ਸੋਮਵਾਰ, ਅਪ੍ਰੈਲ 27, 2026 06:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Year Ender 2022: Dhanush, Sohail Khan ਤੇ ਹੋਰ ਵੱਡੇ ਸਿਤਾਰਿਆਂ ਨੇ ਸਾਲ 2022 ‘ਚ ਕੀਤਾ ਤਲਾਕ ਦਾ ਐਲਾਨ

Year Ender 2022: ਸਾਲ 2022 ਦੇ ਮਨੋਰੰਜਨ ਜਗਤ ਵਿੱਚ ਕਾਫੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਕਈ ਸਟਾਰ ਜੋੜੇ ਬਣ ਚੁੱਕੇ ਹਨ, ਉੱਥੇ ਹੀ ਕਈ ਸਟਾਰ ਜੋੜੇ ਵੀ ਟੁੱਟ ਚੁੱਕੇ ਹਨ।

by Bharat Thapa
ਦਸੰਬਰ 5, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Karan Mehra-Nisha Rawal- ਟੀਵੀ ਦੇ ਮਸ਼ਹੂਰ ਸਟਾਰ ਕਰਨ ਮਹਿਰਾ ਅਤੇ ਨਿਸ਼ਾ ਰਾਵਲ ਆਪਣੇ ਵੱਖ ਹੋਣ ਨੂੰ ਲੈ ਕੇ ਸੁਰਖੀਆਂ 'ਚ ਹਨ। ਉਨ੍ਹਾਂ ਨੇ ਇਕ-ਦੂਜੇ 'ਤੇ ਕਈ ਗੰਭੀਰ ਦੋਸ਼ ਲਗਾਏ ਤੇ ਉਨ੍ਹਾਂ ਨੇ ਇਸ ਸਾਲ ਆਪਣੇ ਤਲਾਕ ਦਾ ਐਲਾਨ ਕੀਤਾ।
Imran Khan-Avantika Malik- ਐਕਟਰ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਅਵੰਤਿਕਾ ਮਲਿਕ ਨੇ ਵੀ ਇਸ ਸਾਲ ਆਪਣੇ ਰਿਸ਼ਤੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਕਾਫੀ ਸਮੇਂ ਤੋਂ ਇਕ ਦੂਜੇ ਤੋਂ ਵੱਖ ਰਹਿ ਰਹੇ, ਦੱਸ ਦੇਈਏ ਕਿ ਇਮਰਾਨ ਅਤੇ ਅਵੰਤਿਕਾ ਇੱਕ ਬੇਟੀ ਦੇ ਮਾਤਾ-ਪਿਤਾ ਵੀ ਹਨ।
Sohail Khan- Seema- ਸੋਹੇਲ ਖਾਨ ਅਤੇ ਸੀਮਾ ਨੇ ਲਵ ਮੈਰਿਜ ਕੀਤੀ ਤੇ ਦੋਵਾਂ ਨੇ ਸਾਲ 2022 'ਚ 24 ਸਾਲ ਦਾ ਰਿਸ਼ਤਾ ਖਤਮ ਕਰ ਲਿਆ। ਜਦੋਂ ਦੋਵਾਂ ਨੇ ਆਪਣੇ ਤਲਾਕ ਦਾ ਐਲਾਨ ਕੀਤਾ, ਤਾਂ ਹਰ ਕੋਈ ਹੈਰਾਨ ਰਹਿ ਗਿਆ। ਸੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਸੁਧਾਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਗੱਲ ਠੀਕ ਨਹੀਂ ਹੋਈ। ਜਿਸ ਤੋਂ ਬਾਅਦ ਅਸੀਂ ਵੱਖ ਹੋਣਾ ਠੀਕ ਸਮਝਿਆ।
Dhanush-Aishwarya Rajinikanth- ਸਾਊਥ ਦੇ ਸੁਪਰਸਟਾਰ ਧਨੁਸ਼ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਜਨੀਕਾਂਤ ਨੇ ਇਸ ਸਾਲ ਜਨਵਰੀ 'ਚ ਆਪਣੇ ਤਲਾਕ ਦਾ ਐਲਾਨ ਕਰਕੇ ਆਪਣੇ ਫੈਨਸ ਨੂੰ ਹੈਰਾਨ ਕਰ ਦਿੱਤਾ। ਹਾਲਾਂਕਿ ਇੱਕ ਖਬਰ ਵੀ ਸਾਹਮਣੇ ਆਈ, ਕਿ ਦੋਵੇਂ ਆਪਣੇ ਰਿਸ਼ਤੇ ਨੂੰ ਦੂਜਾ ਮੌਕਾ ਦੇਣਾ ਚਾਹੁੰਦੇ ਹਨ, ਦੋਵਾਂ ਨਾਲ ਜੁੜੀ ਕੋਈ ਅਧਿਕਾਰਤ ਖਬਰ ਸਾਹਮਣੇ ਨਹੀਂ ਆਈ ਹੈ।
Honey Singh - Shalini Talwar- ਰੈਪਰ Yo Yo Honey Singh ਵੀ ਆਪਣੀ ਪਤਨੀ ਤੋਂ ਵੱਖ ਹੋ ਗਏ ਹਨ। ਪਿਛਲੇ ਸਾਲ ਉਸ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਹਨੀ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ। ਮੀਡੀਆ ਰਿਪੋਰਟਾਂ ਮੁਤਾਬਕ ਹਨੀ ਸਿੰਘ ਨੇ ਸ਼ਾਲਿਨੀ ਤਲਵਾਰ ਨੂੰ ਗੁਜਾਰੇ ਦੇ ਤੌਰ 'ਤੇ 1 ਕਰੋੜ ਰੁਪਏ ਦਾ ਚੈੱਕ ਦਿੱਤਾ।
