ਸ਼ਨੀਵਾਰ, ਅਪ੍ਰੈਲ 11, 2026 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh Concert: ਦਿਲਜੀਤ ਦੋਸਾਂਝ ਨੇ ਕੰਸਰਟ ‘ਚ ਕੀਤੀ ਅੰਗਦ ਬੇਦੀ ਦੀ ਤਾਰੀਫ, ਐਕਟਰ ਨੇ ਸ਼ੇਅਰ ਕੀਤਾ ਖਾਸ ਵੀਡੀਓ

Diljit Dosanjh: ਅੰਗਦ ਬੇਦੀ ਅਤੇ ਦਿਲਜੀਤ ਦੀ ਦੋਸਤੀ ਕਾਫੀ ਫੇਮਸ ਹੈ। ਹਾਲ ਹੀ 'ਚ ਅੰਗਦ ਅਤੇ ਨੇਹਾ ਧੂਪੀਆ ਮੁੰਬਈ 'ਚ ਦਿਲਜੀਤ ਦੋਸਾਂਝ ਦੇ ਕੰਸਰਟ 'ਤੇ ਗਏ ਸੀ। ਜਿੱਥੇ ਉਸ ਨੇ ਵੀਡੀਓ ਸ਼ੇਅਰ ਕੀਤੀ ਹੈ।

by ਮਨਵੀਰ ਰੰਧਾਵਾ
ਦਸੰਬਰ 10, 2022
in ਪਾਲੀਵੁੱਡ, ਮਨੋਰੰਜਨ
0

Diljit Dosanjh Concert: ਐਕਟਰ ਅੰਗਦ ਬੇਦੀ ਅਤੇ ਸਿੰਗਰ-ਐਕਟਰ ਦਿਲਜੀਤ ਦੋਸਾਂਝ ਉਦੋਂ ਤੋਂ ਦੋਸਤ ਹਨ ਜਦੋਂ ਉਹ ਪਹਿਲੀ ਵਾਰ ਖੇਡ-ਅਧਾਰਤ ਡਰਾਮਾ ਫਿਲਮ ‘ਸੂਰਮਾ’ ਦੇ ਸੈੱਟ ‘ਤੇ ਮਿਲੇ ਸੀ ਤੇ ਦੋਵਾਂ ਨੇ ਇਕੱਠੇ ਕੰਮ ਕੀਤਾ ਸੀ। ਅੰਗਦ ਨੇ ਆਪਣੀ ਪਤਨੀ ਨੇਹਾ ਧੂਪੀਆ ਦੇ ਨਾਲ ਬੀਤੀ ਰਾਤ ਮੁੰਬਈ ਵਿੱਚ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਵਿੱਚ ਸ਼ਿਰਕਤ ਕੀਤੀ। ਜਿੱਥੇ ਦਿਲਜੀਤ ਅਤੇ ਅੰਗਦ ਨੇ ਦਿਲ ਨੂੰ ਛੂਹ ਲੈਣ ਵਾਲੇ ਪਲ ਦੀ ਵੀਡੀਓ ਸ਼ੇਅਰ ਕੀਤੀ ਹੈ ਅਤੇ ਇਸ ਦੇ ਨਾਲ ਇੱਕ ਸ਼ਾਨਦਾਰ ਕੈਪਸ਼ਨ ਵੀ ਲਿਖਿਆ ਹੈ। ਦਿਲਜੀਤ ਨੇ ਭੀੜ ‘ਚ ਅੰਗਦ ਨੂੰ ਦੇਖਿਆ ਅਤੇ ਦੋਹਾਂ ‘ਚ ਖੂਬ ਗੱਲਬਾਤ ਹੋਈ।

