ਵੀਰਵਾਰ, ਅਕਤੂਬਰ 15, 2026 02:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਤੇ ਬਾਬਾ ਜਸਦੀਪ ਸਿੰਘ ਗਿੱਲ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ਪਹੁੰਚੇ

ਰਿਆਸਤੀ ਸ਼ਹਿਰ ਨਾਭਾ ਵਿਖੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਅਤੇ ਬਾਬਾ ਜਸਦੀਪ ਸਿੰਘ ਗਿੱਲ ਪਹੁੰਚੇ ਅਤੇ ਉਹਨਾਂ ਨੇ ਸੰਗਤਾਂ ਨੂੰ ਦਰਸ਼ਨ ਦੇਣ ਤੋਂ ਬਾਅਦ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ਵਿਖੇ ਰਾਣੀ ਪ੍ਰੀਤੀ ਸਿੰਘ ਵੰਸ਼ਜ ਮਹਾਰਾਜਾ ਹੀਰਾ ਸਿੰਘ ਦੇ ਨਾਲ ਮੁਲਾਕਾਤ ਕੀਤੀ ਅਤੇ ਮਹਿਲ ਦਾ ਦੌਰਾ ਵੀ ਕੀਤਾ। ਬਾਬਾ ਗੁਰਿੰਦਰ ਸਿੰਘ ਢਿਲੋਂ ਹੀਰਾ ਮਹਿਲ ਵਿੱਚ ਕਰੀਬ 2 ਘੰਟੇ ਰਹੇ।

by Gurjeet Kaur
ਫਰਵਰੀ 26, 2025
in Featured News, ਪੰਜਾਬ
0

ਰਿਆਸਤੀ ਸ਼ਹਿਰ ਨਾਭਾ ਵਿਖੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਅਤੇ ਬਾਬਾ ਜਸਦੀਪ ਸਿੰਘ ਗਿੱਲ ਪਹੁੰਚੇ ਅਤੇ ਉਹਨਾਂ ਨੇ ਸੰਗਤਾਂ ਨੂੰ ਦਰਸ਼ਨ ਦੇਣ ਤੋਂ ਬਾਅਦ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ਵਿਖੇ ਰਾਣੀ ਪ੍ਰੀਤੀ ਸਿੰਘ ਵੰਸ਼ਜ ਮਹਾਰਾਜਾ ਹੀਰਾ ਸਿੰਘ ਦੇ ਨਾਲ ਮੁਲਾਕਾਤ ਕੀਤੀ ਅਤੇ ਮਹਿਲ ਦਾ ਦੌਰਾ ਵੀ ਕੀਤਾ। ਬਾਬਾ ਗੁਰਿੰਦਰ ਸਿੰਘ ਢਿਲੋਂ ਹੀਰਾ ਮਹਿਲ ਵਿੱਚ ਕਰੀਬ 2 ਘੰਟੇ ਰਹੇ।

ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਤੇ ਰਾਣੀ ਪ੍ਰੀਤੀ ਸਿੰਘ ਅਤੇ ਵਿਧਾਇਕ ਦੇਵਮਾਨ ਨੇ ਕਿਹਾ ਕਿ ਅੱਜ ਭਾਗਾ ਵਾਲਾ ਦਿਨ ਹੈ ਕਿ ਪਹਿਲੀ ਵਾਰ ਬਾਬਾ ਗੁਰਿੰਦਰ ਸਿੰਘ ਢਿੱਲੋ ਜੀ ਨਾਭਾ ਵਿਖੇ ਪਹੁੰਚੇ ਹਨ ਅਤੇ ਸੰਗਤਾਂ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ।

ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਅੱਜ ਭਾਗਾ ਵਾਲਾ ਦਿਨ ਹੈ ਕਿ ਸੰਗਤ ਨੂੰ ਬਾਬਾ ਗੁਰਿੰਦਰ ਸਿੰਘ ਢਿੱਲੋ ਅਤੇ ਬਾਬਾ ਜਸਦੀਪ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਨਾਭਾ ਵਿਖੇ ਪਹੁੰਚੇ ਹਨ। ਪਹਿਲਾਂ ਡੇਰਾ ਮੁਖੀ ਨਾਭਾ ਵਿੱਚ ਬਿਆਸ ਡੇਰਾ ਵਿਖੇ ਪਹੁੰਚੇ ਅਤੇ ਬਾਅਦ ਵਿੱਚ ਉਨਾਂ ਨੇ ਹੀਰਾ ਮਹਿਲ ਵਿਖੇ ਪਹੁੰਚੇ, ਦੇਵਮਾਨ ਨੇ ਕਿਹਾ ਕਿ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਸੰਗਤਾਂ ਦੂਰੋਂ ਦੂਰੋਂ ਆ ਕੇ ਬਾਬਾ ਜੀ ਦੇ ਦਰਸ਼ਨ ਕਰਨ ਲਈ ਪਹੁੰਚੀਆਂ ਹਨ।

ਇਸ ਮੌਕੇ ਤੇ ਮਹਾਰਾਜਾ ਹੀਰਾ ਸਿੰਘ ਦੇ ਵੰਸ਼ਜ ਰਾਣੀ ਪ੍ਰੀਤੀ ਸਿੰਘ ਅਤੇ ਉਹਨਾਂ ਦਾ ਬੇਟਾ ਅਭੇਉਦੇ ਪ੍ਰਤਾਪ ਸਿੰਘ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਬਾਬਾ ਜੀ ਨਾਲ ਸਾਡੀ ਮੁਲਾਕਾਤ ਹੋਈ ਸੀ ਅਤੇ ਅਸੀਂ ਗੁਜ਼ਾਰਿਸ਼ ਕੀਤੀ ਸੀ ਕਿ ਉਹ ਮਹਿਲ ਵਿੱਚ ਜਰੂਰ ਆਉਣ ਅਤੇ ਅੱਜ ਉਹ ਹੀਰਾ ਮਹਿਲ ਵਿੱਚ ਪਹੁੰਚੇ ਹਨ ਅਤੇ ਅਸੀਂ ਵੀ ਬਹੁਤ ਭਾਗਾਂ ਵਾਲੇ ਹਾਂ। ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਪ੍ਰਵਾਨ ਕੀਤਾ ਅਤੇ ਉਹ ਅੱਜ ਮਹਿਲ ਵਿੱਚ ਪਹੁੰਚੇ ਹਨ। ਉਹਨਾਂ ਕਿਹਾ ਕਿ ਬਾਬਾ ਜੀ ਨੂੰ ਰਿਆਸਤੀ ਕਿਲੇ ਨੂੰ ਵੇਖਣ ਦਾ ਬਹੁਤ ਸ਼ੌਂਕ ਹੈ ਅਤੇ ਉਹ ਅੱਜ ਰਿਆਸਤੀ ਕਿਲੇ ਨੂੰ ਵੀ ਵੇਖਣ ਲਈ ਆਏ ਸਨ।

Tags: latest newslatest UpdateMLA DEV MAANnabha newspropunjabnewspropunjabtvpunjab news
Share210Tweet131Share52

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result