Rajiv Sen-Charu Asopa - ਇਹ ਦੋਵੇਂ ਆਪਣੇ ਵਿਆਹ ਤੋਂ ਬਾਅਦ ਹੀ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਦੋਵੇਂ ਆਪਣੇ ਰਿਸਤੇ ਨੂੰ ਦੂਜਾ ਮੌਕਾ ਦੇਣ ਲਈ ਇਕੱਠੇ ਆਏ, ਪਰ ਬਾਅਦ 'ਚ ਦੋਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਈ ਦੋਸ਼ਾਂ ਤੋਂ ਬਾਅਦ ਇਕ-ਦੂਜੇ ਤੋਂ ਵੱਖ ਹੋਣ ਦਾ ਫੈਸਲਾ ਲਿਆ।
Karan Mehra-Nisha Rawal- ਟੀਵੀ ਦੇ ਮਸ਼ਹੂਰ ਸਟਾਰ ਕਰਨ ਮਹਿਰਾ ਅਤੇ ਨਿਸ਼ਾ ਰਾਵਲ ਆਪਣੇ ਵੱਖ ਹੋਣ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਨ੍ਹਾਂ ਨੇ ਇਕ-ਦੂਜੇ ‘ਤੇ ਕਈ ਗੰਭੀਰ ਦੋਸ਼ ਲਗਾਏ ਤੇ ਉਨ੍ਹਾਂ ਨੇ ਇਸ ਸਾਲ ਆਪਣੇ ਤਲਾਕ ਦਾ ਐਲਾਨ ਕੀਤਾ।
Imran Khan-Avantika Malik- ਐਕਟਰ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਅਵੰਤਿਕਾ ਮਲਿਕ ਨੇ ਵੀ ਇਸ ਸਾਲ ਆਪਣੇ ਰਿਸ਼ਤੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਕਾਫੀ ਸਮੇਂ ਤੋਂ ਇਕ ਦੂਜੇ ਤੋਂ ਵੱਖ ਰਹਿ ਰਹੇ, ਦੱਸ ਦੇਈਏ ਕਿ ਇਮਰਾਨ ਅਤੇ ਅਵੰਤਿਕਾ ਇੱਕ ਬੇਟੀ ਦੇ ਮਾਤਾ-ਪਿਤਾ ਵੀ ਹਨ।
Sohail Khan- Seema- ਸੋਹੇਲ ਖਾਨ ਅਤੇ ਸੀਮਾ ਨੇ ਲਵ ਮੈਰਿਜ ਕੀਤੀ ਤੇ ਦੋਵਾਂ ਨੇ ਸਾਲ 2022 ‘ਚ 24 ਸਾਲ ਦਾ ਰਿਸ਼ਤਾ ਖਤਮ ਕਰ ਲਿਆ। ਜਦੋਂ ਦੋਵਾਂ ਨੇ ਆਪਣੇ ਤਲਾਕ ਦਾ ਐਲਾਨ ਕੀਤਾ, ਤਾਂ ਹਰ ਕੋਈ ਹੈਰਾਨ ਰਹਿ ਗਿਆ। ਸੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਸੁਧਾਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਗੱਲ ਠੀਕ ਨਹੀਂ ਹੋਈ। ਜਿਸ ਤੋਂ ਬਾਅਦ ਅਸੀਂ ਵੱਖ ਹੋਣਾ ਠੀਕ ਸਮਝਿਆ।
Dhanush-Aishwarya Rajinikanth– ਸਾਊਥ ਦੇ ਸੁਪਰਸਟਾਰ ਧਨੁਸ਼ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਜਨੀਕਾਂਤ ਨੇ ਇਸ ਸਾਲ ਜਨਵਰੀ ‘ਚ ਆਪਣੇ ਤਲਾਕ ਦਾ ਐਲਾਨ ਕਰਕੇ ਆਪਣੇ ਫੈਨਸ ਨੂੰ ਹੈਰਾਨ ਕਰ ਦਿੱਤਾ। ਹਾਲਾਂਕਿ ਇੱਕ ਖਬਰ ਵੀ ਸਾਹਮਣੇ ਆਈ, ਕਿ ਦੋਵੇਂ ਆਪਣੇ ਰਿਸ਼ਤੇ ਨੂੰ ਦੂਜਾ ਮੌਕਾ ਦੇਣਾ ਚਾਹੁੰਦੇ ਹਨ, ਦੋਵਾਂ ਨਾਲ ਜੁੜੀ ਕੋਈ ਅਧਿਕਾਰਤ ਖਬਰ ਸਾਹਮਣੇ ਨਹੀਂ ਆਈ ਹੈ।
Honey Singh – Shalini Talwar– ਰੈਪਰ Yo Yo Honey Singh ਵੀ ਆਪਣੀ ਪਤਨੀ ਤੋਂ ਵੱਖ ਹੋ ਗਏ ਹਨ। ਪਿਛਲੇ ਸਾਲ ਉਸ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਹਨੀ ‘ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ। ਮੀਡੀਆ ਰਿਪੋਰਟਾਂ ਮੁਤਾਬਕ ਹਨੀ ਸਿੰਘ ਨੇ ਸ਼ਾਲਿਨੀ ਤਲਵਾਰ ਨੂੰ ਗੁਜਾਰੇ ਦੇ ਤੌਰ ‘ਤੇ 1 ਕਰੋੜ ਰੁਪਏ ਦਾ ਚੈੱਕ ਦਿੱਤਾ।
Rajiv Sen-Charu Asopa – ਇਹ ਦੋਵੇਂ ਆਪਣੇ ਵਿਆਹ ਤੋਂ ਬਾਅਦ ਹੀ ਸੁਰਖੀਆਂ ‘ਚ ਰਹਿੰਦੇ ਹਨ। ਹਾਲ ਹੀ ‘ਚ ਦੋਵੇਂ ਆਪਣੇ ਰਿਸਤੇ ਨੂੰ ਦੂਜਾ ਮੌਕਾ ਦੇਣ ਲਈ ਇਕੱਠੇ ਆਏ, ਪਰ ਬਾਅਦ ‘ਚ ਦੋਹਾਂ ਨੇ ਆਪਣਾ ਮਨ ਬਦਲ ਲਿਆ ਅਤੇ ਕਈ ਦੋਸ਼ਾਂ ਤੋਂ ਬਾਅਦ ਇਕ-ਦੂਜੇ ਤੋਂ ਵੱਖ ਹੋਣ ਦਾ ਫੈਸਲਾ ਲਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood actorslatest newspro punjab tvpunjabi newsYear Ender 2022
Share271Tweet170Share68

