ਬੁੱਧਵਾਰ, ਸਤੰਬਰ 9, 2026 10:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਮੁੜ ਲਿਆ ਹਿਰਾਸਤ ‘ਚ

by Gurjeet Kaur
ਮਾਰਚ 26, 2024
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ‘ਚ ਆਈ ਉਥਲ-ਪੁਥਲ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਦਿੱਲੀ ‘ਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਫਿਰ ਤੋਂ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਤੇ ਆਗੂਆਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਿਵਾਸ ਦੀ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਪੁਲੀਸ ਨੇ ‘ਆਪ’ ਆਗੂਆਂ ਨੂੰ ਦਿੱਲੀ ਦੇ ਪਟੇਲ ਚੌਕ ਤੋਂ ਹਿਰਾਸਤ ਵਿੱਚ ਲੈ ਲਿਆ ਹੈ।

 

 

ਇੱਥੇ ਇਹ ਵੀ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਦੂਜੀ ਵਾਰ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਬੈਂਸ ਨੂੰ ਪੁਲਿਸ ਨੇ ਪਿਛਲੇ ਸ਼ੁੱਕਰਵਾਰ ਨੂੰ ਹਿਰਾਸਤ ਵਿੱਚ ਲਿਆ ਸੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇੱਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਨੇ ਆਪਣੀਆਂ ਪ੍ਰੋਫਾਈਲ ਤਸਵੀਰਾਂ ਬਦਲ ਲਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ‘ਮੋਦੀ ਦਾ ਸਭ ਤੋਂ ਵੱਡਾ ਡਰ, ਕੇਜਰੀਵਾਲ’ ਲਿਖਿਆ ਹੋਇਆ ਹੈ।

Tags: arvind kejriwalBreaking NewsDELHI POLICELatestNewsminister harjot bainspro punjab tvpunjab news
Share226Tweet141Share57

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.