ਸ਼ਨੀਵਾਰ, ਅਗਸਤ 22, 2026 11:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੀਤਿਕਾ ਸੁਸਾਈਡ ਕੇਸ ‘ਚ ਰਾਊਸ ਐਵੇਨਿਊ ਕੋਰਟ ਦਾ ਵੱਡਾ ਫੈਸਲਾ, ਗੋਪਾਲ ਕਾਂਡਾ ਬਰੀ

Gopal Kanda News: Gopal Kanda: ਸਾਲ 2012 ਵਿੱਚ ਇਹ ਮਾਮਲਾ ਸੁਰਖੀਆਂ 'ਚ ਆਇਆ ਸੀ। ਗੀਤਿਕਾ ਨੇ ਦਿੱਲੀ ਦੇ ਅਸ਼ੋਕ ਵਿਹਾਰ ਸਥਿਤ ਆਪਣੇ ਘਰ 'ਚ ਖੁਦਕੁਸ਼ੀ ਕੀਤੀ ਸੀ। ਇਸ ਮਾਮਲੇ 'ਚ ਗੀਤਿਕਾ ਦੇ ਪਰਿਵਾਰਕ ਮੈਂਬਰਾਂ ਨੇ ਗੋਪਾਲ ਕਾਂਡਾ 'ਤੇ ਦੋਸ਼ ਲਗਾਇਆ ਸੀ।

by ਮਨਵੀਰ ਰੰਧਾਵਾ
ਜੁਲਾਈ 25, 2023
in ਦੇਸ਼
0

Gopal Kanda in Geetika Suicide Case: ਦਿੱਲੀ ਦੇ ਫੇਮਸ ਗੀਤਿਕਾ ਸ਼ਰਮਾ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਹਰਿਆਣਾ ਦੇ ਸਾਬਕਾ ਗ੍ਰਹਿ ਰਾਜ ਮੰਤਰੀ ਗੋਪਾਲ ਕਾਂਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਇਸ ਮਾਮਲੇ ‘ਚ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ ਇੱਕ ਹੋਰ ਦੋਸ਼ੀ ਅਰੁਣਾ ਚੱਢਾ ਨੂੰ ਵੀ ਬਰੀ ਕਰ ਦਿੱਤਾ ਹੈ।

ਦਰਅਸਲ, ਗੋਪਾਲ ਕਾਂਡਾ ਦੀ ਏਅਰਲਾਈਨਜ਼ ‘ਚ ਏਅਰ ਹੋਸਟੈੱਸ ਰਹੀ ਗੀਤਿਕਾ ਸ਼ਰਮਾ ਨੇ 5 ਅਗਸਤ 2012 ਨੂੰ ਅਸ਼ੋਕ ਵਿਹਾਰ ਸਥਿਤ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਸੁਸਾਈਡ ਨੋਟ ‘ਚ ਗੀਤਿਕਾ ਨੇ ਇਸ ਕਦਮ ਲਈ ਕਾਂਡਾ ਅਤੇ ਆਪਣੀ MDLR ਕੰਪਨੀ ‘ਚ ਸੀਨੀਅਰ ਮੈਨੇਜਰ ਅਰੁਣਾ ਚੱਢਾ ਨੂੰ ਦੋਸ਼ੀ ਠਹਿਰਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Geetika SharmaGeetika Suicide CaseGopal KandaGopal Kanda Acquittedpro punjab tvpunjabi newsRouse Avenue court
Share214Tweet134Share54

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.