ਵੀਰਵਾਰ, ਜੁਲਾਈ 17, 2025 09:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Nimrat Khaira ਦੀ ਜੋੜੀ ਦੇ ਟ੍ਰੇਲਰ ਨੇ ਰਚਿਆ ਇਤਿਹਾਸ, ਬਣਿਆ 24 ਘੰਟਿਆਂ ਵਿੱਚ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਪੰਜਾਬੀ ਟ੍ਰੇਲਰ

Most Viewed Punjabi Trailer 'Jodi': ਜੋੜੀ ਦੇ ਸ਼ਾਨਦਾਰ ਟ੍ਰੇਲਰ ਦੀ ਤਾਰੀਫ ਨਾਲ ਇਹ ਹਰ ਪਾਸੇ ਛਾਇਆ ਹੋਇਆ ਸੀ ਉੱਥੇ ਹੀ ਮੇਕਰਸ ਨੂੰ ਜਸ਼ਨ ਦਾ ਇੱਕ ਹੋਰ ਕਾਰਨ ਮਿਲ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਪਾਲੀਵੁੱਡ, ਮਨੋਰੰਜਨ
0

Jodi Trailer Creates History: ਇਨ੍ਹਾਂ ਦਿਨੀਂ ਪੰਜਾਬੀ ਫਿਲਮਾਂ ਦਾ ਹੜ੍ਹ ਆਇਆ ਹੋਇਆ ਹੈ। ਇਸ ਦੇ ਨਾਲ ਹੀ ਇੱਕ ਤੋਂ ਵੱਧ ਇੱਕ ਪੰਜਾਬੀ ਫਿਲਮ ਜਿੱਥੇ ਰਿਲੀਜ਼ ਹੋ ਰਹੀ ਹੈ। ਉੱਥੇ ਹੀ ਆਉਣ ਵਾਲੀਆਂ ਫਿਲਮਾਂ ਦੇ ਟ੍ਰੇਲਰ ਵੀ ਖੂਬ ਛਾਏ ਹੋਏ ਹਨ। ਇਸੇ ਤਰ੍ਹਾਂ ਹਾਲ ਹੀ ‘ਚ ਰਿਲੀਜ਼ ਹੋਏ Diljit Dosanjh ਤੇ Nimrat Khaira ਦੀ ਫਿਲਮ Jodi ਦੇ ਟ੍ਰੇਲਰ ਨੇ ਕਮਾਲ ਕਰ ਦਿੱਤਾ ਹੈ।

ਦੱਸ ਦਈਏ ਕਿ ਮਛ-ਅਵੇਟਿਡ ਇਸ ਮਿਊਜ਼ਕਲ ਡਰਾਮਾ ਫਿਲਮ ਨੇ ਹਾਲ ਹੀ ਵਿੱਚ ਆਪਣਾ ਟ੍ਰੇਲਰ ਰਿਲੀਜ਼ ਕੀਤਾ। ਜਿਸ ਨੇ ਫੈਨਸ ਵਿੱਚ ਉਤਸ਼ਾਹ ਨੂੰ ਦੁੱਗਣਾ ਕਰ ਦਿੱਤਾ। ਨਾਲ ਹੀ ਇਸ ਦੇ ਟ੍ਰੇਲਰ ਬਹੁਤ ਵੱਡੀ ਉਪਲਬਧੀ ਹਾਸਲ ਕੀਤੀ ਹੈ। ਜੋੜੀ ਦੇ ਮੇਕਰਸ ਲਈ ਇਹ ਬਹੁਤ ਵੱਡਾ ਦਿਨ ਹੈ ਕਿਉਂਕਿ ਫਿਲਮ ਦੇ ਟ੍ਰੇਲਰ ਨੇ 24 ਘੰਟਿਆਂ ਵਿੱਚ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਪੰਜਾਬੀ ਟ੍ਰੇਲਰ ਬਣ ਕੇ ਪੰਜਾਬੀ ਇੰਡਸਟਰੀ ਵਿੱਚ ਇਤਿਹਾਸ ਰਚ ਦਿੱਤਾ ਹੈ।