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਤਿੰਨ ਸਾਲ ਪਹਿਲਾਂ ਕੈਨੇਡਾ ਗਈ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਸਦਮੇ ਵਿੱਚ ਪਰਿਵਾਰ

ਅਪ੍ਰੈਲ 27, 2026

ਲੱਦਾਖ ‘ਚ ਲੇਹ ਅਤੇ ਕਾਰਗਿਲ ਦੇ ਨਾਲ-ਨਾਲ ਬਣਨਗੇ 5 ਹੋਰ ਨਵੇਂ ਜ਼ਿਲ੍ਹੇ, ਉਪ ਰਾਜਪਾਲ ਵਿਨੈ ਸਕਸੈਨਾ ਨੇ ਦਿੱਤੀ ਗਠਨ ਨੂੰ ਪ੍ਰਵਾਨਗੀ

ਅਪ੍ਰੈਲ 27, 2026

ਗੰਗਟੋਕ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਮੈਗਾ ਰੋਡ ਸ਼ੋਅ; ਸਿੱਕਮ ਨੂੰ ਮਿਲਣਗੇ ₹4,000 ਕਰੋੜ ਤੋਂ ਵੱਧ ਦੇ ਤੋਹਫ਼ੇ

ਅਪ੍ਰੈਲ 27, 2026

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ, ਫੂਕੇ ਪੁਤਲੇ

ਅਪ੍ਰੈਲ 27, 2026

CNG ‘ਚ ਆ ਰਹੀ ਹੈ ਮਹਿੰਦਰਾ ਦੀ ਇਹ ਛੋਟੀ SUV, ਮਾਈਲੇਜ ਵਿੱਚ Brezza ਅਤੇ Nexon ਨੂੰ ਦੇਵੇਗੀ ਟੱਕਰ

ਅਪ੍ਰੈਲ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.