ਐਤਵਾਰ, ਮਾਰਚ 22, 2026 01:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

by Gurjeet Kaur
ਜੂਨ 7, 2024
in ਪੰਜਾਬ
0

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

 

ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ  ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀ.ਕੇ. ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ 01.04.2007 ਤੋਂ 11.09.2020 ਤੱਕ ਦੇ ਸਮਾਂਕਾਲ ਦੌਰਾਨ, ਉਸਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ।
ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਹੋਈ ਆਮਦਨ ਤੋਂ 3,03,66,825 ਵੱਧ ਖਰਚੇ ਜੋ ਉਸ ਦੀ ਕੁੱਲ ਆਮਦਨ ਤੋਂ ਲਗਭਗ 145.40 ਪ੍ਰਤੀਸ਼ਤ ਵੱਧ ਸੀ। ਡੂੰਘਾਈ ਨਾਲ ਕੀਤੀ ਜਾਂਚ ਤੋਂ ਇਹ ਸਿੱਧ ਹੋਇਆ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ  ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2)  ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।ਇਸ ਕੇਸ ਵਿੱਚ ਦਰਜਾ ਹੋਈ ਐਫਆਈਆਰ ਤੋਂ ਲੈ ਕੇ ਹੁਣ ਤੱਕ ਮੁਲਜ਼ਮ ਵਿਰਦੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ । ਮਿਤੀ 3/5/24 ਨੂੰ ਮਾਣਯੋਗ ਹਾਈ ਕੋਰਟ ਨੇ ਉਕਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਵੀਬੀ ਲਗਾਤਾਰ ਉਸ ਨੂੰ ਗ੍ਰਿਫਤਾਰ ਕਰਨ ਦੀ ਤਾੜ ਵਿੱਚ ਸੀ।

ਅੱਜ,  ਆਖਰਕਾਰ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਨੇ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਸਬੰਧੀ ਅਗਲੇਰੀ ਤਫ਼ਤੀਸ਼ ਜਾਰੀ ਹੈ।

Tags: Punjab Vigilance Bureau
Share230Tweet144Share58

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.