ਸੋਮਵਾਰ, ਜੂਨ 22, 2026 04:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Ban on Firecrackers: ਦਿੱਲੀ ‘ਚ ਫਿਲਹਾਲ ਪਟਾਕਿਆਂ ‘ਤੇ ਪਾਬੰਦੀ ਰਹੇਗੀ ਜਾਰੀ, SC ਨੇ ਬੈਨ ਹਟਾਉਣ ਤੋਂ ਕੀਤਾ ਇਨਕਾਰ ,2,625 ਕਿਲੋਗ੍ਰਾਮ ਗੈਰ-ਕਾਨੂੰਨੀ ਪਟਾਕੇ ਬਰਾਮਦ

Delhi Ban on firecrackers: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 2,625 ਕਿਲੋਗ੍ਰਾਮ ਗੈਰ-ਕਾਨੂੰਨੀ ਪਟਾਕੇ ਬਰਾਮਦ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਪਟਾਕੇ ਆਉਣ ਵਾਲੇ ਤਿਉਹਾਰਾਂ ਦੌਰਾਨ ਵੇਚਣ ਲਈ ਲਿਜਾਏ ਜਾ ਰਹੇ ਸੀ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਮੁਕੁਲ ਜੈਨ (24) ਅਤੇ ਤੁਸ਼ਾਰ ਜੈਨ (19) ਵਜੋਂ ਹੋਈ ਹੈ। ਉਨ੍ਹਾਂ ਨੂੰ ਮੰਡੋਲੀ ਉਦਯੋਗਿਕ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ। ਸ਼ਾਹਦਰਾ ਦਾ ਰਹਿਣ ਵਾਲਾ ਮੁਕੁਲ ਸਾਲ 2018 ਤੋਂ ਪਟਾਕਿਆਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਕਰ ਰਿਹਾ ਹੈ ਜਦਕਿ ਤੁਸ਼ਾਰ 2020 ਤੋਂ 12,000 ਰੁਪਏ ਮਹੀਨਾ ਤਨਖਾਹ 'ਤੇ ਉਸ ਨਾਲ ਕੰਮ ਕਰ ਰਿਹਾ ਹੈ।

