ਸ਼ੁੱਕਰਵਾਰ, ਨਵੰਬਰ 20, 2026 01:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼ਰਬਤ ਜਿਹਾਦ ਵੀਡੀਓ ‘ਤੇ ਬਾਬਾ ਰਾਮਦੇਵ ਨੂੰ ਦਿੱਲੀ ਹਾਈ ਕੋਰਟ ਨੇ ਪਾਈ ਝਾੜ

ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਉਸ ਵੀਡੀਓ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਜਿਸ ਵਿੱਚ ਬਾਬਾ ਰਾਮਦੇਵ ਨੇ 'ਸ਼ਰਬਤ ਜਿਹਾਦ' ਸ਼ਬਦ ਦੀ ਵਰਤੋਂ ਕੀਤੀ ਸੀ। ਜਸਟਿਸ ਅਮਿਤ ਬਾਂਸਲ ਨੇ ਕਿਹਾ ਕਿ ਇਹ ਬਿਆਨ ਮੁਆਫ਼ ਕਰਨ ਯੋਗ ਨਹੀਂ ਹੈ। ਇਸ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ।

by Gurjeet Kaur
ਅਪ੍ਰੈਲ 22, 2025
in Featured News, ਦੇਸ਼
0

ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਉਸ ਵੀਡੀਓ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਜਿਸ ਵਿੱਚ ਬਾਬਾ ਰਾਮਦੇਵ ਨੇ ‘ਸ਼ਰਬਤ ਜਿਹਾਦ’ ਸ਼ਬਦ ਦੀ ਵਰਤੋਂ ਕੀਤੀ ਸੀ। ਜਸਟਿਸ ਅਮਿਤ ਬਾਂਸਲ ਨੇ ਕਿਹਾ ਕਿ ਇਹ ਬਿਆਨ ਮੁਆਫ਼ ਕਰਨ ਯੋਗ ਨਹੀਂ ਹੈ। ਇਸ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ।

ਅਦਾਲਤ ਦੀ ਫਟਕਾਰ ਤੋਂ ਬਾਅਦ, ਪਤੰਜਲੀ ਦੇ ਸੰਸਥਾਪਕ ਰਾਮਦੇਵ ਨੇ ਕਿਹਾ ਕਿ ਅਸੀਂ ਅਜਿਹੇ ਸਾਰੇ ਵੀਡੀਓ ਹਟਾ ਦੇਵਾਂਗੇ ਜਿਨ੍ਹਾਂ ਵਿੱਚ ਧਾਰਮਿਕ ਟਿੱਪਣੀਆਂ ਕੀਤੀਆਂ ਗਈਆਂ ਹਨ। ਅਦਾਲਤ ਨੇ ਰਾਮਦੇਵ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਵੀ ਹੁਕਮ ਦਿੱਤਾ ਹੈ।

ਬਾਬਾ ਰਾਮਦੇਵ ਨੇ 3 ਅਪ੍ਰੈਲ ਨੂੰ ਪਤੰਜਲੀ ਸ਼ਰਬਤ ਲਾਂਚ ਕੀਤੀ ਸੀ। ਉਸਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕਿਹਾ ਸੀ ਕਿ ਇੱਕ ਕੰਪਨੀ ਸ਼ਰਬਤ ਬਣਾਉਂਦੀ ਹੈ। ਇਸ ਤੋਂ ਮਿਲਣ ਵਾਲੇ ਪੈਸੇ ਨਾਲ ਉਹ ਮਦਰੱਸੇ ਅਤੇ ਮਸਜਿਦਾਂ ਬਣਾਉਂਦੀ ਹੈ। ਬਾਬਾ ਰਾਮਦੇਵ ਨੇ ਕਿਹਾ ਸੀ ਕਿ ਜਿਵੇਂ ਲਵ ਜੇਹਾਦ ਅਤੇ ਵੋਟ ਜੇਹਾਦ ਚੱਲ ਰਹੇ ਹਨ, ਉਸੇ ਤਰ੍ਹਾਂ ਸ਼ਰਬਤ ਜੇਹਾਦ ਵੀ ਚੱਲ ਰਿਹਾ ਹੈ।

ਰੂਹ ਅਫਜ਼ਾ ਸ਼ਰਬਤ ਬਣਾਉਣ ਵਾਲੀ ਕੰਪਨੀ ਹਮਦਰਦ ਨੇ ਇਸ ਵਿਰੁੱਧ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਕੰਪਨੀ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲਾਂ ਪੇਸ਼ ਕੀਤੀਆਂ। ਰੋਹਤਗੀ ਨੇ ਕਿਹਾ ਕਿ ਇਹ ਧਰਮ ਦੇ ਨਾਮ ‘ਤੇ ਹਮਲਾ ਹੈ।

Tags: baba ramdevlatest newslatest UpdatePatanjali Ayurved Limitedpropunjabnewspropunjabtv
Share212Tweet132Share53

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result