ਬੁੱਧਵਾਰ, ਮਾਰਚ 4, 2026 12:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਵੱਡੇ ਮੈਡੀਕਲ ਕਾਲਜਾਂ ਨੂੰ ਮਿਲਿਆ ਵੱਡਾ ਅਪਗ੍ਰੇਡ; ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਅਣਥੱਕ ਕਾਰਜ

ਪੰਜਾਬ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਨੂੰ ਮਜਬੂਤ ਬਣਾਉਣ ਲਈ ਲਗਾਤਾਰ ਅਣਥੱਕ ਮਿਹਨਤ ਕਰ ਰਹੀ ਹੈ ਇਸੇ ਕੋਸ਼ਿਸ਼ ਦੇ ਤਹਿਤ ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ

by Pro Punjab Tv
ਜਨਵਰੀ 7, 2026
in Featured News, ਪੰਜਾਬ
0

ਪੰਜਾਬ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਨੂੰ ਮਜਬੂਤ ਬਣਾਉਣ ਲਈ ਲਗਾਤਾਰ ਅਣਥੱਕ ਮਿਹਨਤ ਕਰ ਰਹੀ ਹੈ ਇਸੇ ਕੋਸ਼ਿਸ਼ ਦੇ ਤਹਿਤ ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਆਦੇਸ਼ ਜਾਰੀ ਕੀਤਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ। ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ਉੱਤੇ ਉਪਲਬਧ ਹੋ ਸਕਣ। ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ।

Tags: cm maanlatest newslatest UpdatepropunjabnewspropunjabtvPunjab CMpunjab govt
Share198Tweet124Share49

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.