ਬੁੱਧਵਾਰ, ਅਕਤੂਬਰ 29, 2025 06:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਧੋਨੀ ਨੇ ਟੀਮ ਇੰਡੀਆ ਨੂੰ ਵਧਾਈ ਦੇ ਕਿਹਾ, ਇਸ ਤੋਂ ਵਧੀਆ ਜਨਮਦਿਨ ਦਾ ਤੋਹਫ਼ਾ ਨਹੀਂ ਹੋ ਸਕਦਾ…

by Gurjeet Kaur
ਜੂਨ 30, 2024
in ਕ੍ਰਿਕਟ, ਖੇਡ
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਭਾਰਤੀ ਕ੍ਰਿਕੇਟ ਟੀਮ ਦੇ ਖਿਡਾਰੀਆਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪੂਰੀ ਟੀਮ ਨੂੰ ਟੀ20 ਵਰਲਡ ਕੱਪ ਜਿੱਤਣ ਦੀ ਵਧਾਈ ਦਿੱਤੀ।ਦੂਜੇ ਪਾਸੇ ਪਹਿਲੇ ਟੀ20 ਵਰਲਡ ਚੈਂਪੀਅਨ ਕਪਤਾਨ ਐਮਐਸ ਧੋਨੀ ਸਮੇਤ ਮੌਜੂਦਾ ਅਤੇ ਸਾਬਕਾ ਕ੍ਰਿਕੇਟਰਾਂ ਨੇ ਭਾਰਤੀ ਟੀਮ ਦੀ ਖੂਬ ਤਾਰੀਫ ਕੀਤੀ ਹੈ।ਧੋਨੀ ਦੀ ਕਪਤਾਨੀ ‘ਚ ਭਾਰਤ ਨੇ 2007 ‘ਚ ਸਾਊਥ ਅਫਰੀਕਾ ‘ਚ ਪਹਿਲਾ ਟੀ 20 ਵਰਲਡ ਕੱਪ ਜਿੱਤਿਆ ਸੀ।

ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇਕ ਸਾਲ ਬਾਅਦ ਪੋਸਟ ਕੀਤਾ ਅਤੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਅਤੇ ਇਸ ਜਿੱਤ ਨੂੰ ਉਨ੍ਹਾਂ ਦੇ ਜਨਮਦਿਨ ਦਾ ਗਿਫਟ ਦੱਸਿਆ।ਧੋਨੀ ਅਗਲੇ ਮਹੀਨੇ 7 ਜੁਲਾਈ ਨੂੰ 43 ਸਾਲ ਦੇ ਹੋ ਜਾਣਗੇ।

ਮੋਦੀ ਦੇ ਫੋਨ ‘ਤੇ ਪੂਰੀ ਟੀਮ ਦੀ ਤਾਰੀਫ ਕੀਤੀ: ਮੋਦੀ ਨੇ ਰੋਹਿਤ ਸ਼ਰਮਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਦੇ ਲਈ ਵਧਾਈ ਦਿੱਤੀ ਅਤੇ ਟੀ 20 ਕਰੀਅਰ ਦੀ ਸਰਾਹਨਾ ਕੀਤੀ।

ਪੀਐੱਮ ਮੋਦੀ ਨੇ ਫਾਈਨਲ ‘ਚ ਵਿਰਾਟ ਕੋਹਲੀ ਦੀ ਪਾਰਟੀ ਅਤੇ ਭਾਰਤੀ ਕ੍ਰਿਕੇਟ ‘ਚ ਉਨ੍ਹਾਂ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ।ਉਨ੍ਹਾਂ ਨੇ ਹਾਰਦਿਕ ਪਾਂਡਿਆ ਨੂੰ ਉਨ੍ਹਾਂ ਦੇ ਅੰਤਿਮ ਓਵਰ ਤੇ ਸੂਰਿਆਕੁਮਾਰ ਯਾਦਵ ਨੂੰ ਉਨ੍ਹਾਂ ਦੇ ਕੈਚ ਦੇ ਲਈ ਸਰਾਹਿਆ।ਉਨ੍ਹਾਂ ਨੇ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ।ਮੋਦੀ ਨੇ ਭਾਰਤੀ ਕ੍ਰਿਕੇਟ ‘ਚ ਉਨਾਂ੍ਹ ਦੇ ਯੋਗਦਾਨ ਦੇ ਲਈ ਰਾਹੁਲ ਦ੍ਰਾਵਿੜ ਨੂੰ ਵੀ ਧੰਨਵਾਦ ਕੀਤਾ।

