ਸੋਮਵਾਰ, ਅਗਸਤ 17, 2026 04:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

‘ਢੋਲ ਜਗੀਰੋ ਦਾ’ ਗਾਣੇ ‘ਤੇ ਬਜ਼ੁਰਗ ਨੇ ਕੀਤਾ ਜਬਰਦਸਤ ਡਾਂਸ, ਵੀਡੀਓ ਵੇਖ ਖੁਸ਼ ਹੋ ਜਾਵੇਗਾ ਦਿਲ

Elderly Man Viral Dance Video: ਹਾਲ ਹੀ ਵਿੱਚ ਇੰਟਰਨੈੱਟ 'ਤੇ ਇੱਕ ਵੀਡੀਓ ਨੇ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ, ਜਿਸ ਵਿੱਚ ਇੱਕ ਬਜ਼ੁਰਗ ਇੱਕ ਪੰਜਾਬੀ ਹਿੱਟ ਗਾਣੇ 'ਤੇ ਡਾਂਸ ਕਰਦਾ ਨਜ਼ਰ ਆ ਰਿਹਾ ਹੈ।

by ਮਨਵੀਰ ਰੰਧਾਵਾ
ਅਪ੍ਰੈਲ 15, 2023
in ਅਜ਼ਬ-ਗਜ਼ਬ
0

Elderly Man From Haryana Dances To Punjabi Hit Song: ਰੋਜ਼ਾਨਾ ਦੇ ਅਧਾਰ ‘ਤੇ ਵਾਇਰਲ ਹੋਣ ਵਾਲੀਆਂ ਕੁਝ ਵੀਡੀਓਜ਼ ਦਿਲ ਨੂੰ ਛੂਹ ਜਾਂਦੀਆਂ ਹਨ। ਹਾਲ ਹੀ ਵਿੱਚ ਵਾਇਰਲ ਹੋਈ ਇਸ ਵੀਡੀਓ ਨੂੰ ਦੇਖ ਕੇ ਵੀ ਅਜਿਹਾ ਹੀ ਸਮਝਿਆ ਜਾ ਸਕਦਾ ਹੈ। ਦੱਸ ਦਈਏ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ ‘ਚ ਇੱਕ ਬਜ਼ੁਰਗ ਪੰਜਾਬੀ ਹਿੱਟ ਗੀਤ ‘ਢੋਲ ਜਗੀਰੋ ਦਾ’ ‘ਤੇ ਜ਼ਬਰਦਸਤ ਡਾਂਸ ਕਰਦਾ ਨਜ਼ਰ ਆ ਰਿਹਾ ਹੈ।

ਹਾਲ ਹੀ ‘ਚ ਇੰਟਰਨੈੱਟ ‘ਤੇ ਅਜਿਹੀ ਹੀ ਇੱਕ ਵੀਡੀਓ ਲੋਕਾਂ ਦਾ ਧਿਆਨ ਖਿੱਚ ਰਹੀ ਹੈ, ਜਿਸ ‘ਚ ਇੱਕ ਬਜ਼ੁਰਗ ਸ਼ਖਸ ਖੁੱਲ੍ਹ ਕੇ ਨੱਚਦਾ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਬਜ਼ੁਰਗ ਪੰਜਾਬੀ ਹਿੱਟ ਗਾਣੇ ‘ਤੇ ਡਾਂਸ ਕਰਦੇ ਹੋਏ ਮਸਤੀ ਦੇ ਮੂਡ ‘ਚ ਨੱਚਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਉਨ੍ਹਾਂ ਦੇ ਡਾਂਸ ਦੇ ਫੈਨ ਹੋ ਜਾਵੋਗੇ। ਨਾਲ ਹੀ ਇਸ ਵੀਡੀਓ ਨੂੰ ਵੇਖ ਕੇ ਇਹੀ ਗੱਲ ਦਿਮਾਗ ‘ਚ ਆਉਂਦੀ ਹੈ ਕਿ “Age is just a number.”

ਇੱਥੇ ਦੇਖੋ ਵਾਇਰਲ ਵੀਡੀਓ:

 

View this post on Instagram

 

A post shared by Experience Collector (@justingurgaon)

ਵਾਇਰਲ ਡਾਂਸ ਵੀਡੀਓ ਵਿੱਚ ਇੱਕ ਵਿਅਕਤੀ ਇੱਕ ਬਜ਼ੁਰਗ ਵਿਅਕਤੀ ਦੀ ਤਾਲ ਨਾਲ ਮੇਲ ਖਾਂਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉੱਥੇ ਮੌਜੂਦ ਲੋਕ ਤਾੜੀਆਂ ਵਜਾ ਕੇ ਬਜ਼ੁਰਗ ਦੀ ਤਾਰੀਫ ਕਰ ਰਹੇ ਹਨ। ਇਹ ਵੀਡੀਓ ਗੁਰੂਗ੍ਰਾਮ ਦੇ ਇੱਕ ਮਾਲ ਦਾ ਦੱਸਿਆ ਜਾ ਰਿਹਾ ਹੈ, ਜੋ ਇਨ੍ਹੀਂ ਦਿਨੀਂ ਇੰਟਰਨੈੱਟ ‘ਤੇ ਯੂਜ਼ਰਸ ਨੂੰ ਦੀਵਾਨਾ ਬਣਾ ਰਿਹਾ ਹੈ।

ਇਸ ਸ਼ਾਨਦਾਰ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ justingurgaon ਨਾਮ ਦੇ ਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਪਸੰਦ ਕੀਤਾ ਜਾ ਰਿਹਾ ਹੈ। 5 ਦਿਨ ਪਹਿਲਾਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ 3 ਲੱਖ 40 ਹਜ਼ਾਰ ਲੋਕ ਲਾਈਕ ਕਰ ਚੁੱਕੇ ਹਨ। ਵੀਡੀਓ ਨੂੰ ਦੇਖਣ ਵਾਲੇ ਯੂਜ਼ਰਸ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਕੇ ਆਪਣਾ ਪਿਆਰ ਲੁੱਟਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Desi uncleElder Man DanceElderly Man Viral Dance Videoharyanapro punjab tvPunjabi hit songpunjabi newsSong Dhol Jageero Daviral video
Share210Tweet131Share53

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.