ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ 2022 ਦੇ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਉਨਾਂ੍ਹ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।ਦੱਸ ਦੇਈਏ ਕਿ ਉਨਾਂ੍ਹ ਦੇ ਵਿਰੁੱਧ ਜਿੰਨੀ ਵੀ ਐੱਫ.ਆਈ.ਆਰ ਦਰਜ ਹਨ, ਉਨ੍ਹਾਂ ‘ਤੇ ਕਿਸੇ ਵੀ ਕਿਸਮ ਦੀ ਕਾਰਵਾਈ ‘ਤੇ ਵੀ ਹਾਈਕੋਰਟ ਨੇ ਅਗਲੇ ਆਦੇਸ਼ਾਂ ਤੱਕ ਰੋਕ ਲਗਾ ਦਿੱਤੀ ਹੈ।ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਦੀ 2022 ਚੋਣਾਂ ਤੱਕ ਗ੍ਰਿਫਤਾਰੀ ਨਹੀਂ ਕੀਤੀ ਜਾ ਸਕਦੀ।