ਼ਾਂ ਇਕ ਦੂਜੇ ਦਾ ਸਾਥ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actress and actorDeepika padukoneentertainment newsnew House in mumbai deepika ranvirpro punjab tvRanvir singh
Share236Tweet148Share59

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.