ਵੀਰਵਾਰ, ਮਈ 8, 2025 10:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਧੀਰ ਸੂਰੀ ਦੇ ਕਤਲ ਵਾਲੀ ਥਾਂ ‘ਤੇ ਪਹੁੰਚੇ DGP, ਕਿਹਾ- ‘ਇਹ ਇੱਕ ਵੱਡਾ ਨੁਕਸਾਨ, ਮੈਂ ਇਸਦੀ ਸਖ਼ਤ ਨਿਖੇਦੀ ਕਰਦਾ ਹਾ’ (ਵੀਡੀਓ)

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਮੌਕੇ 'ਤੇ ਪਹੁੰਚੇ ਹਨ ਉਨ੍ਹਾਂ ਨੇ ਇਸ ਘਟਨਾ ਬਾਰੇ ਖੁੱਲ੍ਹ ਕੇ ਗੱਲ ਕਰਦਿਆਂ ਨਵੀਂ ਅਪਡੇਟ ਦਿੰਦੇ ਨਜ਼ਰ ਆਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ 'ਚ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਵਚਨਬੱਧ ਹਾਂ।

by Bharat Thapa
ਨਵੰਬਰ 4, 2022
in Featured, Featured News, ਪੰਜਾਬ
0

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਮੌਕੇ ‘ਤੇ ਪਹੁੰਚੇ ਹਨ ਉਨ੍ਹਾਂ ਨੇ ਇਸ ਘਟਨਾ ਬਾਰੇ ਖੁੱਲ੍ਹ ਕੇ ਗੱਲ ਕਰਦਿਆਂ ਨਵੀਂ ਅਪਡੇਟ ਦਿੰਦੇ ਨਜ਼ਰ ਆਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ‘ਚ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਸਾਡੀ ਪਰਿਵਾਰ ਨਾਲ ਹਮਦਰਦੀ ਹੈ ਮੈਂ ਇਸ ਗੱਲ ਸ਼ਿਓਰ ਕਰਦਾ ਹਾਂ ਜੇਕਰ ਕਿਸੇਂ ਨੂੰ ਵੀ ਥਰੈੱਟ ਹੈ ਤਾਂ ਅਸੀਂ ਉਨ੍ਹਾਂ ਸਿਕਿਓਰਟੀ ਦੇਣ ਲਈ ਵਚਨਬੱਧ ਹਾਂ। ਇਹ ਇਕ ਵੱਡਾ ਨੁਕਸਾਨ ਮੈਂ ਇਸ ਘਟਨਾ ਦੀ ਸਖ਼ਤ ਨਿਖੇਦੀ ਕਰਦਾ ਹਾਂ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ।

ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮਿ੍ਰਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ , ਅੰਮਿ੍ਰਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮਿ੍ਰਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਉਨਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBreaking Newsdgp punjabfiringISIpro punjab tvprotestpunjabi newsShiv Sena leaderSudhir Suri
Share243Tweet152Share61

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.