ਜੀ ਹਾਂ, ਤੁਸੀਂ ਠੀਕ ਸੁਣਿਆ ਹੈ, ਜਿੱਥੇ ਸ਼ਾਨਦਾਰ ਟ੍ਰੇਲਰ ਦੀ ਤਾਰੀਫ ਨਾਲ ਇਹ ਹਰ ਪਾਸੇ ਛਾਇਆ ਹੋਇਆ ਸੀ ਉੱਥੇ ਹੀ ਮੇਕਰਸ ਨੂੰ ਜਸ਼ਨ ਦਾ ਇੱਕ ਹੋਰ ਕਾਰਨ ਮਿਲ ਗਿਆ ਹੈ ਕਿਉਂਕਿ ਜੋੜੀ ਦਾ ਟ੍ਰੇਲਰ 24 ਘੰਟਿਆਂ ਵਿੱਚ ਯੂਟਿਊਬ ‘ਤੇ 12 ਮਿਲੀਅਨ ਤੋਂ ਵੱਧ ਵਿਊਜ਼ ਨੂੰ ਪਾਰ ਕਰਕੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਪੰਜਾਬੀ ਟ੍ਰੇਲਰ ਬਣ ਗਿਆ ਹੈ। ਜੋੜੀ ਦੀ ਟੀਮ ਲਈ ਇਹ ਵੱਡੀ ਜਿੱਤ ਹੈ।

ਇੱਥੇ ਟ੍ਰੇਲਰ ਦੇਖੋ:

ਫੈਨਸ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇ ਰਹੇ ਹਨ ਤੇ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ਕਿਉਂਕਿ ਇਹ ਬਹੁਤ ਵੱਡੀ ਕਾਮਯਾਬੀ ਹੈ। ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਸਿਨੇਮਾਘਰਾਂ ‘ਤੇ ਆਉਣ ਵਾਲੀ ਹੈ। ਫਿਲਮ ਜੋੜੀ ਵਿੱਚ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਹਨ ਅਤੇ ਉਹ ਆਪਣੀ ਖੂਬਸੂਰਤ ਪ੍ਰੇਮ ਕਹਾਣੀ ਨਾਲ ਤੁਹਾਨੂੰ ਮਿਊਜ਼ਿਕਲ ਸਵਾਰੀ ‘ਤੇ ਲੈ ਜਾਣ ਲਈ ਤਿਆਰ ਹਨ।

ਫਿਲਮ ਦੀ ਯੂਐਸਪੀ ਇਸਦੇ ਗੀਤ ਹਨ ਤੇ ਖ਼ਬਰਾਂ ਹਨ ਕਿ ਫਿਲਮ ‘ਚ ਲਗਪਗ 15 ਗੀਤ ਹਨ ਜੋ ਵੱਖ-ਵੱਖ ਵੱਡੇ ਗਾਇਕਾਂ ਵਲੋਂ ਗਾਏ ਤੇ ਕੰਪੋਜ਼ ਕੀਤੇ ਗਏ ਹਨ। ਫਿਲਮ ਦਾ ਨਿਰਮਾਣ ਕਾਰਜ ਗਿੱਲ ਤੇ ਦਲਜੀਤ ਥਿੰਦ ਵਲੋਂ ਰਿਦਮ ਬੁਆਏਜ਼ ਐਂਟਰਟੇਨਮੈਂਟ ਅਤੇ ਥਿੰਦ ਮੋਸ਼ਨ ਫਿਲਮਜ਼ ਵਲੋਂ ਕੀਤਾ ਗਿਆ ਹੈ। ਫਿਲਮ ਅੰਬਰਦੀਪ ਸਿੰਘ ਨੇ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amberdeep Singhamrinder gilldiljit dosanjhDiljit Dosanjh and Nimrat Khairaentertainment newsJodi Release DateJodi TrailerKaraj GillNimrat Khairapro punjab tvpunjab newspunjabi news
Share265Tweet166Share66

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.