ਐਤਵਾਰ, ਮਾਰਚ 22, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

‘Yaaran Da Rutbaa’ ਨਾਲ ਸਕ੍ਰੀਨ ਸ਼ੇਅਰ ਕਰਨਗੇ Dev Kharoud ਤੇ Prince Kanwaljit Singh, ਵੇਖੋ ਪਹਿਲੇ ਪੋਸਟਰ ਦੀ ਝਲਕ

Dev Kharoud ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ 'ਤੇ ਫਿਲਮ 'Yaaran Da Rutbaa' ਦਾ ਪਹਿਲਾ ਲੁੱਕ ਪੋਸਟਰ ਸ਼ੇਅਰ ਕੀਤਾ। ਜਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਲਮ 14 ਅਪ੍ਰੈਲ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

by ਮਨਵੀਰ ਰੰਧਾਵਾ
ਮਾਰਚ 28, 2023
in ਪਾਲੀਵੁੱਡ, ਮਨੋਰੰਜਨ
0

Dev Kharoud and Prince Kanwaljit Singh: ਪੰਜਾਬੀ ਇੰਡਸਟਰੀ ਸ਼ਾਨਦਾਰ ਫਿਲਮਾਂ ਨਾਲ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੀ। ਹੁਣ ਪੰਜਾਬੀ ਸਿਨੇਮਾ ਦੇ ਦੋ ਵੱਡੇ ਸਿਤਾਰੇ ਦੇਵ ਖਰੌੜ ਤੇ ਪ੍ਰਿੰਸ ਕੰਵਲਜੀਤ ਸਿੰਘ ਜਲਦੀ ਹੀ ‘ਯਾਰਾਂ ਦਾ ਰੁਤਬਾ’ ਨਾਂ ਦੀ ਬਹੁਤ ਹੀ ਉਡੀਕੀ ਜਾ ਰਹੀ ਫਿਲਮ ਲੈ ਕੇ ਆ ਰਹੇ ਹਨ। ਫਿਲਮ ਦੇ ਮੇਕਰਸ ਨੇ ਹਾਲ ਹੀ ਵਿੱਚ ਫਿਲਮ ਦਾ ਫਰਸਟ ਲੁੱਕ ਰਿਲੀਜ਼ ਕੀਤਾ ਹੈ।

ਦੇਵ ਖਰੌੜ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ‘ਤੇ ਫਿਲਮ ‘Yaaran Da Rutbaa’ ਦਾ ਪਹਿਲਾ ਲੁੱਕ ਪੋਸਟਰ ਸ਼ੇਅਰ ਕੀਤਾ। ਜਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਫਿਲਮ 14 ਅਪ੍ਰੈਲ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।

ਪੋਸਟਰ ਬਾਰੇ ਗੱਲ ਕਰਦੇ ਹੋਏ, ਇਸ ‘ਚ Dev Kharoud ਤੇ Prince Kanwaljit Singh ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਨਾਲ ਬੈਕਗ੍ਰਾਉਂਡ ‘ਚ ਬੰਦੂਕਾਂ ਨਾਲ ਗੋਲੀਬਾਰੀ ਅਤੇ ਕਈ ਬੁਲੇਟ ਨਜ਼ਰ ਆ ਰਹੇ ਹਨ। ਪੋਸਟਰ ‘ਚ ਦੋਹਾਂ ਕਲਾਕਾਰਾਂ ਦੇ ਐਕਸਪ੍ਰੈਸ ਵੀ ਕਾਫੀ ਜ਼ਬਰਦਸਤ ਨਜ਼ਰ ਆ ਰਹੇ ਹਨ।

ਇੱਥੇ ਵੇਖੋ ਪੋਸਟਰ:

 

View this post on Instagram

 

A post shared by Dev Kharoud (@dev_kharoud)

ਕਲਰਫੁਲ ਪੋਸਟਰ ਕਾਫੀ ਸ਼ਾਨਦਾਰ ਲੱਗ ਰਿਹਾ ਹੈ। ਕ੍ਰੈਡਿਟ ਦੀ ਗੱਲ ਕਰੀਏ ਤਾਂ, ਫਿਲਮ ‘ਯਾਰਾਂ ਦਾ ਰੁਤਬਾ’ ਔਰੇਂਜ ਸਟੂਡੀਓਜ਼ ਵਲੋਂ ਪੇਸ਼ ਕੀਤੀ ਗਈ ਹੈ ਤੇ ਓਮਜੀ ਗਰੁੱਪ ਵਲੋਂ ਇਸ ਦਾ ਡਿਸਟ੍ਰੀਬਿਊਸ਼ਨ ਕੀਤਾ ਜਾਵੇਗਾ। ਫਿਲਮ ਨੂੰ ਮਨਦੀਪ ਬੈਨੀਪਾਲ ਨੇ ਨਿਰਦੇਸ਼ਿਤ ਕੀਤਾ ਹੈ ਤੇ ਰਮਨ ਅਗਰਵਾਲ, ਨਿਤਿਨ ਤਲਵਾਰ ਅਤੇ ਅਮਨਦੀਪ ਸਿੰਘ ਨੇ ਇਸ ਨੂੰ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਕਹਾਣੀ ਸ਼੍ਰੀ ਬਰਾੜ ਨੇ ਲਿਖੀ ਹੈ।

ਦੇਵ ਖਰੌੜ ਤੇ ਪ੍ਰਿੰਸ ਕੰਵਲਜੀਤ ਸਿੰਘ ਦੇ ਨਾਲ ਫਿਲਮ ਵਿੱਚ ਰਾਹੁਲ ਦੇਵ, ਯੇਸ਼ਾ ਸਾਗਰ, ਕਰਨਵੀਰ ਖੁੱਲਰ, ਰਮਨ ਢੱਗਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਦੇ ਰਿਲੀਜ਼ ਹੋਣ ‘ਚ ਅੱਧੇ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਨਿਰਮਾਤਾ ਜਲਦ ਹੀ ਫਿਲਮ ਦਾ ਟ੍ਰੇਲਰ ਰਿਲੀਜ਼ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DEV KHAROUDentertainment newsPrince Kanwaljit Singhpro punjab tvpunjab newspunjabi newsRahul DevYaaran Da RutbaaYaaran Da Rutbaa Release Date
Share290Tweet181Share72

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.