ਮੰਗਲਵਾਰ, ਅਗਸਤ 4, 2026 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Dera Premi Murder: ਵਾਰਦਾਤ ਤੋਂ ਬਾਅਦ ਸ਼ੂਟਰ ਜਿਤੇਂਦਰ ਨੇ ਗੋਲਡੀ ਬਰਾੜ ਨੂੰ ਕਿਉਂ ਕੀਤਾ ਸੀ ਫ਼ੋਨ, ਕਾਤਲ ਨੇ ਦਿੱਲੀ ਪੁਲਿਸ ਕੋਲ ਕੀਤਾ ਖ਼ੁਲਾਸਾ, ਵੀਡੀਓ

ਦਿੱਲੀ ਸਪੈਸ਼ਲ ਸੈੱਲ ਵਲੋਂ ਡੇਰਾ ਪ੍ਰੇਮੀ ਦੇ ਤਿੰਨ ਕਾਤਲ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।ਇਨ੍ਹਾਂ ਮੁਲਜ਼ਮਾਂ ਦੇ ਵਿੱਚ ਸਭ ਤੋਂ ਅਹਿਮ ਮੁਲਜ਼ਮ ਹੈ ਜਿਤੇਂਦਰ ਜੀਤੂ ਨੇ ਦਿੱਲੀ ਪੁਲਿਸ ਸਾਹਮਣੇ ਵੱਡੇ ਖੁਲਾਸੇ ਕੀਤੇ

by Gurjeet Kaur
ਨਵੰਬਰ 12, 2022
in ਪੰਜਾਬ
0

Dera Premi Muder: ਡੇਰਾ ਪ੍ਰੇਮੀ ਪ੍ਰਦੀਪ ਰਾਜੂ ਦੇ ਨਾਲ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।ਬੀਤੇ ਦਿਨ ਦਿੱਲੀ ਸਪੈਸ਼ਲ ਸੈੱਲ ਵਲੋਂ ਡੇਰਾ ਪ੍ਰੇਮੀ ਦੇ ਤਿੰਨ ਕਾਤਲ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।ਇਨ੍ਹਾਂ ਮੁਲਜ਼ਮਾਂ ਦੇ ਵਿੱਚ ਸਭ ਤੋਂ ਅਹਿਮ ਮੁਲਜ਼ਮ ਹੈ ਜਿਤੇਂਦਰ ਜੀਤੂ ਨੇ ਦਿੱਲੀ ਪੁਲਿਸ ਸਾਹਮਣੇ ਵੱਡੇ ਖੁਲਾਸੇ ਕੀਤੇ ਹਨ, ਦੱਸ ਦੇਈਏ ਕਿ ਸ਼ੂਟਰਾਂ ਨੂੰ ਕੋਟਕਪੂਰਾ ‘ਚ ਹੀ ਹਥਿਆਰ ਮੁਹੱਈਆ ਕਰਵਾਏ ਗਏ ਸਨ।

ਸ਼ੂਟਰ ਬਾਈਕ ‘ਤੇ ਖਾਲੀ ਹੱਥ ਕੋਟਕਪੂਰਾ ‘ਚ ਦਾਖਲ ਹੋਏ ਸਨ।ਦੱਸ ਦੇਈਏ ਕਿ ਸ਼ੂਟਾਂ ਨੂੰ ਹਥਿਆਰ ਕਤਲ ਤੋਂ 1 ਦਿਨ ਪਹਿਲਾਂ ਮੁਹੱਈਆ ਕਰਵਾਏ ਗਏ ਸਨ।ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਵਲੋਂ ਹੀ ਸ਼ੂਟਰਾਂ ਨੂੰ ਪਟਿਆਲਾ ‘ਚ ਠਹਿਰ ਦਿਵਾਈ ਗਈ ਸੀ ਪਟਿਆਲਾ ‘ਚ ਠਹਿਰੇ ਸਨ ਸ਼ੂਟਰ।ਸ਼ੂਟਰਾਂ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਭਾਵ ਡੇਰਾ ਪ੍ਰੇਮੀ ਦਾ ਕਤਲ ਕਰਨ ਤੋਂ ਬਾਅਦ ਗੋਲਡੀ ਬਰਾੜ ਨਾਲ ਗੱਲ ਕੀਤੀ।

 

ਦੱਸ ਦੇਈਏ ਕਿ ਲੰਬੇ ਸਮੇਂ ਤੋਂ ਸ਼ੂਟਰ ਜਿਤੇਂਦਰ ਜੀਤੂ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ।ਦੱਸ ਦੇਈਏ ਕਿ 2 ਲੋਕਲ ਸ਼ੂਟਰਾਂ ਨੇ ਪ੍ਰਦੀਪ ਰਾਜੂ ਦੀ ਰੇਕੀ ਵੀ ਕੀਤੀ।ਦੱਸ ਦੇਈਏ ਕਿ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੀ ਡੇਰਾ ਪ੍ਰੇਮੀ ਦੇ ਕਤਲ ਦੀ ਜਿੰਮੇਵਾਰੀ ਲਈ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BargariCaseBeadbiCaseDeraPremigangsterGoldy BrarkotkapuraPardeepSharmapropunjabtvshooter
Share272Tweet170Share68

Related Posts

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਤਿੰਨ ਮੁੱਖ ਜਨਤਕ ਹਿੱਤ ਮੁੱਦਿਆਂ ‘ਤੇ ਹੋਵੇਗੀ ਚਰਚਾ; ਇੱਕ ਸੋਧ ਬਿੱਲ ਵੀ ਕੀਤੇ ਜਾਵੇਗਾ ਪੇਸ਼

ਅਗਸਤ 4, 2026

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.