ਸੋਮਵਾਰ, ਅਕਤੂਬਰ 13, 2025 09:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬ੍ਰਿਜ ਭੂਸ਼ਣ ਨੂੰ ਵੱਡੀ ਰਾਹਤ, ਦਿੱਲੀ ਪੁਲਿਸ ਵਲੋਂ ਕਲੀਨ ਚਿੱਟ, ਚਾਰਜਸ਼ੀਟ ਦਾਇਰ

Sexual Harassment Allegations: ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ, ਜਿਸ 'ਚ ਹੁਣ ਦਿੱਲੀ ਪੁਲਸ ਨੇ ਆਪਣੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।

by ਮਨਵੀਰ ਰੰਧਾਵਾ
ਜੂਨ 15, 2023
in ਦੇਸ਼
0

Delhi Police filed chargesheet against Brij Bhushan Sharan Singh: ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ 7 ਜੂਨ ਨੂੰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਨਾਲ ਮੁਲਾਕਾਤ ਕੀਤੀ ਸੀ ਅਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਭਰੋਸਾ ਦਿੱਤਾ ਸੀ ਕਿ 15 ਜੂਨ ਤੱਕ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਪ੍ਰਦਰਸ਼ਨ ਬੰਦ ਕੀਤਾ।

ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੇ ਮਾਮਲੇ ਵਿੱਚ ਕਰੀਬ 1000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ ਰਾਉਸ ਐਵੇਨਿਊ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਕਰੀਬ ਡੇਢ ਮਹੀਨੇ ਵਿੱਚ ਜਾਂਚ ਪੂਰੀ ਕਰ ਲਈ ਹੈ। ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ 25 ਲੋਕਾਂ ਨੇ ਗਵਾਹੀ ਦਿੱਤੀ।

ਪੁਲਿਸ ਨੂੰ ਜਾਂਚ ‘ਚ ਬ੍ਰਿਜ ਭੂਸ਼ਣ ਖਿਲਾਫ ਕੋਈ ਵੀ ਸ਼ੱਕੀ ਤਸਵੀਰ ਜਾਂ ਵੀਡੀਓ ਨਹੀਂ ਮਿਲੀ ਹੈ ਅਤੇ ਨਾ ਹੀ ਮਹਿਲਾ ਪਹਿਲਵਾਨਾਂ ਵਲੋਂ ਕੋਈ ਪੁਖਤਾ ਸਬੂਤ ਦਿੱਤਾ ਗਿਆ ਹੈ। ਮਹਿਲਾ ਪਹਿਲਵਾਨਾਂ ਵੱਲੋਂ ਦਿੱਤੀਆਂ ਗਈਆਂ ਕੁਝ ਤਸਵੀਰਾਂ ਤੋਂ ਇਹ ਦੋਸ਼ ਸਪੱਸ਼ਟ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਵਿਦੇਸ਼ੀ ਰੈਸਲਿੰਗ ਫੈਡਰੇਸ਼ਨ ਨੇ ਵੀ ਦਿੱਲੀ ਪੁਲਿਸ ਦੀ ਕੋਈ ਮਦਦ ਨਹੀਂ ਕੀਤੀ ਹੈ।