by Bharat Thapa
ਅਕਤੂਬਰ 10, 2022
in ਦੇਸ਼
0

Delhi Ban on firecrackers: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 2,625 ਕਿਲੋਗ੍ਰਾਮ ਗੈਰ-ਕਾਨੂੰਨੀ ਪਟਾਕੇ ਬਰਾਮਦ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਪਟਾਕੇ ਆਉਣ ਵਾਲੇ ਤਿਉਹਾਰਾਂ ਦੌਰਾਨ ਵੇਚਣ ਲਈ ਲਿਜਾਏ ਜਾ ਰਹੇ ਸੀ।
ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਮੁਕੁਲ ਜੈਨ (24) ਅਤੇ ਤੁਸ਼ਾਰ ਜੈਨ (19) ਵਜੋਂ ਹੋਈ ਹੈ। ਉਨ੍ਹਾਂ ਨੂੰ ਮੰਡੋਲੀ ਉਦਯੋਗਿਕ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ। ਸ਼ਾਹਦਰਾ ਦਾ ਰਹਿਣ ਵਾਲਾ ਮੁਕੁਲ ਸਾਲ 2018 ਤੋਂ ਪਟਾਕਿਆਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਕਰ ਰਿਹਾ ਹੈ ਜਦਕਿ ਤੁਸ਼ਾਰ 2020 ਤੋਂ 12,000 ਰੁਪਏ ਮਹੀਨਾ ਤਨਖਾਹ ‘ਤੇ ਉਸ ਨਾਲ ਕੰਮ ਕਰ ਰਿਹਾ ਹੈ।
ਦਿੱਲੀ ‘ਚ ਪਟਾਕਿਆਂ ‘ਤੇ ਪਾਬੰਦੀ ਜਾਰੀ
ਦਿੱਲੀ ‘ਚ ਫਿਲਹਾਲ ਪਟਾਕਿਆਂ ‘ਤੇ ਪਾਬੰਦੀ ਜਾਰੀ ਰਹੇਗੀ। ਸੁਪਰੀਮ ਕੋਰਟ ਨੇ ਫਿਲਹਾਲ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਉਹ ਦੀਵਾਲੀ ਦੀਆਂ ਛੁੱਟੀਆਂ ਤੋਂ ਪਹਿਲਾਂ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗੀ। ਅਦਾਲਤ ਨੇ ਕਿਹਾ, “ਅਸੀਂ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ/ਐਨਸੀਆਰ ਲਈ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਸੀ। ਸਾਡਾ ਹੁਕਮ ਬਿਲਕੁਲ ਸਪੱਸ਼ਟ ਹੈ।” ਅਦਾਲਤ ਨੇ ਇਸ ਪਟੀਸ਼ਨ ਨੂੰ ਹੋਰ ਪਟੀਸ਼ਨਾਂ ਦੇ ਨਾਲ ਟੈਗ ਕੀਤਾ ਹੈ।
ਜਸਟਿਸ ਐਮਆਰ ਸ਼ਾਹ ਨੇ ਕਿਹਾ ਕਿ ਅਸੀਂ ਪਟਾਕਿਆਂ ਦੀ ਇਜਾਜ਼ਤ ਕਿਵੇਂ ਦਇਏ, ਭਾਵੇਂ ਉਹ ਗ੍ਰੀਨ ਪਟਾਕੇ ਹੀ ਕਿਉਂ ਨਾ ਹੋਣ। ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਤੁਸੀਂ ਦਿੱਲੀ ਦਾ ਪ੍ਰਦੂਸ਼ਣ ਦੇਖਿਆ ਹੈ। ਦੱਸ ਦੇਈਏ ਕਿ ਭਾਜਪਾ ਸੰਸਦ ਮਨੋਜ ਤਿਵਾਰੀ ਨੇ ਪਟੀਸ਼ਨ ਦਾਇਰ ਕੀਤੀ ਸੀ। ਦਰਅਸਲ, ਭਾਜਪਾ ਸੰਸਦ ਮਨੋਜ ਤਿਵਾੜੀ ਦਿੱਲੀ ਸਰਕਾਰ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੇ।

ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੀਵਨ ਦੇ ਅਧਿਕਾਰ ਦੇ ਬਹਾਨੇ ਧਰਮ ਦੀ ਆਜ਼ਾਦੀ ਨਹੀਂ ਖੋਹੀ ਜਾ ਸਕਦੀ। ਤਿਵਾੜੀ ਨੇ ਦਿੱਲੀ ਸਰਕਾਰ ਨੂੰ ਪਟਾਕਿਆਂ ਦੀ ਵਿਕਰੀ, ਖਰੀਦ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮਾਂ ਦੀ ਮੰਗ ਕੀਤੀ ਸੀ।

Tags: Ban on Firecrackers in DelhidelhiDelhi Crime BranchDelhi governmentDELHI POLICEFirecracker BanIllegal Firecrackerspollutionpro punjab tvpunjabi newsSale of Firecrackerssupreme court
Share238Tweet149Share59

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਬਲਾਤਕਾਰ ਦੇ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦੀ ਮਹੱਤਵਪੂਰਨ ਟਿੱਪਣੀ

ਜੂਨ 20, 2026

ਦੋਸਤਾਂ ਦੀ ਖਤਰਨਾਕ ਸ਼ਰਾਰਤ ਨੇ ਲਈ ਨੌਜਵਾਨ ਦੀ ਜਾਨ

ਜੂਨ 20, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026
Load More

Recent News

ਪੰਜਾਬ ਸਮੇਤ ਦੇਸ਼ ਦੇ 20 ਰਾਜਾਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ

ਜੂਨ 21, 2026

ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜੂਨ 21, 2026

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਜੂਨ 21, 2026

ਕਮਲ ਕੌਰ ਕਤਲ ਮਾਮਲਾ ‘ਚ ਅੰਮ੍ਰਿਤਪਾਲ ਮਹਿਰੋ ਅਤੇ ਜਸਪ੍ਰੀਤ ਸਿੰਘ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ AIIMS

ਜੂਨ 21, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.