ਸ਼ਨੀਵਾਰ, ਅਕਤੂਬਰ 17, 2026 10:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਰਚਾ ਦਰਜ ਹੋਣ ਤੋਂ ਬਾਅਦ ਢੱਡਰੀਆਂਵਾਲੇ ਦਾ ਪਹਿਲਾ ਬਿਆਨ, ਕਿਹਾ, “200 ਫੀਸਦੀ ਬੇਕਸੂਰ ਹਾਂ, ਜਾਂਚ ਲਈ ਤਿਆਰ”

by Gurjeet Kaur
ਦਸੰਬਰ 11, 2024
in ਪੰਜਾਬ
0

ਸਿੱਖ ਪ੍ਰਚਾਰਕ ਰਣਜੀਤ ਸਿੰਘ ਢਡਰੀਆਂ ਵਾਲਿਆਂ ਖਿਲਾਫ ਰੇਪ ਅਤੇ ਕਤਲ ਦਾ ਮਾਮਲਾ ਦਰਜ ਹੋਣ ਤੋ ਬਾਅਦ ਉਨ੍ਹਾਂ ਦੀ ਪਹਿਲੀ ਪ੍ਰਤਿਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਮੇਰੇ ਉਤੇ ਜੋ ਇਲਜ਼ਾਮ ਲਾਏ ਗਏ ਹਨ, ਮੈਂ ਉਨ੍ਹਾਂ ਤੋਂ ਹੈਰਾਨ ਹਾਂ। ਰਣਜੀਤ ਸਿੰਘ ਢਡਰੀਆਂ ਨੇ ਕਿਹਾ ਕਿ ਕੁਝ ਵਿਰੋਧੀ ਲੋਕ ਬਹੁਤ ਖੁਸ਼ ਹੋਣਗੇ।

ਸਿੱਖ ਪ੍ਰਚਾਰਕ ਰਣਜੀਤ ਸਿੰਘ ਨੇ ਕਿਹਾ ਪ੍ਰਮੇਸ਼ਵਰ ਦੁਆਰ ਅਤੇ ਮੈਂ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਾਂ। ਮੈਨੂੰ ਹਾਈਕੋਰਟ ਦੇ ਨਾਲ ਪੰਜਾਬ ਪੁਲਿਸ ਉਤੇ ਵੀ ਪੂਰਾ ਭਰੋਸਾ ਹੈ।
ਦੱਸ ਦਈਏ ਕਿ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ (Ranjit Singh Dhadrianwale) ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸਾਲ 2012 ਵਿੱਚ ਪ੍ਰਮੇਸ਼ਰ ਦੁਆਰ ਇਕ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਾਲੀ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

ਪਟੀਸ਼ਨ ਵਿਚ ਰਣਜੀਤ ਸਿੰਘ ਢੱਡਰੀਆਂਵਾਲੇ ‘ਤੇ ਗੰਭੀਰ ਦੋਸ਼ ਲਾਏ ਗਏ ਸਨ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ 22 ਅਪ੍ਰੈਲ 2012 ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਪ੍ਰਮੇਸ਼ਰ ਦੁਆਰ ‘ਚ ਉਸ ਦੀ ਭੈਣ ਨਾਲ ਜਬਰ ਜਨਾਹ ਕਰਕੇ ਉਸ ਦਾ ਕੋਈ ਜ਼ਹਿਰੀਲਾ ਪਦਾਰਥ ਦੇ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਉਦੋਂ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿੱਚ ਸੀ, ਨਾਲ ਉਸ ਲੜਕੀ ਵੱਲੋਂ ਗੁਰੂਘਰ ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿੱਚ ਉਨ੍ਹਾਂ ਦਾ ਕੋਲ ਲੈਣਾ ਦੇਣਾ ਨਹੀਂ ਹੈ।
ਹਾਲਾਂਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦੱਸਿਆ ਗਿਆ ਹੈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

 

Tags: latest newspro punjab tvPunjab and Haryana High Courtpunjabi newsRanjit Singh Dhadrianwale
Share206Tweet129Share52

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.