ਬੁੱਧਵਾਰ, ਅਕਤੂਬਰ 7, 2026 01:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ਵਿਖੇ ਜਲਦ ਬਣੇਗੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ : ਡਾ. ਬਲਜੀਤ ਕੌਰ

Dr. Baljit Kaur ਨੇ ਮੁਹਾਲੀ 'ਚ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਦੀ ਉਸਾਰੀ ਸਮੇਤ ਵੱਖ-ਵੱਖ ਅਹਿਮ ਪਹਿਲਕਦਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

by ਮਨਵੀਰ ਰੰਧਾਵਾ
ਮਈ 22, 2023
in ਪੰਜਾਬ
0

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੋਹਾਲੀ ਵਿਖੇ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ ਬਣਾਉਣ ਸਬੰਧੀ ਮੀਟਿੰਗ ਹੋਈ।

ਕੈਬਨਿਟ ਮੰਤਰੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੀਟਿੰਗ ਦੌਰਾਨ ਮੁਹਾਲੀ ਵਿੱਚ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਦੀ ਉਸਾਰੀ ਸਮੇਤ ਵੱਖ-ਵੱਖ ਅਹਿਮ ਪਹਿਲਕਦਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਇਮਾਰਤ ਬਣਨ ਨਾਲ ਪ੍ਰਸ਼ਾਸਨਿਕ ਗਤੀਵਿਧੀਆਂ ਅਤੇ ਸੰਮੇਲਨ ਸਮਾਗਮਾਂ ਲਈ ਇੱਕ ਕੇਂਦਰ ਬਿੰਦੂ ਵਜੋਂ ਕੰਮ ਕਰੇਗੀ, ਜੋ ਕਿ ਸੂਬੇ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਪਾਵੇਗੀ।

ਮੰਤਰੀ ਨੇ ਅੱਗੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਨਿਆਂ, ਡਾਇਰੈਕਟਰ ਐਸ.ਸੀ.ਐਸ.ਪੀ., ਐਸ.ਸੀ ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਐਸ.ਸੀ. ਕਮਿਸ਼ਨ, ਬੀ.ਸੀ. ਕਮਿਸ਼ਨ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੀ ਦਫਤਰੀ ਬਿਲਡਿੰਗ ਦੀ ਉਸਾਰੀ ਅਤੇ ਦਫ਼ਤਰਾਂ ਦੇ ਨਾਲ ਸੰਮੇਲਨ ਕੇਂਦਰ ਬਣਾਉਣ ਦੀ ਤਜਵੀਜ਼ ਹੈ। ਜਿਸ ਵਿੱਚ ਡਾ.ਬੀ.ਆਰ.ਅੰਬੇਦਕਰ ਦਾ ਵੱਡਾ ਬੁੱਤ, ਮਿਊਜੀਅਮ, ਕਾਨਫਰੰਸ ਹਾਲ, ਆਡੀਟੋਰੀਅਮ, ਲਾਇਬ੍ਰੇਰੀ, ਕੰਨਟੀਨ ਅਤੇ ਗੈਸਟ ਹਾਊਸ ਆਦਿ ਸ਼ਾਮਲ ਹੋਣਗੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਤਰੱਕੀ, ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਲਈ ਅਨੁਕੂਲ ਮਾਹੌਲ ਪੈਦਾ ਕਰਨਾ ਹੈ। ਇਹ ਪਹਿਲਕਦਮੀਆਂ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੋਹਾਲੀ ਵਿੱਚ ਬਣਨ ਵਾਲੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਇਨ੍ਹਾਂ ਉਦੇਸ਼ਾਂ ਦੀ ਪ੍ਰਾਪਤੀ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦਰਸਾਉਂਦਾ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਗਮਾਡਾ ਤੋਂ ਏ.ਐਸ.ਟਿਵਾਣਾ ਅਤੇ ਸੀਨੀਅਰ ਆਰਕੀਟੈਕਟ ਸਰੋਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurJustice Building-cum-Convention CenteMOHALIpro punjab tvpunjab cabinet ministerpunjab governmentpunjab newspunjabi news
Share210Tweet131Share53

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.