ਦਿਲਜੀਤ ਨੇ ਆਪਣੀ ਦੋਸਤੀ ਬਾਰੇ ਕਹੀ ਇਹ ਗੱਲ

ਦਿਲਜੀਤ ਨੇ ਆਪਣਾ ਮਾਈਕ ਲਿਆ ਅਤੇ ਪੰਜਾਬੀ ਵਿੱਚ ਕਿਹਾ – ‘”ਮੈਂ ਤੁਹਾਨੂੰ ਪਿਆਰ ਕਰਦਾ ਹਾਂ ਭਰਾ, ਮੈਂ ਤੁਹਾਨੂੰ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਦਾ ਦੇਖ ਕੇ ਬਹੁਤ ਖੁਸ਼ ਹਾਂ, ਤੁਸੀਂ ਫਿਲਮ ਇੰਡਸਟਰੀ ਵਿੱਚ ਇੱਕਲੌਤੇ ਅਜਿਹੇ ਐਕਟਰ ਹੋ ਜਿਸਦੇ ਮੈਂ ਇੰਨਾ ਨੇੜੇ ਹਾਂ ਅਤੇ ਅਸੀਂ ਅਜਿਹਾ ਕਦੇ ਨਹੀਂ ਦੇਖਿਆ ਹੈ। ਅਸੀਂ ਤਾਂ ਕਦੇ ਸੋਚਿਆ ਨਹੀਂ ਸੀ ਕਿ ਅਸੀਂ ਐਨੇ ਕਰੀਬ ਹੋ ਜਾਵਾਂਗੇ, ਇਹ ਦੋਸਤੀ ਉਦੋਂ ਤੋਂ ਕਾਇਮ ਹੈ ਜਦੋਂ ਅਸੀਂ ਪਹਿਲੀ ਵਾਰ ਆਪਣੀ ਫਿਲਮ ‘ਸੂਰਮਾ’ ‘ਤੇ ਮਿਲੇ ਸੀ।”

 

View this post on Instagram

 

A post shared by ANGAD BEDI (@angadbedi)

ਅੰਗਦ ਨੇ ਲਿਖਿਆ ਪਿਆਰ ਭਰਿਆ ਕੈਪਸ਼ਨ

ਵੀਡੀਓ ਸ਼ੇਅਰ ਕਰਦੇ ਹੋਏ ਅੰਗਦ ਨੇ ਕੈਪਸ਼ਨ ‘ਚ ਲਿਖਿਆ, ‘ਹੁਨਰ ਬਕਮਾਲ, ਰਬ ਦਾ ਬੰਦਾ ਮੇਰਾ ਦੋਸਾਂਝਵਾਲਾ, ਤੁਮ ਖੁਦਾ ਹੋ, ਤੁਸੀਂ ਉਹ ਆਤਮਾ ਹੋ ਜੋ ਹਮੇਸ਼ਾ ਮੇਰੇ ਨਾਲ ਹੈ, ਮੈਂ ਤੁਹਾਨੂੰ ਪਿਆਰ ਕਰਦਾ ਹਾਂ ਦਿਲਜੀਤ ਦੋਸਾਂਝ। ਤੇਰੇ ਵਰਗਾ ਕਦੇ ਨਹੀਂ ਜਮਨਾ ਵਾਹਿਗੁਰੂ ਚੜ੍ਹਦੀ ਕਲਾ ਵਿੱਚ ਰੱਖੇ ਧੰਨਵਾਦ ਵੀਰ, ਇਹ ਇੱਕ ਸ਼ਾਨਦਾਰ ਅਨੁਭਵ ਰਿਹਾ।

ਯੂਜ਼ਰ ਦਾ ਫੀਡਬੈਕ

ਅੰਗਦ ਦੀ ਪੋਸਟ ‘ਤੇ ਕਈ ਲੋਕ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ‘ਇਹ ਪੰਜਾਬ ਦੀ ਜਾਨ ਹੈ’। ਇੱਕ ਹੋਰ ਨੇ ਲਿਖਿਆ, ਇਹ ਪਲ ਸ਼ਾਨਦਾਰ ਹੈ, ਦਿਲਜੀਤ ‘ਤੇ ਬਹੁਤ ਮਾਣ ਹੈ ਅਤੇ ਬਹੁਤ ਖੁਸ਼ ਵੀ, ਇਹ ਸੱਚਮੁੱਚ ਇੱਕ ਭਾਵਨਾਤਮਕ ਪਲ ਹੈ।

ਇਹ ਵੀ ਪੜ੍ਹੋ: ਕੌਣ ਹੈ ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ, ਬਣੀ ਨਿਊਯਾਰਕ ਦੇ ਫੈਡਰਲ ਰਿਜ਼ਰਵ ਦੀ ਪਹਿਲੀ ਉਪ ਪ੍ਰਧਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: angad bedidiljit dosanjhentertainment newsneha dhupiapro punjab tvpunjabi news
Share360Tweet225Share90

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.