ਐਤਵਾਰ, ਅਗਸਤ 23, 2026 06:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਦੇ ਕੈਂਪਸ ‘ਚ ਬੰਬ ਦੀ ਖ਼ਬਰ, ਪੁਲਿਸ ਨੇ ਖਾਲੀ ਕਰਵਾਇਆ ਕੈਂਪਸ

Delhi Indian School Bomb Threat: ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਕੈਂਪਸ ਵਿੱਚ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ, ਜਿਸ ਤੋਂ ਬਾਅਦ ਕੈਂਪਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਜਾਂਚ ਜਾਰੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਦੇਸ਼
0

Delhi Indian School Bomb Threat: ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਕੈਂਪਸ ਵਿੱਚ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਨੂੰ ਖਾਲੀ ਕਰਵਾਇਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਬੰਬ ਨਿਰੋਧਕ ਟੀਮ ਨੂੰ ਵੀ ਬੁਲਾਇਆ ਗਿਆ ਹੈ।

ਦੱਸ ਦੇਈਏ ਕਿ ਸਕੂਲ ਨੂੰ ਸਵੇਰੇ 10.49 ਵਜੇ ਈ-ਮੇਲ ਮਿਲੀ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਦੇ ਬ੍ਰਿਜੇਸ਼ ਨਾਂ ਦੇ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bomb Detection and Disposal SquadBomb ThreatBreaking NewsDelhi Indian School Bomb Threatdelhi newsIndian Schoolpro punjab tvpunjabi newsThreaten email
Share234Tweet147Share59

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.