ਸ਼ੁੱਕਰਵਾਰ, ਸਤੰਬਰ 19, 2025 05:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

DGP ਗੌਰਵ ਯਾਦਵ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Gurjeet Kaur
ਅਪ੍ਰੈਲ 10, 2023
in ਪੰਜਾਬ, ਫੋਟੋ ਗੈਲਰੀ, ਫੋਟੋ ਗੈਲਰੀ
0
ਡੀਜੀਪੀ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਸਮੂਹ ਪੰਜਾਬੀ ਤੇ ਪੰਜਾਬ ਪੁਲਿਸ ਮਿਲ ਕੇ ਭੰਗ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਪੰਜਾਬ ਦੀ ਪੁਲਿਸ ਕਾਨੂੰਨ ਨੂੰ ਲੈ ਕੇ ਪੂਰੀ ਤਰ੍ਹਾਂ ਜ਼ਿੰਮੇਵਾਰ ਪੁਲਿਸ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ। ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ। ਉਨ੍ਹਾਂ ਕਿਹਾ ਜਿਹੜੇ ਵੀ ਸ਼ਰਾਰਤੀ ਅਨਸਰ ਹਨ, ਜਿਨ੍ਹਾਂ ਦੇ ਪਿੱਛੇ ਬਾਹਰਲੀ ਤਾਕਤ ਆਈਐਸਆਈ
ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ। ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ।

Amritsar News: ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ। ਉਨ੍ਹਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਪੋਰਟ ਕਰ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੂੰ ਵਿਦੇਸ਼ੀ ਤਾਕਤਾਂ ਦਾ ਹਮਾਇਤ ਹਾਸਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਉਹ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਜੋ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਅਸੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਉਹ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਜੋ ਲੋਕ ਕਾਨੂੰਨ ਨੂੰ ਲੋੜੀਂਦੇ ਹਨ, ਅਸੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਾਂਗੇ।

ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ। ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ। ਉਨ੍ਹਾਂ ਕਿਹਾ ਜਿਹੜੇ ਵੀ ਸ਼ਰਾਰਤੀ ਅਨਸਰ ਹਨ, ਜਿਨ੍ਹਾਂ ਦੇ ਪਿੱਛੇ ਬਾਹਰਲੀ ਤਾਕਤ ਆਈਐਸਆਈ ਖੜ੍ਹੀ ਹੈ, ਉਹ ਲੋਕ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਵਾਂਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ। ਕਿਸੇ ਨੂੰ ਵੀ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ। ਉਨ੍ਹਾਂ ਕਿਹਾ ਜਿਹੜੇ ਵੀ ਸ਼ਰਾਰਤੀ ਅਨਸਰ ਹਨ, ਜਿਨ੍ਹਾਂ ਦੇ ਪਿੱਛੇ ਬਾਹਰਲੀ ਤਾਕਤ ਆਈਐਸਆਈ

ਡੀਜੀਪੀ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਸਮੂਹ ਪੰਜਾਬੀ ਤੇ ਪੰਜਾਬ ਪੁਲਿਸ ਮਿਲ ਕੇ ਭੰਗ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਪੰਜਾਬ ਦੀ ਪੁਲਿਸ ਕਾਨੂੰਨ ਨੂੰ ਲੈ ਕੇ ਪੂਰੀ ਤਰ੍ਹਾਂ ਜ਼ਿੰਮੇਵਾਰ ਪੁਲਿਸ ਹੈ। ਉਨ੍ਹਾਂ ਕਿਹਾ ਸਭ ਕੋਲ ਆਪਣੇ ਕਾਨੂੰਨੀ ਅਧਿਕਾਰ ਹਨ। ਦੇਸ ਦੇ ਕਾਨੂੰਨ ਮੁਤਾਬਕ ਪੰਜਾਬ ਵਿੱਚ ਘੁੰਮੋ-ਫਿਰੋ ਤੇ ਦੇਖੋ ਪੰਜਾਬ ਦੇ ਹਾਲਾਤ ਬਿਲਕੁਲ ਠੀਕ ਹਨ।

