ਸੋਮਵਾਰ, ਫਰਵਰੀ 16, 2026 10:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿੱਲੀ ਪੁਲਿਸ ਨੇ ਸ਼ੱਕੀ ਨੂੰ 9 ਪਿਸਤੌਲ 18 ਮੈਗਜ਼ੀਨ ਤੇ ਵੱਡੀ ਮਾਤਰਾ ‘ਚ ਕਾਰਤੂਸ ਨਾਲ ਕੀਤਾ ਕਾਬੂ

ਦੂਜੇ ਪਾਸੇ ਸੂਤਰਾਂ ਮੁਤਾਬਕ ਮੁਲਜ਼ਮ ਮੋਗਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਦੀ ਭਾਲ ਲਈ ਦਿੱਲੀ ਪੁਲਿਸ ਪੰਜਾਬ ਵਿੱਚ ਵੀ ਛਾਪੇਮਾਰੀ ਕਰ ਚੁੱਕੀ ਹੈ।

by propunjabtv
ਨਵੰਬਰ 12, 2022
in ਪੰਜਾਬ
0

Delhi Police: ਦਿੱਲੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਹਾਸਲ ਜਾਣਕਾਰੀ ਮੁਤਾਬਕ ਪੁਲਿਸ ਨੂੰ ਸ਼ੱਕੀ ਕੋਲੋਂ 9 ਪਿਸਤੌਲ 18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਸੂਤਰਾਂ ਦੀ ਮੰਨਿਏ ਤਾਂ ਉਸ ਦੇ ਦੋ ਸ਼ੱਕੀ ਸਾਥੀ ਮੌਕੇ ਤੋਂ ਫਰਾਰ ਹੋ ਗਏ। ਜਿਨ੍ਹਾਂ ਦੀ ਭਾਲ ‘ਚ ਪੁਲਿਸ ਟੀਮ ਪੰਜਾਬ ‘ਚ ਛਾਪੇਮਾਰੀ ਕਰ ਰਹੀ ਹੈ।

ਪੁਲਿਸ ਮੁਤਾਬਕ 22 ਸਾਲਾ ਜਸਵਿੰਦਰ ਨੂੰ ਸਮੈਪੁਰ ਬਾਦਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਵਿੰਦਰ ਦਾ ਫਰਾਰ ਦੋਵੇਂ ਸਾਥੀ ਮਾਸਟਰਮਾਈਂਡ ਹੈ। ਅੱਤਵਾਦੀ ਐਂਗਲ ਨੂੰ ਵੀ ਰੋਲ ਆਊਟ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਕਿਸੇ ਨਾਲ ਕੋਈ ਸਬੰਧ ਹੈ ਜਾਂ ਨਹੀਂ।

ਦੂਜੇ ਪਾਸੇ ਸੂਤਰਾਂ ਮੁਤਾਬਕ ਮੁਲਜ਼ਮ ਮੋਗਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਦੀ ਭਾਲ ਲਈ ਦਿੱਲੀ ਪੁਲਿਸ ਪੰਜਾਬ ਵਿੱਚ ਵੀ ਛਾਪੇਮਾਰੀ ਕਰ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 18 magazines9 pistolsDELHI POLICElarge quantity of cartridgespro punjab tvpunjab newsraids in PunjabSuspect arrested
Share206Tweet129Share52

Related Posts

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਆਪਣਾ ਕੰਮ ਕਰੇਗਾ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 15, 2026
Load More

Recent News

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result