ਮੰਗਲਵਾਰ, ਅਗਸਤ 12, 2025 03:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਪੰਜਾਬ ‘ਚ ਵਧਦਾ ਕ੍ਰਾਈਮ ਗ੍ਰਾਫ ਵੇਖ ਉੱਠੀ ਜੇ ਰੰਧਾਵਾ ਦੀ ਫਿਲਮ ‘ਚੋਬਰ’ ‘ਤੇ ਪਾਬੰਦੀ ਦੀ ਮੰਗ, ਜਾਣੋ ਕਿਉਂ

Punjab Crime Rate: ਪੰਜਾਬ 'ਚ ਹਿੰਸਕ ਮਾਹੌਲ ਵਧਦਾ ਵੇਖ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਚੋਬਰ' 'ਤੇ ਪਾਬੰਦੀ ਲਗਾਉਣ ਦੀ ਮੰਗ ਉੱਠੀ ਹੈ। ਪਟੀਸ਼ਨ 'ਤੇ ਕੇਂਦਰ ਨੇ ਕਿਹਾ ਕਿ ਫਿਲਮ ਅਜੇ ਤੱਕ ਸੈਂਸਰ ਸਰਟੀਫਿਕੇਟ ਲਈ ਨਹੀਂ ਪਹੁੰਚੀ।

by Bharat Thapa
ਨਵੰਬਰ 11, 2022
in ਮਨੋਰੰਜਨ
0

Punjab Crime Rate: ਪੰਜਾਬ ‘ਚ ਹਿੰਸਕ ਮਾਹੌਲ ਵਧਦਾ ਵੇਖ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਚੋਬਰ’ ‘ਤੇ ਪਾਬੰਦੀ ਲਗਾਉਣ ਦੀ ਮੰਗ ਉੱਠੀ ਹੈ। ਪਟੀਸ਼ਨ ‘ਤੇ ਕੇਂਦਰ ਨੇ ਕਿਹਾ ਕਿ ਫਿਲਮ ਅਜੇ ਤੱਕ ਸੈਂਸਰ ਸਰਟੀਫਿਕੇਟ ਲਈ ਨਹੀਂ ਪਹੁੰਚੀ। ਪਟੀਸ਼ਨ ਨੂੰ ਮੰਗ ਪੱਤਰ ਮੰਨ ਕੇ ਫਿਲਮ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਤਰਾਜ਼ਾਂ ‘ਤੇ ਵਿਚਾਰ ਕੀਤਾ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਦੱਸ ਦਈਏ ਕਿ ਪਟੀਸ਼ਨਰ ਰਗਵੰਤ ਸਿੰਘ ਨੇ ਐਡਵੋਕੇਟ ਅਮਿਤ ਝਾਂਝੀ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਫਿਲਮਾਂ ‘ਚ ਹਿੰਸਾ ਦਾ ਪ੍ਰਦਰਸ਼ਨ ਲਗਾਤਾਰ ਵੱਧ ਰਿਹਾ ਹੈ। ਫਿਲਮਾਂ ‘ਚ ਹਿੰਸਾ ਵੇਖ ਕੇ ਨੌਜਵਾਨਾਂ ‘ਤੇ ਇਸ ਦਾ ਮਾੜਾ ਪ੍ਰਭਾਵ ਪੈ ਰਿਹਾ ਹੈ। ਪਟੀਸ਼ਨ ਵਿੱਚ ਪਿਛਲੇ ਦਿਨੀਂ ਹੋਏ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਪੰਜਾਬ ਵਿੱਚ ਪੈਦਾ ਹੋਏ ਮਾਹੌਲ ਦਾ ਹਵਾਲਾ ਵੀ ਦਿੱਤਾ ਗਿਆ। ਇਹ ਵੀ ਦੱਸਿਆ ਗਿਆ ਕਿ ਹਾਈ ਕੋਰਟ ਨੇ ਵੀ ਸਾਹਿਤ ਰਾਹੀਂ ਬੰਦੂਕ ਕਲਚਰ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਕਾਰਨ ਪਹਿਲਾਂ ਵੀ ਕਈ ਗਾਇਕਾਂ ਖ਼ਿਲਾਫ਼ ਐਫਆਈਆਰ ਦਰਜ ਹੋ ਚੁੱਕੀ ਹੈ। ਪੰਜਾਬ ‘ਚ ਅਪਰਾਧ ਦਾ ਗ੍ਰਾਫ ਵੱਧ ਰਿਹਾ ਹੈ ਅਤੇ ਅਜਿਹੇ ਵਿੱਚ ਫਿਲਮਾਂ ਵਿੱਚ ਇਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਯੂਟਿਊਬ ‘ਤੇ ਫਿਲਮ ਨਾਲ ਸਬੰਧਿਤ ਜੋ ਕੰਟੈਂਟ ਹੈ ਉਹ ਦਰਸ਼ਾਉਂਦਾ ਹੈ ਕਿ ਫਿਲਮ ਹਿੰਸਾ ਨੂੰ ਉਤਸ਼ਾਹਿਤ ਕਰਦੀ ਹੈ। ਅਜਿਹੇ ‘ਚ ਇਸ ਫਿਲਮ ਦੀ ਸਕ੍ਰੀਨਿੰਗ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

ਦੱਸ ਦਈਏ ਕਿ ਫਿਲਮ ਦਾ ਨਿਰਮਾਣ ਮੋਹਾਲੀ ਸਥਿਤ ਇੱਕ ਕੰਪਨੀ ਨੇ ਕੀਤਾ ਹੈ, ਜਿਸ ਦੀ ਰਿਲੀਜ਼ ਡੇਟ 11 ਨਵੰਬਰ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਅਜੇ ਤੱਕ ਇਸ ਫਿਲਮ ਨੂੰ ਪ੍ਰਦਰਸ਼ਿਤ ਕਰਨ ਲਈ ਸੈਂਸਰ ਦੀ ਇਜਾਜ਼ਤ ਲਈ ਕੋਈ ਅਰਜ਼ੀ ਨਹੀਂ ਮਿਲੀ। ਜੇਕਰ ਬਿਨੈ-ਪੱਤਰ ਮਿਲਿਆ ਹੁੰਦਾ ਹੈ, ਤਾਂ ਪ੍ਰਵਾਨਗੀ ਤੋਂ ਪਹਿਲਾਂ ਪਟੀਸ਼ਨਕਰਤਾ ਵਲੋਂ ਦਾਇਰ ਕੀਤੇ ਇਤਰਾਜ਼ਾਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਸੂਚਨਾ ‘ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Tags: latest newspro punjab tvpunjabi news
Share207Tweet130Share52

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ELON MUSK ਨੇ ਹੁਣ APPLE ਨੂੰ ਦਿੱਤੀ ਧਮਕੀ, ਜਾਣੋ ਕਿਹੜੀ ਗੱਲ ਤੋਂ ਨਰਾਜ਼ ਹੋਏ ਮਸਕ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Weather Update: ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.