ਐਤਵਾਰ, ਸਤੰਬਰ 7, 2025 05:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ

Punjab News: ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਅਜ਼ਬ-ਗਜ਼ਬ
0

Chetan Singh Jouramajra: ਮੁੱਖ ਮੰਤਰੀ ਪੰਜਾਬ ਵਲੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ।

ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannCentral Military Board meetingChetan singh jouramajra:Defense MinisterEx-servicemen of Punjabpro punjab tvpunjab cabinet ministerpunjab governmentpunjab newspunjabi newsRajnath Singh
Share231Tweet144Share58

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025
Load More

Recent News

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

ਮਹਿੰਦਰਾ ਨੇ ਐਨੇ ਲੱਖ ਰੁਪਏ ਸਸਤੀ ਕੀਤੀ Thar

ਸਤੰਬਰ 7, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.