ਸ਼ਨੀਵਾਰ, ਦਸੰਬਰ 6, 2025 05:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Sunny Deol ਦੇ ਬੇਟੇ Karan Deol ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ! ਜੂਨ ‘ਚ ਲੈਣਗੇ 7 ਫੇਰੇ, ਜਾਣੋ ਕੌਣ ਹੈ ਧਰਮਿੰਦਰ ਦੀ ਹੋਣ ਵਾਲੀ ਨੂੰਹ

Karan Deol Wedding: ਸੁਪਰਸਟਾਰ ਧਰਮਿੰਦਰ ਦੇ ਪੋਤੇ ਤੇ ਐਕਟਰ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਖ਼ਬਰਾਂ ਮੁਤਾਬਕ, ਦਿਓਲ ਪਰਿਵਾਰ ਜਲਦ ਹੀ ਨਵੀਂ ਨੂੰਹ ਦਾ ਸਵਾਗਤ ਕਰਨ ਜਾ ਰਿਹਾ ਹੈ।

by ਮਨਵੀਰ ਰੰਧਾਵਾ
ਮਈ 3, 2023
in ਬਾਲੀਵੁੱਡ, ਮਨੋਰੰਜਨ
0

Karan Deol got engaged: ਬਾਲੀਵੁੱਡ ਦੇ ਐਕਸ਼ਨ ਹੀਰੋ ਸੰਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਮੰਗਣੀ ਕਰ ਲਈ ਹੈ। ਕਰਨ ਦਿਓਲ ਨੇ ਆਪਣੇ ਦਾਦਾ ਧਰਮਿੰਦਰ ਤੇ ਦਾਦੀ ਪ੍ਰਕਾਸ਼ ਕੌਰ ਦੇ ਵਿਆਹ ਦੀ ਵਰ੍ਹੇਗੰਢ ਦੇ ਮੌਕੇ ‘ਤੇ ਆਪਣੇ ਭਵਿੱਖ ਦੇ ਸਾਥੀ ਨੂੰ ਇੱਕ ਲਵ ਰਿੰਗ ਭੇਂਟ ਕੀਤੀ। ਖ਼ਬਰਾਂ ਮੁਤਾਬਕ ਕਰਨ ਦਿਓਲ ਜੂਨ ਮਹੀਨੇ ‘ਚ 7 ਫੇਰੇ ਲੈਣਗੇ।

ਕਰਨ ਦਿਓਲ ਦੇ ਸਿਰ ‘ਤੇ ਬਹੁਤ ਜਲਦ ਸੇਹਰਾ ਬੰਨ੍ਹਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦਿਓਲ ਪਰਿਵਾਰ ਜਲਦ ਹੀ ਨਵੀਂ ਨੂੰਹ ਦਾ ਸਵਾਗਤ ਕਰਨ ਜਾ ਰਿਹਾ ਹੈ। ਸ਼ਹਿਨਾਈ ਬਾਲੀਵੁੱਡ ਦੀ ਹੀਮਨ ਯਾਨੀ ਐਕਟਰ ਧਰਮਿੰਦਰ ਦੇ ਘਰ ‘ਚ ਵੱਜਣ ਜਾ ਰਹੀ ਹੈ। ਉਸਦੀ ਤੀਜੀ ਪੀੜ੍ਹੀ ਯਾਨੀ ਉਸਦੇ ਪੋਤੇ ਹੁਣ ਵਿਆਹ ਲਈ ਤਿਆਰ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਰਨ ਦਿਓਲ ਘੋੜੀ ‘ਤੇ ਚੜ੍ਹਨ ਵਾਲੇ ਹਨ, ਜਿਸ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਬੇਟੇ ਦੇ ਵਿਆਹ ਨੂੰ ਲੈ ਕੇ ਸੰਨੀ ਦਿਓਲ ਕਾਫੀ ਉਤਸ਼ਾਹਿਤ ਹੈ ਤੇ ਪੂਰਾ ਦਿਓਲ ਪਰਿਵਾਰ ਹੁਣ ਵਿਆਹ ਦੀਆਂ ਤਿਆਰੀਆਂ ‘ਚ ਰੁੱਝਿਆ ਹੋਇਆ ਹੈ। ਕਰਨ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝ ਜਾਣਗੇ। ਬਾਲੀਵੁੱਡ ਦੇ ਹੀ-ਮੈਨ ਯਾਨੀ ਧਰਮਿੰਦਰ ਦੇ ਪੋਤੇ ਕਰਨ ਦਿਓਲ ਨੇ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਦ੍ਰੀਸ਼ਾ ਨਾਲ ਮੰਗਣੀ ਕਰ ਲਈ ਹੈ। ਦ੍ਰੀਸ਼ਾ ਮਰਹੂਮ ਫਿਲਮ ਨਿਰਮਾਤਾ ਬਿਮਲ ਰਾਏ ਦੀ ਪੋਤੀ ਹੈ।

ਖ਼ਬਰਾਂ ਮੁਤਾਬਕ ਦ੍ਰੀਸ਼ਾ ਤੇ ਕਰਨ ਲੰਬੇ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਸ ਜੋੜੇ ਨੂੰ ਕਈ ਮੌਕਿਆਂ ‘ਤੇ ਦੇਖਿਆ ਗਿਆ ਸੀ ਪਰ ਦੋਵਾਂ ‘ਚੋਂ ਕਿਸੇ ਨੇ ਵੀ ਆਪਣੇ ਰਿਸ਼ਤੇ ਬਾਰੇ ਖੁੱਲ੍ਹ ਕੇ ਗੱਲ ਨਹੀਂ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodDharmendraDharmendra and Prakash Kaur's wedding anniversaryentertainment newsKaran deolKaran Deol got Engagedpro punjab tvpunjabi newssunny deolSunny Deol's son Karan Deol
Share235Tweet147Share59

Related Posts

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੰਬਰ 24, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025
Load More

Recent News

ਟਰੰਪ ਨੇ ਭਾਰਤੀਆਂ ਲਈ ਖੜੀਆਂ ਕੀਤੀਆਂ ਨਵੀਆਂ ਰੁਕਾਵਟਾਂ, H-1B ਵੀਜ਼ਾ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਆਦੇਸ਼

ਦਸੰਬਰ 5, 2025

ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਦਸੰਬਰ 5, 2025

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਦਸੰਬਰ 5, 2025

ਪੰਜਾਬ ਦਾ ਵਧਿਆ ਟ੍ਰੀ ਕਵਰ, ਪੰਜਾਬ ਸਰਕਾਰ ਵਾਤਾਵਰਨ ਸੁਰੱਖਿਆ ਨੂੰ ਦੇ ਰਹੀ ਖਾਸ ਤਵੱਜੋ

ਦਸੰਬਰ 5, 2025

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ

ਦਸੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.