ਐਤਵਾਰ, ਮਈ 18, 2025 04:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਦੇ ਟ੍ਰਿਪਲ ਮਰਡਰ ਕੇਸ ਦੀ ਗੁੱਥੀ ਸੁਲਝੀ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ

Punjab DGP ਨੇ ਟਵੀਟ 'ਚ ਲਿਖਿਆ ਕਿ ਪੁਲਿਸ ਨੇ ਤਿੰਨਾਂ ਕਤਲਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ।

by ਮਨਵੀਰ ਰੰਧਾਵਾ
ਜੁਲਾਈ 8, 2023
in ਪੰਜਾਬ
0

Ludhiana Triple Murder Case: ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਪੁਲੀਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਸੁਲਝਾ ਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ।

ਉਨ੍ਹਾਂ ਟਵੀਟ ‘ਚ ਲਿਖਿਆ ਕਿ ਪੁਲਿਸ ਨੇ ਤਿੰਨਾਂ ਕਤਲਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਕਾਤਲਾਂ ਨੇ ਇਸ ਕਤਲ ਨੂੰ ਹਾਦਸੇ ‘ਚ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਕਾਤਲ ਕੋਈ ਬਾਹਰੀ ਨਹੀਂ ਸਗੋਂ ਮ੍ਰਿਤਕ ਦਾ ਗੁਆਂਢੀ ਹੈ। ਜਿਸ ਬਾਰੇ ਪੁਲਿਸ ਅੱਜ ਖੁਲਾਸਾ ਕਰੇਗੀ।

In a major breakthrough, @Ludhiana_Police has solved a sensational triple murder case in less than 12 hrs with arrest of the accused

An elderly couple & their aged mother were found murdered in Salem Tabri #Ludhiana, accused tried to destroy evidence & burn the dead bodies 1/2

— DGP Punjab Police (@DGPPunjabPolice) July 8, 2023

ਕਾਤਲਾਂ ਨਾਲ ਮਰਨ ਵਾਲੇ ਲੋਕਾਂ ਦਾ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸੇ ਰੰਜਿਸ਼ ਵਿੱਚ ਗੁਆਂਢੀਆਂ ਨੇ ਘਰ ਵਿੱਚ ਵੜ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਉਹ ਘਰ ‘ਚ ਲੁੱਟ ਕਰਨਾ ਚਾਹੁੰਦੇ ਸੀ।

ਦੱਸ ਦੇਈਏ ਕਿ ਸ਼ੁੱਕਰਵਾਰ ਸਵੇਰੇ ਜਦੋਂ ਦੁੱਧ ਦੇਣ ਆਏ ਵਿਅਕਤੀ ਨੇ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਇਲਾਕੇ ‘ਚ ਰੌਲਾ ਪੈ ਗਿਆ। ਜਦੋਂ ਲੋਕਾਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਗਿਆ ਤਾਂ ਬੈੱਡ ‘ਤੇ 2 ਔਰਤਾਂ ਦੀਆਂ ਲਾਸ਼ਾਂ ਪਈਆਂ ਸੀ ਤੇ ਇੱਕ ਵਿਅਕਤੀ ਦੀ ਲਾਸ਼ ਜ਼ਮੀਨ ‘ਤੇ ਪਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dgp punjabgaurav yadavludhiana policeLudhiana Triple Murder Casepro punjab tvpunjab newspunjabi newsTriple Murder Case Solved
Share234Tweet146Share59

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਬਿਨ੍ਹਾਂ ਕੱਪੜਿਆਂ ਤੋਂ ਲਈ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.