ਵੀਰਵਾਰ, ਮਈ 22, 2025 03:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਸੌਂਪਿਆ ਜੇਤੂ ਸਰਟੀਫਿਕੇਟ

Jalandhar By-Election Result 2023: ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691 ਵੋਟਾਂ ਨਾਲ ਜੇਤੂ ਰਹੇ।

by ਮਨਵੀਰ ਰੰਧਾਵਾ
ਮਈ 13, 2023
in ਪੰਜਾਬ
0
National

National

Sushil Kumar Rinku won Jalandhar By-Election 2023: ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 302279 ਵੋਟਾਂ ਲੈ ਕੇ ਜੇਤੂ ਰਹੇ। ਇਸ ਦੇ ਨਾਲ ਹੀ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 243588, ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਡਾ.ਸੁਖਵਿੰਦਰ ਸੁੱਖੀ ਨੂੰ 158445 ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ 134800 ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੁੂੰ 20366 ਵੋਟਾਂ ਪ੍ਰਾਪਤ ਹੋਈਆਂ। ਨੋਟਾ ਨੂੰ 6661 ਵੋਟਾਂ ਮਿਲੀਆਂ।

ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ ਵੋਟਾਂ ਦੀ ਗਿਣਤੀ ਮੁਕੰਮਲ ਹੋਣ ’ਤੇ ਜੇਤੂ ਸਰਟੀਫਿਕੇਟ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕੁੱਲ ਪ੍ਰਾਪਤ ਹੋਏ 540 ਪੋਸਟਲ ਬੈਲਟ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 182, ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 138, ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ 94 ਅਤੇ ਅਕਾਲੀ-ਬਸਪਾ ਦੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੂੰ 91 ਪੋਸਟਲ ਮਿਲੇ।

ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਆਜਾਦ ਉਮੀਦਵਾਰਾਂ ਵਿੱਚ ਪਲਵਿੰਦਰ ਕੌਰ ਨੂੰ ਕੁੱਲ 2454 ਵੋਟਾਂ, ਅਸ਼ੋਕ ਕੁਮਾਰ ਨੂੰ 1037, ਬੇਗਮਪੁਰਾ ਬਹੁਜਨ ਦ੍ਰਾਵਿੜਾ ਪਾਰਟੀ ਦੇ ਤੀਰਥ ਸਿੰਘ ਨੂੰ 599, ਰਾਜ ਕੁਮਾਰ ਸਾਕੀ ਨੂੰ 1783, ਅਮਰੀਸ਼ ਭਗਤ ਨੂੰ 1085, ਪਰਮਜੀਤ ਕੌਰ ਤੇਜੀ ਨੂੰ 1060, ਰੋਹਿਤ ਕੁਮਾਰ ਟਿੰਕੂ ਨੂੰ 1047, ਸੰਦੀਪ ਕੌਰ ਨੂੰ 1175, ਮਨਜੀਤ ਸਿੰਘ 1361, ਗੁਲਸ਼ਨ ਆਜ਼ਾਦ ਨੂੰ 2730, ਮਨਿੰਦਰ ਸਿੰਘ ਭਾਟੀਆਂ ਨੂੰ 864, ਡਾ.ਸੁਗਰੀਵ ਸਿੰਘ ਨਾਂਗਲੂ ਨੂੰ 1208, ਨੀਟੂ ਸ਼ਟਰਾਂਵਾਲਾ ਨੂੰ 4599 ਅਤੇ ਯੋਗਰਾਜ ਸਹੋਤਾ ਨੂੰ 485 ਵੋਟਾਂ ਪ੍ਰਾਪਤ ਹੋਈਆਂ।

ਇਸੇ ਤਰ੍ਹਾਂ ਵਿਧਾਨਸਭਾ ਹਲਕਾ ਫਿਲੌਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ 38657, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 31658, ਡਾ.ਸੁਖਵਿੰਦਰ ਸੁੱਖੀ ਨੂੰ 29510 ਅਤੇ ਭਾਜਪਾ ਦੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ 5847 ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਗੁਰਜੰਟ ਸਿੰਘ ਕੱਟੂ ਨੂੰ 2434 ਵੋਟਾਂ ਹਾਸਿਲ ਹੋਈਆਂ ਜਦਕਿ 699 ਵੋਟਾਂ ਨੋਟਾਂ ਨੂੰ ਮਿਲੀਆਂ। ਵਿਧਾਨ ਸਭਾ ਹਲਕਾ ਨਕੋਦਰ ਵਿੱਚ ਆਮ ਆਦਮੀ ਪਾਰਟੀ ਨੂੰ 34740, ਕਾਂਗਰਸ ਪਾਰਟੀ ਨੂੰ 25760, ਅਕਾਲੀ-ਬਸਪਾ ਨੂੰ 29434, ਭਾਜਪਾ 10407 ਅਤੇ ਅਕਾਲੀ ਦਲ (ਅ) ਨੂੰ 2768 ਤੇ ਨੋਟਾ ਨੂੰ 722 ਵੋਟਾਂ ਮਿਲੀਆਂ। ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਨੂੰ 36010, ਕਾਂਗਰਸ ਪਾਰਟੀ ਨੂੰ 35737 ਵੋਟਾਂ, ਅਕਾਲੀ-ਬਸਪਾ 19106, ਭਾਜਪਾ ਨੂੰ 7119 ਅਤੇ ਅਕਾਲੀ ਦਲ (ਅ) ਨੂੰ 4537 ਤੇ ਨੋਟਾ ਨੂੰ 736 ਵੋਟਾਂ ਪ੍ਰਾਪਤ ਹੋਈਆਂ।

ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਆਮ ਆਦਪੀ ਪਾਰਟੀ ਦੇ ਉਮੀਦਵਾਰ ਨੂੰ 37951, ਕਾਂਗਰਸ ਉਮੀਦਵਾਰ ਨੂੰ 24061, ਅਕਾਲੀ-ਬਸਪਾ ਉਮੀਦਵਾਰ ਨੂੰ 27269 ਅਤੇ ਭਾਜਪਾ ਉਮੀਦਵਾਰ ਨੂੰ 8354 ਅਤੇ ਨੋਟਾ ਨੂੰ 634 ਵੋਟਾਂ ਪ੍ਰਾਪਤ ਹੋਈਆਂ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿੱਚ ਆਮ ਆਦਮੀ ਪਾਰਟੀ ਨੂੰ 35288, ਕਾਂਗਰਸ ਪਾਰਟੀ ਨੂੰ 25821, ਭਾਜਪਾ ਉਮੀਦਵਾਰ ਨੂੰ 21826, ਅਕਾਲੀ-ਬਸਪਾ ਉਮੀਦਵਾਰ ਨੂੰ 6294 ਅਤੇ ਅਕਾਲੀ ਦਲ (ਅ) ਨੂੰ 1252 ਅਤੇ ਨੋਟਾ ਨੂੰ 895 ਵੋਟਾਂ ਪਈਆਂ।

ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਵਿੱਚ ਭਾਜਪਾ ਨੂੰ 25259, ਆਮ ਆਦਮੀ ਪਾਰਟੀ ਨੂੰ 24716, ਕਾਂਗਰਸ ਉਮੀਦਵਾਰ ਨੂੰ 24368, ਅਕਾਲੀ-ਬਸਪਾ ਨੂੰ 5025 , ਅਕਾਲੀ ਦਲ (ਅ) ਨੂੰ 712 ਅਤੇ ਨੋਟਾ ਨੂੰ 758 ਵੋਟਾਂ ਪਈਆਂ। ਵਿਧਾਨ ਸਭਾ ਹਲਕਾ ਜਲੰਧਰ ਉਤੱਰੀ ਵਿੱਚ ਭਾਜਪਾ ਨੂੰ 31549, ਆਮ ਆਦਮੀ ਪਾਰਟੀ ਨੂੰ 30290, ਕਾਂਗਰਸ ਪਾਰਟੀ ਨੂੰ 27946, ਅਕਾਲੀ-ਬਸਪਾ ਨੂੰ 6549, ਸ੍ਰੋਮਣੀ ਅਕਾਲੀ ਦਲ (ਅ) ਨੂੰ 845 ਅਤੇ ਨੋਟਾ ਨੂੰ 766 ਵੋਟਾਂ ਪਈਆਂ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਵਿੱਚ ਆਮ ਆਦਮੀ ਪਾਰਟੀ ਨੂੰ 32217, ਕਾਂਗਰਸ ਪਾਰਟੀ ਨੂੰ 25222, ਭਾਜਪਾ ਨੂੰ 17781, ਅਕਾਲੀ-ਬਸਪਾ ਨੂੰ 14052, ਸ੍ਰੋਮਣੀ ਅਕਾਲੀ ਦਲ (ਅ) ਨੂੰ 1374 ਅਤੇ ਨੋਟਾ ਨੂੰ 792 ਵੋਟਾਂ ਪਈਆਂ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਆਦਮਪੁਰ ਵਿੱਚ ਆਮ ਆਦਮੀ ਪਾਰਟੀ ਨੂੰ 32228, ਕਾਂਗਰਸ ਪਾਰਟੀ ਨੂੰ 22877, ਅਕਾਲੀ-ਬਸਪਾ ਨੂੰ 21115, ਭਾਜਪਾ ਨੂੰ 6564, ਸ੍ਰੋਮਣੀ ਅਕਾਲੀ ਦਲ (ਅ) ਨੂੰ 3374 ਅਤੇ ਨੋਟਾ ਨੂੰ 654 ਵੋਟਾ ਪਈਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Deputy Commissioner-cum-Returning OfficerJalandhar By-Election Result 2023Jalandhar Lok Sabha by-electionpro punjab tvpunjab newspunjabi newsSushil kumar rinkuWinning Certificate
Share203Tweet127Share51

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.