ਮੰਗਲਵਾਰ, ਅਗਸਤ 4, 2026 01:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diamond ਸਟਾਰ Gurnam Bhullar ਨੇ ਫੈਨਸ ਨੂੰ ਕੀਤਾ ਸਰਪ੍ਰਾਈਜ਼, ਐਲਾਨ ਕੀਤਾ ਸਾਲ ਦਾ ਪਹਿਲਾ ਵਰਲਡ ਟੂਰ, ਵੇਖੋ ਜਾਣਕਾਰੀ

Punjabi Singer: Gurnam Bhullar ਨੇ ਆਪਣੇ ਫੈਨਸ ਨੂੰ ਸਾਲ ਦਾ ਪਹਿਲਾ ਤੋਹਫ਼ਾ ਦਿੰਦਿਆਂ ਆਪਣਾ ਵਰਲਡ ਟੂਰ ਐਲਾਨ ਦਿੱਤਾ ਹੈ।

by ਮਨਵੀਰ ਰੰਧਾਵਾ
ਫਰਵਰੀ 7, 2023
in ਪਾਲੀਵੁੱਡ, ਮਨੋਰੰਜਨ
0

Gurnam Bhullar’s Diamondstar World Tour Canada 2023: Diamond ਸਟਾਰ Gurnam Bhullar ਨੇ ਆਪਣੇ ਫੈਨਸ ਨੂੰ ਸਾਲ ਦਾ ਪਹਿਲਾ ਤੋਹਫ਼ਾ ਦਿੰਦਿਆਂ ਆਪਣਾ ਵਰਲਡ ਟੂਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਪੰਜਾਬੀ ਸਿੰਗਰ ਅਤੇ ਐਕਟਰ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ।

ਇਸ ਪੋਸਟ ਮੁਤਾਬਕ ਗੁਰਨਾਮ ਦਾ ਪਹਿਲਾ ਸ਼ੋਅ Abbotsford ‘ਚ 1 ਅਪਰੈਲ ਨੂੰ, 7 ਅਪਰੈਲ ਨੂੰ ਵਿੰਨੀਪੈਗ (Winnipeg), 8 ਅਪਰੈਲ ਨੂੰ ਕੈਲਗਰੀ (Calgary), ਅਤੇ ਫਿਰ 22 ਅਪਰੈਲ ਨੂੰ ਟੋਰੰਟੋ (Toronto) ‘ਚ ਸ਼ੋਅ ਕਰਕੇ ਆਪਣੇ ਫੈਨਸ ਨੂੰ ਇੱਕ ਵਾਰ ਫਿਰ ਆਪਣੇ ਗਾਣਿਆਂ ‘ਤੇ ਝੁੰਮਣ ਲਈ ਮਜਬੂਰ ਕਰੇਗਾ।

ਇੱਖੇ ਵੇਖੋ Gurnam Bhullar ਦੀ ਪੋਸਟ

 

View this post on Instagram

 

A post shared by Gurnam Bhullar (@gurnambhullarofficial)

ਦੱਸ ਦਈਏ ਕਿ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਸਿੰਗਰ ਨੇ ਕੈਪਸ਼ਨ ਵੀ ਲਿਖਿਆ ਹੈ। ਜਿਸ ‘ਚ ਉਸ ਨੇ ਲਿਖਿਆ, “ਕੈਨੇਡਾ, ਡਾਇਮੰਡ ਟੂਰ 2023. @jdhaliwal25 #RamanKhangura 🙏🏻.” (Canada ❤️❤️❤️, DIAMOND TOUR 2023, @jdhaliwal25 #RamanKhangura 🙏🏻)। ਇੰਨਾ ਹੀ ਨਹੀਂ ਗੁਰਨਾਮ ਭੁੱਲਰ ਨੇ ਅੱਗੇ ਲਿਖਿਆ “ਮਿਲਦੇ ਆ ਜੀ, ਟਿਕਟਾਂ ਦੀ ਓਪਨਿੰਗ ਜਲਦ ਹੀ।”(Milde aa ji , opening tickets booking very soon)

ਵਰਕ ਫਰੰਟ ਦੀ ਗੱਲ ਕਰੀਏ ਤਾਂ ਗੁਰਨਾਮ ਜਲਦ ਹੀ ਐਕਟਰਸ ਸਰਗੁਣ ਮਹਿਤਾ ਦੇ ਨਾਲ ਫਿਲਮ Nigah Marda Aayi Ve ‘ਚ ਨਜ਼ਰ ਆਉਣ ਵਾਲਾ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਦੀ ਜੋੜੀ ਨੂੰ ਸਿਲਵਰ ਸਕਰੀਨ ‘ਤੇ ਫੈਨਸ ਨੇ ਖੂਬ ਪਸੰਦ ਕੀਤਾ ਸੀ। ਹੁਣ ਫੈਨਸ ਇਸ ਜੋੜੀ ਦੀ ਨਵੀਂ ਫਿਲਮ ਲਈ ਵੀ ਐਕਸਾਈਟਿਡ ਹਨ। ਨਿਗਾਹ ਮਾਰਦਾ ਆਈ ਵੇ 17 ਮਾਰਚ, 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋ ਰਹੀ ਹੈ। ਫਿਲਮ ਦੀ ਘੋਸ਼ਣਾ ਨੇ ਸੋਸ਼ਲ ਮੀਡੀਆ ਵਿੱਚ ਖਲਬਲੀ ਮਚਾ ਦਿੱਤੀ ਹੈ ਕਿਉਂਕਿ ਸੁਰਖੀ ਬਿੰਦੀ ਦੇ ਮੁੱਖ ਕਲਾਕਾਰ ਫਿਰ ਤੋਂ ਫਿਲਮ ਨਿਗਾਹ ਮਰਦਾ ਆਈ ਵੇ ਲਈ ਇੱਕਠੇ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diamond starGurnam Bhullarpro punjab tvpunjabi newspunjabi singerPunjabi songsWorld tour Canada
Share252Tweet158Share63

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026

ਅੱਜ 17 ਰਾਜਾਂ ਵਿੱਚ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ‘ਚ ਮੌਸਮ ਲਈ ਕੀ ਅਪਡੇਟ ?

ਅਗਸਤ 4, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.