ਵਿਦੇਸ਼ੀ ਕੁਸ਼ਤੀ ਸੰਘ ਨੂੰ 3 ਜੂਨ ਨੂੰ ਪੱਤਰ ਲਿਖ ਕੇ ਬ੍ਰਿਜਭੂਸ਼ਣ ਖਿਲਾਫ ਸਬੂਤ ਮੰਗੇ ਸੀ। ਇਹ ਪੱਤਰ ਦਿੱਲੀ ਪੁਲਿਸ ਨੇ ਪੰਜ ਦੇਸ਼ਾਂ ਨੂੰ ਲਿਖਿਆ ਸੀ। ਅਜੇ ਤੱਕ ਕਿਸੇ ਵੀ ਦੇਸ਼ ਵਿਦੇਸ਼ ਦੀ ਕੁਸ਼ਤੀ ਸੰਘ ਵੱਲੋਂ ਦਿੱਲੀ ਪੁਲਿਸ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਕਈ ਪਹਿਲਵਾਨਾਂ ਦੇ ਦੋਸ਼ ਬਹੁਤ ਪੁਰਾਣੇ ਹਨ। ਇਸ ਮਾਮਲੇ ਵਿੱਚ ਉਸ ਸਮੇਂ ਦੀ ਕਾਲ ਡਿਟੇਲ ਟਰੇਸ ਨਹੀਂ ਕੀਤੀ ਜਾ ਸਕਦੀ। ਪੁਲਿਸ ਵੱਲੋਂ ਮਹਾਂਵੀਰ ਅਖਾੜੇ ਦੇ ਕਈ ਪਹਿਲਵਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ।

ਅਪ੍ਰੈਲ ਵਿੱਚ, ਦਿੱਲੀ ਪੁਲਿਸ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਅਧਾਰ ‘ਤੇ ਡਬਲਯੂਐਫਆਈ ਮੁਖੀ ਦੇ ਖਿਲਾਫ ਦੋ ਵੱਖਰੀਆਂ ਐਫਆਈਆਰ ਦਰਜ ਕੀਤੀਆਂ ਸੀ। ਪਹਿਲੀ ਐਫਆਈਆਰ ਇੱਕ ਨਾਬਾਲਗ ਵਲੋਂ ਲਗਾਏ ਗਏ ਇਲਜ਼ਾਮਾਂ ਨਾਲ ਸਬੰਧਤ ਹੈ ਤੇ ਇਸ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ, ਭਾਰਤੀ ਦੰਡ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਦੇ ਨਾਲ-ਨਾਲ ਨਿਮਰਤਾ ਨੂੰ ਭੜਕਾਉਣ ਵਾਲੀ ਕਾਰਵਾਈ ਦੇ ਸੰਬੰਧ ਵਿੱਚ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Brij Bhushan Sharan Singhcharge sheetDELHI POLICEPOCSO Actpro punjab tvpunjabi newssexual harassmentWFI ChiefWrestling Federation Of India
Share241Tweet151Share60

Related Posts

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਤੋਂ ਆਏ 17 ਹੈਂਡ ਗ੍ਰਨੇਡ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025
Load More

Recent News

WhatsApp ‘ਚ ਆ ਰਿਹਾ ਇਹ ਨਵਾਂ ਫੀਚਰ, ਨੰਬਰ ਸ਼ੇਅਰ ਕੀਤੇ ਬਿਨਾਂ ਕਿਸੇ ਨਾਲ ਵੀ ਕਰ ਸਕਦੇ ਹੋ ਚੈਟ

ਅਕਤੂਬਰ 13, 2025

DRI ਲੁਧਿਆਣਾ ਨੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ 186KG ਗਾਂਜਾ ਕੀਤ ਬਰਾਮਦ, ਦੋ ਕਾਰਾਂ ਕੀਤੀਆਂ ਜ਼ਬਤ

ਅਕਤੂਬਰ 13, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025

ਪੰਜਾਬ ਸਰਕਾਰ ਵੱਲੋਂ 4 ਦਿਨਾਂ ਦੀ ਛੁੱਟੀ ਦਾ ਐਲਾਨ,16 ਤੇ 23 ਅਕਤੂਬਰ ਨੂੰ ਰਹਿਣਗੀਆਂ ਰਾਖਵੀਆਂ ਛੁੱਟੀਆਂ

ਅਕਤੂਬਰ 13, 2025

ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ‘ਚ OPD ਦਾ ਬਦਲਿਆ ਸਮਾਂ, 6 ਮਹੀਨਿਆਂ ਲਈ ਲਾਗੂ ਰਹਿਣਗੇ ਆਦੇਸ਼

ਅਕਤੂਬਰ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.