ਸੋਮਵਾਰ, ਜੂਨ 1, 2026 12:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

WPL 2023, RCB vs DC: ਪਹਿਲੀ ਜਿੱਤ ਦੀ ਭਾਲ ‘ਚ RCB ਟੀਮ ਕਰੇਗੀ ਦਿੱਲੀ ਕੈਪੀਟਲਸ ਦਾ ਸਾਹਮਣਾ, ਇੱਥੇ ਲਾਈਵ ਵੇਖ ਸਕਦੇ ਹੋ ਮੈੱਚ

Delhi Capitals Women vs Royal Challengers Bangalore: ਮੁੰਬਈ 'ਚ ਖੇਡੀ ਜਾ ਰਹੀ ਮਹਿਲਾ ਪ੍ਰੀਮੀਅਰ ਲੀਗ ਵਿੱਚ ਸੋਮਵਾਰ ਨੂੰ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਇਲ ਚੈਲੇਂਜਰਜ਼ ਬੰਗਲੌਰ ਨਾਲ ਹੋਵੇਗਾ।

by ਮਨਵੀਰ ਰੰਧਾਵਾ
ਮਾਰਚ 13, 2023
in ਕ੍ਰਿਕਟ, ਖੇਡ
0

Women’s Premier League 2023 Match: ਮੁੰਬਈ ‘ਚ ਖੇਡੀ ਜਾ ਰਹੀ ਮਹਿਲਾ ਪ੍ਰੀਮੀਅਰ ਲੀਗ ਵਿੱਚ ਹਰ ਰੋਜ਼ ਕਈ ਰੋਮਾਂਚਕ ਮੈਚ ਖੇਡੇ ਜਾ ਰਹੇ ਹਨ। ਇਸ ਕੜੀ ‘ਚ ਸੋਮਵਾਰ ਨੂੰ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਇਲ ਚੈਲੇਂਜਰਸ ਬੈਂਗਲੁਰੂ ਨਾਲ ਹੋਵੇਗਾ। ਇਹ ਮੈਚ ਨਵੀਂ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਹੋਵੇਗਾ। ਇਸ ਮੈਚ ਦੀ ਸ਼ੁਰੂਆਤ ਸ਼ਾਮ 7:30 ਵਜੇ ਹੋਵੇਗੀ ਤੇ ਕੋਈ ਵੀ ਇਸ ਨੂੰ ਆਸਾਨੀ ਨਾਲ ਦੇਖ ਸਕਦਾ ਹੈ।

ਪਹਿਲੀ ਜਿੱਤ ਦਰਜ ਕਰਨ ਲਈ ਮੈਦਾਨ ‘ਚ ਉਤਰੇਗੀ RCB ਟੀਮ

ਦਿੱਲੀ ਕੈਪੀਟਲਜ਼ ਦੀ ਟੀਮ ਇੱਕ ਵਾਰ ਫਿਰ ਵੱਡੀ ਜਿੱਤ ਦਰਜ ਕਰਨ ਦੇ ਇਰਾਦੇ ਨਾਲ ਉਤਰੇਗੀ ਕਿਉਂਕਿ ਟੀਮ ਨੇ ਹੁਣ ਤੱਕ ਚਾਰ ਵਿੱਚੋਂ ਤਿੰਨ ਮੈਚ ਜਿੱਤੇ ਹਨ ਤੇ ਇੱਕ ਹੀ ਮੈਚ ਹਾਰਿਆ ਹੈ। ਦਿੱਲੀ ਕੈਪੀਟਲਜ਼ 6 ਅੰਕਾਂ ਅਤੇ +2.338 ਨੈੱਟ ਰਨਰੇਟ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਦੂਜੇ ਪਾਸੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਦੀ ਗੱਲ ਕਰੀਏ ਤਾਂ ਅਜੇ ਤੱਕ ਜਿੱਤ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਹੈ। ਟੀਮ ਨੂੰ ਚਾਰ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ‘ਚ ਉਹ ਪਹਿਲੀ ਜਿੱਤ ਦਰਜ ਕਰਨ ਲਈ ਮੈਦਾਨ ‘ਚ ਉਤਰੇਗੀ।

ਦਿੱਲੀ ਕੈਪੀਟਲਸ ਨੇ 60 ਦੌੜਾਂ ਨਾਲ ਦਿੱਤੀ ਸੀ ਮਾਤ

ਮਹਿਲਾ ਪ੍ਰੀਮੀਅਰ ਲੀਗ ‘ਚ ਦਿੱਲੀ ਅਤੇ ਬੈਂਗਲੁਰੂ ਹੁਣ ਤੱਕ ਇੱਕ ਵਾਰ ਆਹਮੋ-ਸਾਹਮਣੇ ਹੋ ਚੁੱਕੇ ਹਨ। ਬ੍ਰੇਬੋਰਨ ਸਟੇਡੀਅਮ ‘ਚ ਖੇਡੇ ਗਏ ਲੀਗ ਦੇ ਦੂਜੇ ਮੈਚ ‘ਚ ਦਿੱਲੀ ਦੀ ਟੀਮ ਨੇ ਬੈਂਗਲੁਰੂ ਨੂੰ 60 ਦੌੜਾਂ ਦੇ ਫਰਕ ਨਾਲ ਹਰਾਇਆ। ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੇ ਲੈਨਿੰਗ (72) ਅਤੇ ਸ਼ੈਫਾਲੀ (84) ਦੇ ਅਰਧ ਸੈਂਕੜਿਆਂ ਦੀ ਬਦੌਲਤ 223 ਦੌੜਾਂ ਬਣਾਈਆਂ।

DC vs RCB Live Streaming: ਟੀਵੀ ‘ਤੇ ਲਾਈਵ ਕਿਵੇਂ ਵੇਖਣਾ ਹੈ?

ਦਿੱਲੀ ਅਤੇ ਬੈਂਗਲੁਰੂ ਵਿਚਾਲੇ ਖੇਡਿਆ ਗਿਆ ਇਹ ਮੈਚ ਸਪੋਰਟਸ 18 ‘ਤੇ ਟੀਵੀ ‘ਤੇ ਦੇਖਿਆ ਜਾ ਸਕਦਾ ਹੈ।

DC vs RCB Live Streaming: ਮੋਬਾਈਲ ‘ਤੇ ਲਾਈਵ ਕਿਵੇਂ ਵੇਖਣਾ ਹੈ?

ਦਿੱਲੀ ਅਤੇ ਬੈਂਗਲੁਰੂ ਵਿਚਾਲੇ ਖੇਡੇ ਜਾਣ ਵਾਲੇ ਇਸ ਮੈਚ ਨੂੰ ਮੋਬਾਈਲ ‘ਤੇ ਜਿਓ ਸਿਨੇਮਾ ਐਪ ‘ਤੇ ਮੁਫਤ ‘ਚ ਦੇਖਿਆ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: cricket newsDC-W Vs RCB-WDC-W Vs RCB-W LiveDelhi Capitals Women Vs Royal Challengers BangaloreMeg Lanningpro punjab tvpunjabi newsSmriti Mandhanasports newsWomen Cricket NewsWomen’s Premier League 2023WPL 2023
Share208Tweet130Share52

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.