ਬੁੱਧਵਾਰ, ਅਕਤੂਬਰ 7, 2026 05:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

100 ਬੱਚਿਆਂ ਨੂੰ ਜਨਮ ਦੇਣ ਦਾ ਰੱਖਿਆ ਟਾਰਗੇਟ, ਚੌਥਾ ਵਿਆਹ ਕਰਵਾਉਣ ਜਾ ਰਿਹਾ 60 ਬੱਚਿਆਂ ਦਾ ਪਿਓ

ਸਰਦਾਰ ਹਾਜੀ ਜਾਨ ਮੁਹੰਮਦ ਆਪਣੀਆਂ ਤਿੰਨ ਪਤਨੀਆਂ ਤੇ 60 ਬੱਚਿਆਂ ਨਾਲ ਇੱਕੋ ਘਰ 'ਚ ਰਹਿੰਦੇ ਹਨ। ਹਾਜੀ ਨੇ ਦੱਸਿਆ ਕਿ ਹੁਣ ਉਹ ਚੌਥੀ ਵਾਰ ਵਿਆਹ ਕਰੇਗਾ।

by Bharat Thapa
ਜਨਵਰੀ 5, 2023
in ਅਜ਼ਬ-ਗਜ਼ਬ
0

Pakistan: ਪਾਕਿਸਤਾਨ ਤੋਂ ਹਰ ਰੋਜ਼ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ, ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ। ਹੁਣ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਜਾਣ ਕੇ ਹਰ ਕੋਈ ਹੈਰਾਨ ਹੈ। ਪਾਕਿਸਤਾਨ ਦੇ ਬਲੋਚਿਸਤਾਨ ਦੇ ਕੋਇਟਾ ਦੇ ਰਹਿਣ ਵਾਲੇ ਸਰਦਾਰ ਹਾਜੀ ਜਾਨ ਮੁਹੰਮਦ ਦੀਆਂ ਤਿੰਨ ਪਤਨੀਆਂ ਹਨ ਤੇ ਹਾਜੀ ਦੇ 60 ਬੱਚੇ ਹਨ। ਨਵੇਂ ਸਾਲ ਦੇ ਮੌਕੇ ‘ਤੇ ਹਾਜੀ ਦੇ ਘਰ ਇੱਕ ਬੱਚੇ ਨੇ ਜਨਮ ਲਿਆ।

ਹਾਜੀ ਨੇ ਆਪਣੀ ਜ਼ਿੰਦਗੀ ਬਾਰੇ ਦੱਸਿਆ ਕਿ ਨਵੇਂ ਸਾਲ ‘ਤੇ ਇਕ ਬੇਟੇ ਨੇ ਜਨਮ ਲਿਆ ਹੈ, ਜਿਸ ਕਾਰਨ ਘਰ ‘ਚ ਖੁਸ਼ੀ ਦਾ ਮਾਹੌਲ ਹੈ। ਹਾਜੀ ਨੇ ਦੱਸਿਆ ਕਿ ਮੇਰਾ ਟਾਰਗੇਟ ਘੱਟੋ-ਘੱਟ 100 ਬੱਚਿਆਂ ਨੂੰ ਜਨਮ ਦੇਣ ਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਸ ਪੁੱਤਰ ਨੇ ਜਨਮ ਲਿਆ ਹੈ, ਉਸ ਦਾ ਨਾਂ ਖੁਸ਼ਹਾਲ ਰੱਖਿਆ ਗਿਆ ਹੈ। ਹਾਜੀ ਜਾਨ ਮੁਹੰਮਦ ਦੀ ਉਮਰ ਕਰੀਬ 50 ਸਾਲ ਹੈ। ਉਹ ਆਪਣੀਆਂ ਤਿੰਨ ਪਤਨੀਆਂ ਤੇ ਬੱਚਿਆਂ ਨਾਲ ਇੱਕੋ ਘਰ ‘ਚ ਰਹਿੰਦਾ ਹੈ। ਉਹ ਪੇਸ਼ੇ ਤੋਂ ਡਾਕਟਰ ਹੈ ਤੇ ਆਪਣਾ ਕਲੀਨਿਕ ਚਲਾਉਂਦਾ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਜਾਨ ਮੁਹੰਮਦ ਨੇ ਕਿਹਾ ਕਿ ਉਹ ਬੱਚੇ ਪੈਦਾ ਕਰਨਾ ਜਾਰੀ ਰੱਖੇਗਾ। ਅੱਲ੍ਹਾ ਨੇ ਚਾਹਿਆ ਤਾਂ ਘਰ ‘ਚ ਹੋਰ ਬੱਚੇ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੈਰਾਨ ਕਰਨ ਵਾਲੀ ਜਾਣਕਾਰੀ ਵੀ ਸਾਂਝੀ ਕੀਤੀ। ਉਸ ਨੇ ਦੱਸਿਆ ਕਿ ਮੈਂ ਚੌਥੇ ਵਿਆਹ ਦੀ ਤਿਆਰੀ ਕਰ ਰਿਹਾ ਹਾਂ। ਇਸ ਦੇ ਲਈ ਮੇਰੇ ਦੋਸਤਾਂ ਨੇ ਕਿਹਾ ਕਿ ਉਹ ਲੜਕੀ ਨੂੰ ਲੱਭਣ ‘ਚ ਮਦਦ ਕਰਨਗੇ। ਜਾਨ ਨੇ ਕਿਹਾ ਕਿ ਜ਼ਿੰਦਗੀ ਹੱਥੋਂ ਨਿਕਲਦੀ ਜਾ ਰਹੀ ਹੈ, ਇਸ ਲਈ ਮੈਂ ਦੁਆ ਕਰਦਾ ਹਾਂ ਕਿ ਚੌਥਾ ਵਿਆਹ ਜਲਦੀ ਹੋਵੇ।

ਜਾਨ ਨੇ ਮੀਡੀਆ ਨੂੰ ਕਿਹਾ ਕਿ ਇਹ ਸੋਚ ਇਕੱਲੀ ਮੇਰੀ ਨਹੀਂ, ਸਾਡੀਆਂ ਪਤਨੀਆਂ ਦੀ ਵੀ ਇਹੀ ਸੋਚ ਹੈ। ਜਾਨ ਦੇ ਘਰ ਧੀਆਂ ਜ਼ਿਆਦਾ ਹਨ ਤੇ ਪੁੱਤਰਾਂ ਦੀ ਘਾਟ ਹੈ। ਹਾਜੀ ਨੇ ਕਿਹਾ ਕਿ ਮੈਨੂੰ ਸਾਰੇ ਬੱਚਿਆਂ ਦੇ ਨਾਂ ਯਾਦ ਹੈ। ਮੇਰੇ ਕੁਝ ਬੱਚੇ 20 ਸਾਲ ਤੋਂ ਵੱਧ ਉਮਰ ਦੇ ਹਨ ਤੇ ਉਹ ਸਾਰੇ ਪੜ੍ਹ ਰਹੇ ਹਨ। ਫਿਲਹਾਲ ਉਨ੍ਹਾਂ ਦਾ ਵਿਆਹ ਨਹੀਂ ਹੋਇਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newsborn 100 babiesfather has 60 sonsfourth marriagelatest newsPakistan Newspro punjab tvpunjabi news
Share219Tweet137Share55

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.