ਸ਼ਨੀਵਾਰ, ਅਗਸਤ 1, 2026 09:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਗੋਲੀਬਾਰੀ, ਵਕੀਲਾਂ ‘ਚ ਬਹਿਸ ਮਗਰੋਂ ਹੋਈ ਗੋਲੀਬਾਰੀ

Delhi Crime News: ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ 'ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

by ਮਨਵੀਰ ਰੰਧਾਵਾ
ਜੁਲਾਈ 5, 2023
in ਦੇਸ਼, ਵੀਡੀਓ
0

Firing At Tis Hazari Court Complex: ਦੇਸ਼ ਦੀ ਰਾਜਧਾਨੀ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਵਕੀਲਾਂ ਵਿਚਾਲੇ ਬਹਿਸ ਤੋਂ ਬਾਅਦ ਹੋਈ।

Delhi | A firing incident reported at Tis Hazari Court premises, no injuries reported. Police say that this happened after an argument among lawyers.

(Note: Abusive language)
(Video Source: A lawyer) pic.twitter.com/MMPOQwpWaZ

— ANI (@ANI) July 5, 2023

ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਘਟਨਾ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਦੀ ਹੈ। ਪੁਲਿਸ ਟੀਮ ਜਦੋਂ ਮੌਕੇ ’ਤੇ ਪੁੱਜੀ ਤਾਂ ਪਤਾ ਲੱਗਾ ਕਿ ਵਕੀਲਾਂ ਵਿਚਾਲੇ ਬਹਿਸ ਹੋ ਗਈ। ਇਸ ਤੋਂ ਬਾਅਦ ਦੋ ਵੱਖ-ਵੱਖ ਗੁੱਟਾਂ ਨੇ ਕਥਿਤ ਤੌਰ ‘ਤੇ ਹਵਾਈ ਫਾਇਰ ਕੀਤੇ। ਘਟਨਾ ਵਿੱਚ ਕੋਈ ਨੁਕਸਾਨ ਨਹੀਂ ਹੋਇਆ ਹੈ। ਹਾਲਤ ਆਮ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Argumentcrime newsdelhi newsFiring in Tis Hazari Court Complexlawyerspro punjab tvpunjabi newsTis Hazari Court
Share212Tweet133Share53

Related Posts

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.