ਵੀਰਵਾਰ, ਨਵੰਬਰ 19, 2026 06:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Dengue Causes and Treatment: ਪਲੇਟਲੇਟ ਟ੍ਰਾਂਸਫਿਊਜ਼ਨ ਡੇਂਗੂ ਦੇ ਮਰੀਜਾਂ ਲਈ ਕਿਓਂ ਜਰੂਰੀ ਹੈ?

ਪਿਛਲੇ ਇੱਕ ਮਹੀਨੇ ਤੋਂ ਦੇਸ਼ ਦੇ ਕਈ ਸੂਬਿਆਂ 'ਚ ਡੇਂਗੂ ਨੇ ਕਹਿਰ ਮਚਾਇਆ ਹੋਇਆ ਹੈ। ਡੇਂਗੂ ਦੇ ਸ਼ੁਰੂਆਤੀ ਲੱਛਣ ਵਾਇਰਲ ਬੁਖਾਰ ਵਰਗੇ ਹੁੰਦੇ ਹਨ ਅਤੇ ਇਸ ਕਾਰਨ ਘਬਰਾਹਟ ਹੁੰਦੀ ਹੈ।

by Bharat Thapa
ਨਵੰਬਰ 3, 2022
in ਸਿਹਤ
0

Dengue Causes, Symptoms, Treatment: ਪਿਛਲੇ ਇੱਕ ਮਹੀਨੇ ਤੋਂ ਦੇਸ਼ ਦੇ ਕਈ ਸੂਬਿਆਂ ‘ਚ ਡੇਂਗੂ ਨੇ ਕਹਿਰ ਮਚਾਇਆ ਹੋਇਆ ਹੈ। ਡੇਂਗੂ ਦੇ ਸ਼ੁਰੂਆਤੀ ਲੱਛਣ ਵਾਇਰਲ ਬੁਖਾਰ ਵਰਗੇ ਹੁੰਦੇ ਹਨ ਅਤੇ ਇਸ ਕਾਰਨ ਘਬਰਾਹਟ ਹੁੰਦੀ ਹੈ। ਡੇਂਗੂ ਵਿੱਚ ਮਰੀਜ਼ ਦੇ ਪਲੇਟਲੈਟ ਦੀ ਗਿਣਤੀ ਤੇਜ਼ੀ ਨਾਲ ਘਟ ਜਾਂਦੀ ਹੈ। ਜਦੋਂ ਪਲੇਟਲੈਟ ਘੱਟ ਹੋਣ ਤਾਂ ਕੀ ਹਰ ਕਿਸੇ ਨੂੰ ਪਲੇਟਲੇਟ ਟ੍ਰਾਂਸਫਿਊਜ਼ਨ ਦੀ ਲੋੜ ਹੁੰਦੀ ਹੈ? ਅਜਿਹੇ ਹੀ ਕਈ ਸਵਾਲਾਂ ਦੇ ਜਵਾਬ ਇੱਥੇ ਜਾਣੋ

ਪਲੇਟਲੇਟ ਟ੍ਰਾਂਸਫਿਊਜ਼ਨ ਦੀ ਕਦੋਂ ਲੋੜ ਹੁੰਦੀ ਹੈ?

ਦਿੱਲੀ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਜਨਰਲ ਫਿਜ਼ੀਸ਼ੀਅਨ ਡਾਕਟਰ ਅਨਿਲ ਬਾਂਸਲ ਦਾ ਕਹਿਣਾ ਹੈ ਕਿ ਡੇਂਗੂ ਵਿੱਚ ਸਾਰੇ ਮਰੀਜ਼ਾਂ ਦੇ ਪਲੇਟਲੇਟ ਕਾਊਂਟ ਘੱਟ ਜਾਂਦੇ ਹਨ। ਇੱਕ ਸਿਹਤਮੰਦ ਵਿਅਕਤੀ ਦੇ ਖੂਨ ਵਿੱਚ ਪਲੇਟਲੈਟ ਦੀ ਗਿਣਤੀ 1.50 ਤੋਂ 4.50 ਲੱਖ ਤੱਕ ਹੁੰਦੀ ਹੈ। ਜੇਕਰ ਡੇਂਗੂ ਦੇ ਮਰੀਜ਼ਾਂ ਦੀ ਪਲੇਟਲੇਟ ਕਾਊਂਟ 20 ਹਜ਼ਾਰ ਤੋਂ ਘੱਟ ਜਾਂਦੀ ਹੈ, ਤਾਂ ਪਲੇਟਲੇਟ ਟ੍ਰਾਂਸਫਿਊਜ਼ਨ ਦੀ ਲੋੜ ਹੁੰਦੀ ਹੈ।

ਕਿਸ ਲਈ ਲਈ ਘਾਤਕ ਹੋ ਸਕਦੈ ਡੇਂਗੂ : ਡੇਂਗੂ ਸ਼ੂਗਰ, ਟੀ.ਬੀ., ਏਡਜ਼ ਅਤੇ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈਘਾਤਕ ਸਾਬਤ ਹੋ ਸਕਦਾ ਹੈ।

ਡੇਂਗੂ ਦੇ ਲੱਛਣ:
– ਤੇਜ਼ ਬੁਖਾਰ
– ਗੰਭੀਰ ਸਿਰ ਦਰਦ
– ਚਮੜੀ ਧੱਫੜ
– ਅੱਖਾਂ ਦੇ ਹੇਠਾਂ ਦਰਦ
– ਜੋੜਾਂ ਅਤੇ ਮਾਸਪੇਸ਼ੀਆਂ ਵਿੱਚ ਦਰਦ
– ਬਹੁਤ ਜ਼ਿਆਦਾ ਥਕਾਵਟ
– ਉਲਟੀਆਂ ਅਤੇ ਮਤਲੀ
– ਪੇਟ ਦਰਦ

ਡੇਂਗੂ ਬੁਖਾਰ ਨੂੰ ਕਿਵੇਂ ਰੋਕਿਆ ਜਾਵੇ?

ਡੇਂਗੂ ਤੋਂ ਬਚਣ ਲਈ ਮੱਛਰਾਂ ਤੋਂ ਬਚਾਅ ਕਰਨਾ ਹੋਵੇਗਾ। ਮੱਛਰਾਂ ਨੂੰ ਦੂਰ ਰੱਖਣ ਲਈ ਮੱਛਰ ਭਜਾਉਣ ਵਾਲੀ ਕਰੀਮ ਜਾਂ ਲੋਸ਼ਨ ਲਗਾਓ। ਰਾਤ ਨੂੰ ਮੱਛਰਦਾਨੀ ਲਗਾ ਕੇ ਸੌਣਾ ਚਾਹੀਦਾ ਹੈ।

ਇਹ ਵੀ ਪੜੋ: ਆਪਣੀ ਡਾਇਟ ਚ ਇਹ ਚੀਜਾਂ ਕਰੋ ਸ਼ਾਮਿਲ ਅਤੇ ਘੱਟ ਕਰੋ ਕੋਲੈਸਟ੍ਰਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newsnewspro punjab tvpunjabi news
Share216Tweet135Share54

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.