ਸੋਮਵਾਰ, ਅਪ੍ਰੈਲ 6, 2026 12:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਖਬੀਰ ਬਾਦਲ ਵੱਲੋਂ ਇੰਡੀਆ ਗੇਟ ’ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਾਉਣ ਦੀ ਮੰਗ

by Raminder Singh
ਸਤੰਬਰ 14, 2022
in Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ ਤਾਂ ਜੋ ਉਨ੍ਹਾਂ ਦੇ ਸਰਵਉੱਚ ਬਲੀਦਾਨ ਅਤੇ ਆਜ਼ਾਦੀ ਦੀ ਭਾਵਨਾ ਦੀ ਚੰਗਿਆੜੀ ਲਾਉਣ ’ਚ ਉਨ੍ਹਾਂ ਦੀ ਭੂਮਿਕਾ ਨੂੰ ਚੇਤੇ ਕੀਤਾ ਜਾ ਸਕੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ’ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ ਅਤੇ ਸੁਖਦੇਵ ਥਾਪਰ ਹਰ ਪੱਖੋਂ ਇਕ ਨਵੇਂ ਭਾਰਤ ਦੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਦੇ ਸਰਵਉੱਚ ਬਲੀਦਾਨ ਅਤੇ ਇਨ੍ਹਾਂ ਦੇ ਧਰਤੀ ਮਾਂ ਪ੍ਰਤੀ ਸਮਰਪਣ ਦੀ ਭਾਵਨਾ ਤੇ ਪਿਆਰ ਕਰੋੜਾਂ ਭਾਰਤੀਆਂ ਨੂੰ ਅੱਜ ਵੀ ਪ੍ਰੇਰਿਤ ਕਰਦਾ ਹੈ।

ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ : ਸੁਖਬੀਰ ਸਿੰਘ ਬਾਦਲ ਦੀ ਮੁੜ ਪੇਸ਼ੀ…

ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਇੰਡੀਆ ਗੇਟ ਵਿੱਚ ਇਨ੍ਹਾਂ ਦੇ ਬੁੱਤ ਲਗਾਉਂਦਾ ਹੈ ਤਾਂ ਇਹ ਉਨ੍ਹਾਂ ਦੀ ਸ਼ਹਾਦਤ ਦਾ ਸਨਮਾਨ ਹੋਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਤਿੰਨੋਂ ਸ਼ਹੀਦ ਧਰਤੀ ਮਾਂ ਦੇ ਸੱਚੇ ਸਪੂਤ ਸਨ, ਜਿਨ੍ਹਾਂ ਨੇ ਲਾਲ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਲਈ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਢੀਆਂ ਸਨ। ਸ੍ਰੀ ਬਾਦਲ ਨੇ ਕਿਹਾ ਕਿ ਦੇਸ਼ ਹਮੇਸ਼ਾ ਇਨ੍ਹਾਂ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕ੍ਰਾਂਤੀਕਾਰੀ ਕਦਮਾਂ ਨੇ ਅਜਿਹੀ ਚਿਣਕ ਜਗਾਈ, ਜਿਸ ਕਾਰਨ ਥੋੜ੍ਹੇ ਹੀ ਸਮੇਂ ਵਿਚ ਇਹ ਲਹਿਰ ਦੇਸ਼ ਵਿਚ ਜੰਗਲ ਦੀ ਅੱਗ ਵਾਂਗੂ ਫੈਲ ਗਈ। ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੇ ਹਮੇਸ਼ਾ ਰਿਣੀ ਰਹਾਂਗੇ, ਜਿਨ੍ਹਾਂ ਬਦੌਲਤ ਇਹ ਆਜ਼ਾਦੀ ਮਿਲੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸ਼ਹਾਦਤ ਬਦਲੇ ਹਰ ਥਾਂ ਉਨ੍ਹਾਂ ਦਾ ਮਾਣ ਕਰੀਏ।

Tags: bhagat singh sukhdevrajguruSukhbir Singh Badalsukhbir singh badal news
Share267Tweet167Share67

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.