ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਦੇ ਵਿਰੁੱਧ ਸਰਕਾਰ ਨੇ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਹੈ।ਸੁਮੇਧ ਸੈਣੀ 1 ਸਤੰਬਰ ਤੱਕ ਐੱਫਆਈਆਰ ਨੰਬਰ 13 ‘ਚ ਸ਼ਾਮਲ ਨਹੀਂ ਹੋਏ ਹਨ।ਇਸ ਲਈ ਪੰਜਾਬ ਸਰਕਾਰ ਨੇ ਅੱਜ ਕੋਰਟ ‘ਚ ਅਪੀਲ ਦਾਇਰ ਕਰ ਕੇ ਸੁਮੇਧ ਸੈਣੀ ਨੂੰ ਮਿਲੀ ਅੰਤਰਿਮ ਜ਼ਮਾਨਤ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਸੁਣਵਾਈ ਸੋਮਵਾਰ ਲਈ ਨਿਰਧਾਰਿਤ ਹੈ।