ਐਤਵਾਰ, ਅਪ੍ਰੈਲ 12, 2026 07:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੋਇੰਦਵਾਲ ਸਾਹਿਬ ਜੇਲ੍ਹ ਗੈਂਗ ਵਾਰ ਮਾਮਲੇ ‘ਚ ਡਿਪਟੀ ਜੇਲ੍ਹ ਦੇ ਸੁਪਰਡੈਂਟ ‘ਤੇ ਡਿੱਗੀ ਗਾਜ, ਹੋਇਆ ਮੁਅੱਤਲ ਜਾਂਚ ਵੀ ਹੋਵੇਗੀ

Goindwal Sahib Jail Gang War: ਜੇਲ੍ਹ ਵਿੱਚ ਐਤਵਾਰ ਦੁਪਹਿਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਨਾ ਮਾਰੇ ਗਏ।

by ਮਨਵੀਰ ਰੰਧਾਵਾ
ਫਰਵਰੀ 28, 2023
in ਪੰਜਾਬ
0

Superintendent in Tarn Taran’s Goindwal Sahib Central Jail: ਤਰਨਤਾਰਨ ਦੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ‘ਚ ਗੈਂਗ ਵਾਰ ਦੀ ਗਾਜ ਡਿਪਟੀ ਜੇਲ ਸੁਪਰਡੈਂਟ ‘ਤੇ ਡਿੱਗੀ ਹੈ। ਦੱਸ ਦਈਏ ਕਿ ਡਿਪਟੀ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਵੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦੱਸ ਦਈਏ ਕਿ ਜੇਲ੍ਹ ਵਿੱਚ ਐਤਵਾਰ ਦੁਪਹਿਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਗੈਂਗ ਵਿਚਾਲੇ ਗੈਂਗ ਵਾਰ ਹੋਈ। ਇਸ ਗੈਂਗ ਵਾਰ ਵਿੱਚ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਮੋਨਾ ਮਾਰੇ ਗਏ। ਮਾਮਲੇ ‘ਚ 11 ਗੈਂਗਸਟਰ ਜ਼ਖਮੀ ਹੋਏ ਹਨ।

ਅਤਿ-ਆਧੁਨਿਕ ਗੋਇੰਦਵਾਲ ਕੇਂਦਰੀ ਜੇਲ੍ਹ ਨੇ 15 ਮਹੀਨੇ ਪਹਿਲਾਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਇਹ ਜੇਲ੍ਹ ਸ਼ੁਰੂ ਤੋਂ ਹੀ ਸੁਰਖੀਆਂ ਵਿੱਚ ਰਹੀ ਹੈ। ਜੇਲ੍ਹ ਵਿੱਚ ਗੈਂਗਸਟਰਾਂ ਦੇ ਆਪਸ ਵਿੱਚ ਭਿੜਨ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਤੋਂ ਇਲਾਵਾ ਇਸ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਵੱਲੋਂ ਪਾਕਿਸਤਾਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਲਿਆਉਣ ਦੇ ਰੈਕੇਟ ਦਾ ਵੀ ਪਰਦਾਫਾਸ਼ ਹੋਇਆ ਹੈ ਪਰ ਇਸ ਦੇ ਬਾਵਜੂਦ ਵੀ ਜੇਲ੍ਹ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ ਹੈ।

ਇਸ ਦੇ ਨਾਲ ਹੀ ਗ੍ਰਹਿ ਵਿਭਾਗ ਨੇ ਐਤਵਾਰ ਨੂੰ ਦੋ ਗੈਂਗਸਟਰਾਂ ਦੀ ਮੌਤ ਦੀ ਰਿਪੋਰਟ ਤਲਬ ਕਰ ਲਈ ਹੈ। ਸੀਐਮ ਭਗਵੰਤ ਮਾਨ ਕੋਲ ਹੀ ਗ੍ਰਹਿ ਵਿਭਾਗ ਹੈ। ਅਜਿਹੇ ‘ਚ ਉਨ੍ਹਾਂ ਨੂੰ ਇਸ ਨਾਲ ਜੁੜੀ ਸਾਰੀ ਜਾਣਕਾਰੀ ਅਪਡੇਟ ਕੀਤੀ ਜਾ ਰਹੀ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮਾਂ ਚੋਂ ਇੱਕ ਦੀਪਕ ਟੀਨੂੰ ਵੀ ਇਸ ਜੇਲ੍ਹ ਵਿੱਚ ਬੰਦ ਸੀ। ਜਨਵਰੀ ‘ਚ ਉਸ ਨੇ ਆਪਣੇ ਸਾਥੀਆਂ ਸਮੇਤ ਤਿੰਨ ਕੈਦੀਆਂ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਸੀ। ਹਮਲੇ ਵਿੱਚ ਜ਼ਖ਼ਮੀ ਹੋਏ ਤਿੰਨੋਂ ਵਿਅਕਤੀਆਂ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਦਸੰਬਰ 2022 ‘ਚ ਤਰਨਤਾਰਨ ਦੇ ਸਾਹਰਾਲੀ ਥਾਣੇ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਪੁਲਿਸ ਨੇ ਉਸ ਸਮੇਂ ਇਸ ਮਾਮਲੇ ਵਿੱਚ ਕੁੱਲ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਆਰਪੀਜੀ ਹਮਲੇ ਦੀ ਸਾਜ਼ਿਸ਼ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਹੀ ਮੁਲਜ਼ਮ ਅਜਮੀਤ ਸਿੰਘ ਨੇ ਰਚੀ ਸੀ। ਅਜ਼ਮੀਤ ਹਮਲੇ ਦੀ ਯੋਜਨਾ ਬਣਾਉਣ ਲਈ ਵਿਦੇਸ਼ਾਂ ਵਿੱਚ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸੀ।

ਅਕਤੂਬਰ 2022 ਵਿੱਚ, ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਇੱਕ ਸੀਨੀਅਰ ਜੇਲ੍ਹ ਅਧਿਕਾਰੀ ਨਾਲ ਮਿਲੀਭੁਗਤ ਨਾਲ ਜੇਲ੍ਹ ਦੇ ਅੰਦਰੋਂ ਕੰਮ ਕਰ ਰਹੇ ਗੈਂਗਸਟਰਾਂ ਦੇ ਇੱਕ ਗਠਜੋੜ ਦਾ ਪਰਦਾਫਾਸ਼ ਕੀਤਾ। ਐਸਟੀਐਫ ਨੇ ਕਿਹਾ ਸੀ ਕਿ ਗਿਰੋਹ ਦੇ ਮੈਂਬਰ ਜੇਲ੍ਹ ਤੋਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਕੰਮ ਕਰ ਰਹੇ ਸਨ। ਇੱਕ ਅਧਿਕਾਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹਾਲਾਤ ਸੁਧਾਰਨ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਹਨ। ਸਟਾਫ਼ ਦੀ ਘਾਟ ਅਤੇ ਅਤਿ-ਆਧੁਨਿਕ ਜੈਮਰ ਲਗਾਉਣ ਲਈ ਸਰਕਾਰ ਨੂੰ ਪਹਿਲਾਂ ਹੀ ਲਿਖਿਆ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Deputy Jail SuperintendentGang WarGangsters in PunjabGoindwal Sahib Central JailHarish Kumar SuspendedJaggu BhagwanpuriaLawrence Bishnoi gangpro punjab tvpunjab newspunjabi newsSuperintendent Goindwal Central JailTarn Taran
Share252Tweet158Share63

Related Posts

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026
Load More

Recent News

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.