ਸਾਨੂੰ ਭਾਰਤੀ ਟੀਮ ‘ਤੇ ਮਾਣ ਹੈ: ਪੀਐਮ ਮੋਦੀ
ਚੈਂਪੀਅਨਸ਼ਿਪ! ਸਾਡੀ ਟੀਮ ਸ਼ਾਨਦਾਰ ਅੰਦਾਜ਼ ‘ਚ ਟੀ20 ਵਰਲਡ ਕੱਪ ਲੈ ਕੇ ਆਈ ਹੈ।ਸਾਨੂੰ ਭਾਰਤੀ ਕ੍ਰਿਕੇਟ ਟੀਮ ‘ਤੇ ਮਾਣ ਹੈ।ਉਨ੍ਹਾਂ ਨੇ ਕਿਹਾ ਕਿ 140 ਕਰੋੜ ਤੋਂ ਜ਼ਿਆਦਾ ਭਾਰਤੀ ਸਾਡੇ ਸਾਰੇ ਕ੍ਰਿਕਟਸ ਦੇ ਪ੍ਰਦਰਸ਼ਨ ‘ਤੇ ਮਾਣ ਮਹਿਸੂਸ ਕਰ ਰਹੇ ਹਨ।ਪੀਐੱਮ ਨੇ ਕਿਹਾ ਕਿ ਉਨ੍ਹਾਂ ਨੇ ਮੈਦਾਨ ‘ਚ ਕੱਪ ਜਿੱਤਿਆ ਹੈ ਅਤੇ ਦੇਸ਼ ਦੇ ਹਰ ਪਿੰਡਾਂ ਅਤੇ ਗਲੀਆਂ ‘ਚ ਕਰੋੜਾਂ ਭਾਰਤੀਆਂ ਦਾ ਦਿਲ ਜਿੱਤਿਆ ਹੈ।

ਧੋਨੀ ਦਾ ਇੰਸਟਾਗ੍ਰਾਮ ਪੋਸਟ: ‘2024 ਵਰਲਡ ਕੱਪ ਚੈਂਪੀਅਨ।ਮੇਰੇ ਦਿਲ ਦੀ ਧੜਕਣ ਵਧੀ ਹੋਈ ਸੀ।ਖੁਦ ‘ਚ ਵਿਸ਼ਵਾਸ਼ ਬਣਾਏ ਰੱਖਿਆ ਅਤੇ ਉਹ ਕੀਤਾ ਜੋ ਕਰਦੇ ਆਏ ਹਨ।ਸਾਰੇ ਭਾਰਤੀਆਂ ਵਲੋਂ ਵਰਲਡ ਕੱਪ ਵਾਪਸ ਲਾਉਣ ਦੇ ਲਈ ਸ਼ੁਕਰੀਆ।ਵਧਾਈ ਹੋਵੇ, ਹਾਂ ਇਸ ਅਨਮੋਲ ਜਨਮਦਿਨ ਦੇ ਉਪਹਾਰ ਦੇ ਲਈ ਧੰਨਵਾਦ।’

Tags: cricketINDIA Vs SAlatest newsms dhonipm narendra modipro punjab tvT20 World Cup 2024 Final
Share248Tweet155Share62

Related Posts

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

ICU ਤੋਂ ਬਾਹਰ ਆਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਹਸਪਤਾਲ ‘ਚ ਨੇ ਦਾਖਲ, ਜਾਣੋ ਹੁਣ ਕਿਵੇਂ ਹੈ ਸਿਹਤ

ਅਕਤੂਬਰ 28, 2025

ਸਿਡਨੀ ਦੇ ਹਸਪਤਾਲ ‘ਚ ਦਾਖਲ ਕਰਵਾਏ ਗਏ ਸ਼੍ਰੇਅਸ ਅਈਅਰ

ਅਕਤੂਬਰ 27, 2025

ਟੀਮ ਇੰਡੀਆ ਤੋਂ ਬਾਹਰ ਹੋਣ ‘ਤੇ ਅਗਰਕਰ ਤੇ ਗੰਭੀਰ ‘ਤੇ ਭੜਕਿਆ ਇਹ ਸਟਾਰ ਖਿਡਾਰੀ

ਅਕਤੂਬਰ 27, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਅਕਤੂਬਰ 10, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.