ਡੀਜੀਪੀ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਸਮੂਹ ਪੰਜਾਬੀ ਤੇ ਪੰਜਾਬ ਪੁਲਿਸ ਮਿਲ ਕੇ ਭੰਗ ਨਹੀਂ ਹੋਣ ਦੇਣਗੇ ਉਨ੍ਹਾਂ ਕਿਹਾ ਪੰਜਾਬ ਦੀ ਪੁਲਿਸ ਕਾਨੂੰਨ ਨੂੰ ਲੈ ਕੇ ਪੂਰੀ ਤਰ੍ਹਾਂ ਜ਼ਿੰਮੇਵਾਰ ਪੁਲਿਸ ਹੈ।

ਡੀਜੀਪੀ ਨੇ ਕਿਹਾ ਕਿ ਜੋ ਵਿਦੇਸ਼ਾਂ ਵਿੱਚ ਬੈਠੇ ਹਨ, ਉਹ ਇੱਥੇ ਆ ਕੇ ਵੇਖਣ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਹੈ। ਜੇਕਰ ਕਿਸੇ ਨੂੰ ਕਿਸੇ ਮਾਮਲੇ ਵਿੱਚ ਕੋਈ ਗਲਤਫਹਿਮੀ ਹੈ ਤਾਂ ਉਹ ਦੂਰ ਕਰ ਸਕਦਾ ਹੈ। ਡੀਜੀਪੀ ਨੇ ਕਿਹਾ ਧਾਰਮਿਕ ਸਥਾਨਾਂ ਦੀ ਵਰਤੋਂ ਆਪਣੇ ਨਿੱਜੀ ਕਾਰਨਾਂ ਕਰਕੇ ਨਹੀਂ ਕਰਨੀ ਚਾਹੀਦੀ।

Tags: DGP Gaurav Yadavpro punjab tvPunjab DGPpunjabi news
Share214Tweet134Share53

Related Posts

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025

CM ਮਾਨ ਨੇ ‘ਮਿਸ਼ਨ ਚੜ੍ਹਦੀਕਲਾ’ ‘ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਸਤੰਬਰ 19, 2025

ਪੰਜਾਬ ਦੇ ਲਗਾਤਾਰ ਵਿਰੋਧ ਤੋਂ ਬਾਅਦ BBMB ਨਹੀਂ ਛੱਡੇਗਾ ਭਾਖੜਾ ਡੈਮ ਤੋਂ ਵਾਧੂ ਪਾਣੀ

ਸਤੰਬਰ 19, 2025

ਕੈਮੀਕਲ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ, ਹੁਣ ਤੱਕ 1 ਦੀ ਮੌਤ, 4 ਜ਼ਖਮੀ

ਸਤੰਬਰ 19, 2025

ਸਰਕਾਰੀ ਸਕੂਲ ਦੀ ਅਧਿਆਪਕ ਤੋਂ ਮਿਲੀ ਕਰੋੜਾਂ ਦੀ ਹੈਰੋਇਨ, ਪੁਲਿਸ ਵੱਲੋਂ ਛੇ ਮੁਲਜ਼ਮ ਗ੍ਰਿਫ਼ਤਾਰ

ਸਤੰਬਰ 19, 2025
Load More

Recent News

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

Microsoft ਦਾ ਵੱਡਾ ਫੈਸਲਾ, ਇਸ ਦਿਨ ਤੋਂ ਬੰਦ ਹੋ ਜਾਵੇਗਾ Windows 10 ਸਪੋਰਟ

ਸਤੰਬਰ 19, 2025

ਅਨਿਲ ਅੰਬਾਨੀ ਤੇ ਰਾਣਾ ਕਪੂਰ ‘ਤੇ 2.8 ਹਜ਼ਾਰ ਕਰੋੜ ਰੁਪਏ ਦੇ ਭ੍ਰਿ*ਸ਼*ਟਾ*ਚਾ*ਰ ਦੇ ਲੱਗੇ ਦੋਸ਼

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025

ਬੰਬੇ ਹਾਈ ਕੋਰਟ ਨੂੰ ਦੂਜੀ ਵਾਰ ਮਿਲੀ ਧ/ਮ/ਕੀ, ਕੈਂਪਸ ਕਰਵਾਇਆ ਗਿਆ ਖਾਲੀ

ਸਤੰਬਰ 19, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result