ਸੋਮਵਾਰ, ਅਪ੍ਰੈਲ 6, 2026 06:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

by Bharat Thapa
ਜਨਵਰੀ 11, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ “ਧੀਆਂ ਦੀ ਲੋਹੜੀ” ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 13 ਜਨਵਰੀ ਤੋਂ 20 ਜਨਵਰੀ ਤੱਕ “ਧੀਆਂ ਦੀ ਲੋਹੜੀ ਹਫ਼ਤਾ” ਮਨਾਇਆ ਜਾ ਰਿਹਾ ਹੈ ਤੇ ਰਾਜ ਪੱਧਰੀ ਸਮਾਗਮ ਬਠਿੰਡਾ ਵਿਖੇ ਕਰਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ (ਬੀਬੀਬੀਪੀ) ਸਕੀਮ ਤਹਿਤ ਧੀਆਂ ਦੀ ਲੋਹੜੀ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਮਨਾਈ ਜਾਂਦੀ ਹੈ ਤਾਂ ਜੋ ਰਾਜ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਪ੍ਰਤੀ ਜਾਗਰੂਕਤਾ ਫੈਲਾਈ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ 13 ਜਨਵਰੀ ਤੋਂ 20 ਜਨਵਰੀ ਤੱਕ “ਧੀਆਂ ਦੀ ਲੋਹੜੀ ਹਫ਼ਤਾ” ਜ਼ਿਲ੍ਹੇ ਅਤੇ ਬਲਾਕਾਂ ਵਿੱਚ ਮਨਾਇਆ ਜਾਵੇਗਾ ਜਿੱਥੇ ਵਿਧਾਨ ਸਭਾ ਦੇ ਚੁਣੇ ਹੋਏ ਨੁਮਾਇੰਦੇ, ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼, ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤਾਂ, ਸਕੂਲੀ ਬੱਚੇ ਆਦਿ ਸ਼ਾਮਲ ਹੋਣਗੇ।

ਇਸ ਮੌਕੇ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਦੌਰਾਨ ਬਾਲੜੀਆਂ ਦੇ ਲਿੰਗ ਅਨੁਪਾਤ ‘ਚ ਸੁਧਾਰ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਨੁੱਕੜ ਨਾਟਕ ਕਰਵਾਏ ਜਾਣਗੇ। ਇਸ ਮੌਕੇ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੱਭਿਆਚਾਰਕ ਗਤੀਵਿਧੀਆਂ, ਲੇਖ, ਸਲੋਗਨ ਲਿਖਣ ਦੇ ਮੁਕਾਬਲਿਆਂ ਤੇ ਭਾਸ਼ਣਾਂ ਰਾਹੀਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: A state level eventbathindaDhiyan di Lohripropunjabtvpunjab government
Share246Tweet154Share62

Related Posts

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026
Load More

Recent News

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.