ਸ਼ਨੀਵਾਰ, ਸਤੰਬਰ 20, 2025 11:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਧਾਨ ਸਭਾ ਦੀ ਕਾਰਵਾਈ ਵੇਖਣ ਪਹੁੰਚੇ ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦੇ, ਸਰਕਾਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

Budget Session of Punjab Vidhan Sabha: 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

by ਮਨਵੀਰ ਰੰਧਾਵਾ
ਮਾਰਚ 9, 2023
in ਪੰਜਾਬ
0

Kotakpura Pesticide Association: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਵੀਰਵਾਰ 09 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਲਈ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ ਵਿੱਚ ਕਾਰਵਾਈ ਵੇਖਣ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਬਜਟ ਪੇਸ਼ ਕਰਨ ਲਈ ਅਗਾਊਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਬਹੁਤ ਉਮੀਦਾਂ ਹਨ।

ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਕੀਤੇ ਜਾ ਰਹੇ ਕੰਮ ਬਹੁਤ ਸ਼ਲਾਘਾਯੋਗ ਹਨ, ਜਿਨ੍ਹਾਂ ਵਿਚ ਪ੍ਰਮੁੱਖ ਉਪਰਾਲੇ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹਨ।

ਨੁਮਾਇੰਦਿਆਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੁਰੂ ਕੀਤੇ ਗਏ ਚਲੰਤ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਸਿਲਸਿਲੇ ਲਈ ਖ਼ਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੁੱਦੇ ਵਿਧਾਨ ਸਭਾ ਵਿੱਚ ਸਾਕਾਰ ਰੂਪ ਲੈ ਰਹੇ ਹਨ, ਜਿਨ੍ਹਾਂ ਸਬੰਧੀ ਕਾਨੂੰਨ ਬਣਨ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਦੌਰਾਨ ਸਪੀਕਰ ਸੰਧਵਾਂ ਨਾਲ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਵਰਿੰਦਰ ਗੋਇਲ, ਜਸਵੰਤ ਸਿੰਘ ਗੱਜਣਮਾਜਰਾ ਅਤੇ ਕੁਲਵੰਤ ਸਿੰਘ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: delegation of Kotakpura Pesticide AssociationKotakpura Pesticide AssociationKultar Singh Sandhwanpro punjab tvPunjab Assembly SpeakerPunjab Budget SessionPunjab Legislative Assemblypunjab newsPunjab Vidhan Sabhapunjabi news
Share212Tweet132Share53

Related Posts

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025
Load More

Recent News

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਹੁਣ ਸਿਰਫ ਇੰਨੀ ਕੀਮਤ ‘ਤੇ ਮਿਲੇਗਾ ਅਮਰੀਕਾ ਦਾ ਇਹ VISA

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.