ਐਤਵਾਰ, ਮਈ 18, 2025 05:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੜਕ ਹਾਦਸੇ ‘ਚ ਦੰਦਾਂ ਦੇ ਮਾਹਿਰ ਡਾਕਟਰ ਲਖਵਿੰਦਰ ਸਿੰਘ ਦਾ ਹੋਇਆ ਦਿਹਾਂਤ

by Gurjeet Kaur
ਸਤੰਬਰ 30, 2023
in ਪੰਜਾਬ
0

17 ਸੈਕਟਰ ਵਿਖੇ ਇੱਕ ਆਟੋ ਚਾਲਕ ਨੇ ਸਾਈਕਲਿੰਗ ਕਰਨ ਜਾ ਰਹੇ ਡਾਕਟਰ ਲਖਵਿੰਦਰ ਤੇ ਇਕ ਹੋਰ ਸਾਥੀ ਨੂੰ ਟੱਕਰ ਮਾਰ ਦਿੱਤੀ।ਜਿਸ ‘ਚ ਡਾਕਟਰ ਲਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਦੱਸ ਦੇਈਏ ਕਿ 11 ਸਤੰਬਰ ਨੂੰ ਡਾਕਟਰ ਲਖਵਿੰਦਰ ਸਿੰਘ (ਦੰਦਾਂ ਦੇ ਮਾਹਰ) ਰੋਜ਼ਾਨਾ ਦੀ ਤਰ੍ਹਾਂ ਮੋਹਾਲੀ ਤੋਂ ਚੰਡੀਗੜ੍ਹ ਵੱਲ ਨੂੰ ਸਾਈਕਲਿੰਗ ਕਰਨ ਜਾ ਰਹੇ ਸਨ ਜਿਨ੍ਹਾਂ ਨੂੰ ਅਚਾਨਕ ਇੱਕ ਤੇਜ਼ ਰਫਤਾਰ ਆਟੋ ਚਾਲਕ ਨੇ ਟੱਕਰ ਮਾਰ ਦਿੱਤੀ।

Shocking : Doctor Lakhwinder Singh lost his life in an accident while cycling near Sector 16-17 in Chandigarh on the morning of September 11th. An auto coming at high speed hit him from behind, and both he and his friend suffered serious injuries. Sadly, Doctor Lakhwinder… pic.twitter.com/1JgBrJRuWR

— Gagandeep Singh (@Gagan4344) September 30, 2023


ਟੱਕਰ ਇੰਨੀ ਭਿਆਨਕ ਸੀ ਕਿ ਡਾਕਟਰ ਲਖਵਿੰਦਰ ਸਿੰਘ ਤੇ ਇਕ ਹੋਰ ਸਾਥੀ ਬੁਰੀ ਤਰ੍ਹਾਂ ਜਖਮੀ ਹੋ ਗਏ।ਜਾਣਕਾਰੀ ਮੁਤਾਬਕ ਡਾਕਟਰ ਲਖਵਿੰਦਰ ਕਈ ਦਿਨਾਂ ਤੋਂ ਮੈਕਸ ਹਸਪਤਾਲ ਵਿਖੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਸਨ ਪਰ ਆਖਰ ਉਹ ਇਹ ਲੜਾਈ ਹਾਰ ਗਏ ਤੇ ਹਮੇਸ਼ਾ ਲਈ ਗੁਰੂ ਚਰਨਾਂ ‘ਚ ਜਾ ਬਿਰਾਜੇ।

ਡਾ. ਲਖਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਡਾਕਟਰ ਰਮਨਦੀਪ ਕੌਰ, ਦੋ ਬੱਚੀਆਂ, ਭਰਾ ਸੁਖਵਿੰਦਰ ਸਿੰਘ ਤੇ ਬਜ਼ੁਰਗ ਪਿਤਾ ਇੰਜੀਨੀਅਰ ਰਤਨ ਸਿੰਘ ਰੰਗੀਲਾ ਤੇ ਮਾਤਾ ਸ਼ਵਿੰਦਰਜੀਤ ਕੌਰ ਨੂੰ ਛੱਡ ਗਏ ਹਨ।ਪਰਿਵਾਰ ਬੇਹਦ ਡੂੰਘੇ ਸਦਮੇ ‘ਚ ਹੈ।ਪ੍ਰਮਾਤਮਾ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Tags: chandigarhdeadDentist Dr. lakhwinder singhDr. lakhwinder singhMOHALIpro punjab tvpunjabi newsRIP
Share11888Tweet7430Share2972

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.