ਵੀਰਵਾਰ, ਅਕਤੂਬਰ 29, 2026 10:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Punjab Weather: ਪੰਜਾਬ ‘ਚ ਸੰਘਣੀ ਧੁੰਦ,ਅਗਲੇ 4-5 ਦਿਨਾਂ ਤੱਕ ਅਲਰਟ ਜਾਰੀ, 10 ਸਾਲ ਬਾਅਦ ਪੈ ਰਹੀ ਅਜਿਹੀ ਠੰਡ

by Gurjeet Kaur
ਜਨਵਰੀ 13, 2024
in weather update, ਪੰਜਾਬ
0

Punjab Weather Update: ਸ਼ਨੀਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਰੇਲ ਗੱਡੀਆਂ ਅਤੇ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। 4 ਟਰੇਨਾਂ ਸਮੇਤ 6 ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ। ਕਰੀਬ 10 ਸਾਲਾਂ ਬਾਅਦ ਦੋਵਾਂ ਰਾਜਾਂ ਵਿੱਚ ਧੂੰਏਂ ਅਤੇ ਸੀਤ ਲਹਿਰ ਦੇ ਅਜਿਹੇ ਹਾਲਾਤ ਪੈਦਾ ਹੋਏ ਹਨ।

ਪੰਜਾਬ ਵਿੱਚ ਜਿੱਥੇ ਹਰ ਪਾਸੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਅੱਜ ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ।ਅੱਜ ਦੀ ਸਵੇਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਬੀਤੇ ਦਿਨ ਹੀ ਮੌਸਮ ਵਿਭਾਗ ਨੇ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਸੀ।

ਰਾਤ ਦੇ ਤਾਪਮਾਨ (Punjab Weather Update) ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ‘ਚ ਸਥਿਤੀ ਆਮ ਵਾਂਗ ਬਣੀ ਹੋਈ ਹੈ, ਜਦਕਿ ਹਿਮਾਚਲ ‘ਚ 16-17 ਜਨਵਰੀ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

Tags: fogLow Visibilitypunjabpunjab weatherpunjab weather updaterainweather
Share266Tweet166Share67

Related Posts

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026
Load More

Recent News

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.