ਐਤਵਾਰ, ਮਾਰਚ 22, 2026 10:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Gurdas Mann ਜਲਦ ਇੱਕਠੇ ਆਉਣਗੇ ਨਜ਼ਰ, ਦੋਵਾਂ ਦੀ ਤਸਵੀਰ ਹੋ ਰਹੀ ਵਾਇਰਲ

Punjabi Singers: ਦੱਸ ਦਈਏ ਕਿ ਖ਼ਬਰਾਂ ਆ ਰਹੀਆਂ ਹਨ ਕਿ ਦੋਵਾਂ ਨੇ ਹੱਥ ਮਿਲਾਇਆ ਹੈ ਅਤੇ ਜਲਦੀ ਹੀ ਇਹ ਦੋਵੇਂ ਇੱਕ ਟਰੈਕ 'ਤੇ ਕੰਮ ਕਰਦੇ ਨਜ਼ਰ ਆਉਣਗੇ।

by ਮਨਵੀਰ ਰੰਧਾਵਾ
ਮਾਰਚ 14, 2023
in ਪਾਲੀਵੁੱਡ, ਮਨੋਰੰਜਨ
0

Diljit Dosanjh and Gurdas Mann To Collaborate: ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਦੇਸ਼ ਨੂੰ ਕਈ ਸ਼ਾਨਦਾਰ ਅਤੇ ਸੁਰੀਲੇ ਸੁਪਰਸਟਾਰ ਦਿੱਤੇ ਹਨ। ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ ਵੀ ਇਨ੍ਹਾਂ ਚੋਂ ਹੀ ਹਨ। ਜਿੱਥੇ ਗੁਰਦਾਸ ਮਾਨ ਨੂੰ ਪੰਜਾਬੀ ਸੰਗੀਤ ਉਦਯੋਗ ਵਿੱਚ ਇੱਕ ਸੰਗੀਤਕ ਲੀਜੈਂਡ ਮੰਨਿਆ ਜਾਂਦਾ ਹੈ, ਉੱਥੇ ਹੀ ਦਿਲਜੀਤ ਦੋਸਾਂਝ ਵੀ ਆਪਣੇ ਸਮੇਂ ਦੇ ਸਭ ਤੋਂ ਪ੍ਰਸਿੱਧ ਸਿੰਗਰਸ ਚੋਂ ਇੱਕ ਹੈ।

ਹੁਣ ਦੋਵਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਖ਼ਬਰਾਂ ਆ ਰਹੀਆਂ ਹਨ ਕਿ ਦੋਵਾਂ ਨੇ ਹੱਥ ਮਿਲਾਇਆ ਹੈ ਅਤੇ ਜਲਦੀ ਹੀ ਇਹ ਦੋਵੇਂ ਇੱਕ ਟਰੈਕ ‘ਤੇ ਕੰਮ ਕਰਦੇ ਨਜ਼ਰ ਆਉਣਗੇ। ਜੇਕਰ ਤੁਸੀਂ ਦਿਲਜੀਤ ਦੋਸਾਂਝ ਅਤੇ ਗੁਰਦਾਸ ਮਾਨ ਦੇ ਫੈਨ ਹੋ, ਤਾਂ ਇਹ ਖ਼ਬਰ ਤੁਹਾਨੂੰ ਐਕਸਾਈਟਿਡ ਕਰ ਸਕਦੀ ਹੈ।

ਇਸ ਦੇ ਨਾਲ ਹੀ ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਫੈਨ ਪੇਜ਼ ਨੂੰ ਵੀ ਫੋਲੋ ਕਰਦੇ ਹੋ, ਤਾਂ ਹੋ ਸਕਦਾ ਹੈ ਕਿ ਤੁਹਾਨੂੰ ਉਨ੍ਹਾਂ ਦੀ ਤਾਜ਼ਾ ਤਸਵੀਰ ਸਾਹਮਣੇ ਆਈ ਹੋਵੇਗੀ ਜੋ ਇਸ ਸਮੇਂ ਵਾਇਰਲ ਹੋ ਰਹੀ ਹੈ। ਵਾਇਰਲ ਤਸਵੀਰ ਵਿੱਚ ਅਸੀਂ ਦੋਵੇਂ ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ ਨੂੰ ਇਕੱਠੇ ਬੈਠੇ ਨਜ਼ਰ ਆ ਰਹੇ ਹਨ।

ਚਰਚਾ ਤੋਂ ਬਾਅਦ, ਨਿਜ਼ੀ ਸੂਤਰ ਨੇ ਸਾਨੂੰ ਪੁਸ਼ਟੀ ਕੀਤੀ ਕਿ ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ ਜਲਦੀ ਹੀ ਕੰਮ ਕਰਨਗੇ। ਪ੍ਰੋਜੈਕਟ ‘ਤੇ ਚਰਚਾ ਕੀਤੀ ਜਾ ਰਹੀ ਹੈ ਅਤੇ ਇਸ ਮਹੀਨੇ ਹੀ ਰਿਲੀਜ਼ ਹੋ ਸਕਦੀ ਹੈ। ਫਿਲਹਾਲ, ਪ੍ਰੋਜੈਕਟ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਹੋਇਆ। ਅਸੀਂ ਕੋਕ ਸਟੂਡੀਓ ਦੇ ਕੀ ਬਣੂ ਦੁਨੀਆ ਦਾ ਵਰਜਨ ਵਿੱਚ ਉਨ੍ਹਾਂ ਦਾ ਜਾਦੂਈ ਪ੍ਰਦਰਸ਼ਨ ਦੇਖਿਆ ਹੈ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਹਮੇਸ਼ਾਂ ਕਿਹਾ ਹੈ ਕਿ ਗੁਰਦਾਸ ਮਾਨ ਉਨ੍ਹਾਂ ਦਾ ਸਦਾ ਦਾ ਅਤੇ ਇੱਕੋ ਇੱਕ ਪਸੰਦੀਦਾ ਗਾਇਕ ਹੈ। ਅਜਿਹੇ ‘ਚ ਪ੍ਰਸਿੱਧ ਤੇ ਉੱਘੇ ਸੁਪਰਸਟਾਰ ਸਿੰਗਰ ਗੁਰਦਾਸ ਮਾਨ ਨਾਲ ਦਿਲਜਿਤ ਦਾ ਕਲੈਬ੍ਰੇਸ਼ਨ ਦੋਵਾਂ ਦੇ ਫੈਨਸ ਲਈ ਖਾਸ ਤੋਹਫੇ ਤੋਂ ਘੱਟ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh and Gurdas Mannentertainment newsGurdas Mannpro punjab tvPunjabi Musicpunjabi newsPunjabi songs
Share250Tweet156Share63

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.