ਸੋਮਵਾਰ, ਅਗਸਤ 11, 2025 05:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਦਰਜ ਕੀਤੀ ਪਟੀਸ਼ਨ

by Gurjeet Kaur
ਦਸੰਬਰ 5, 2022
in ਦੇਸ਼
0

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਕੁਝ ਦਿਨ ਪਹਿਲਾਂ ਹੀ ਆਪਣੀ 40 ਦਿਨ ਦੀ ਪੈਰੋਲ ਖਤਮ ਕਰਕੇ ਜੇਲ੍ਹ ਵਾਪਸ ਗਿਆ ਹੈ।
ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਸ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ ‘ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਦਿੱਤੇ ਹਨ।

ਇਸ ਤੋਂ ਪਹਿਲਾਂ ਹਾਈਕੋਰਟ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਐੱਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਪੰਜਾਬ ਸਰਕਾਰ ਦੀ ਮੰਗ ‘ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਇਹ ਹੁਕਮ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਸੋਧ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ।

ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਨੇ ਕਿਹਾ ਕਿ ਉਹ ਪਹਿਲਾਂ ਹੀ ਮੂਲ ਪਟੀਸ਼ਨ ‘ਤੇ ਆਪਣਾ ਜਵਾਬ ਦਾਖ਼ਲ ਕਰ ਚੁੱਕੀ ਹੈ, ਪਰ ਅਦਾਲਤ ਦੇ ਹੁਕਮਾਂ ‘ਤੇ ਨਵਾਂ ਜਵਾਬ ਦਾਖ਼ਲ ਕਰੇਗੀ। ਕੇਂਦਰ ਸਰਕਾਰ ਨੇ ਵੀ ਜਵਾਬ ਦੇਣ ਲਈ ਅਦਾਲਤ ਤੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ‘ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਡੇਰਾ ਮੁਖੀ ਦੀ ਇਹ ਮੰਗ ਕਰਨਾ ਪੂਰੀ ਤਰ੍ਹਾਂ ਗਲਤ ਹੈ ਅਤੇ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।

Tags: dera mukhi gurmeet ram rahimHighcourt petitionpro punjab tvpunjabi news
Share227Tweet142Share57

Related Posts

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ

ਅਗਸਤ 9, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਰੱਖੜੀ ਦੇ ਤਿਉਹਾਰ ‘ਤੇ ਮਹਿਲਾਵਾਂ ਨੂੰ ਪ੍ਰਸ਼ਾਸ਼ਨ ਨੇ ਦਿੱਤਾ ਵੱਡਾ ਤੋਹਫ਼ਾ, ਜਾਣੋ ਪੂਰੀ ਖਬਰ

ਅਗਸਤ 7, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.