ਬੁੱਧਵਾਰ, ਅਕਤੂਬਰ 14, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਫਿਲਮ Jodi ਦੇ ਸੈੱਟ ਤੋਂ Diljit Dosanjh ਤੇ Nimrat Khaira ਨੇ ਸ਼ੇਅਰ ਕੀਤੀ ਤਸਵੀਰ, ਜੋੜੀ ਦੀ ਪਹਿਲੀ ਝਲਕ ਵੇਖ ਫੈਨਸ ਹੋਏ ਖੁਸ਼, ਜਾਣੋ ਕਦੋਂ ਹੋਵੇਗੀ ਰਿਲੀਜ਼

Diljit Dosanjh ਤੇ Nimrat Khaira ਦੀ ਆਉਣ ਵਾਲੀ ਪੰਜਾਬੀ ਫਿਲਮ Jodi ਪੰਜਾਬੀ ਫਿਲਮ ਇੰਡਸਟਰੀ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਚੋਂ ਇੱਕ ਹੈ ਤੇ ਹਰ ਕੋਈ ਇਸ ਪ੍ਰੋਜੈਕਟ ਨੂੰ ਲੈ ਕੇ ਕਾਫੀ ਐਕਸਾਈਟਿਡ ਹੈ।

by ਮਨਵੀਰ ਰੰਧਾਵਾ
ਅਪ੍ਰੈਲ 1, 2023
in ਪਾਲੀਵੁੱਡ, ਮਨੋਰੰਜਨ
0

Diljit Dosanjh and Nimrat Khaira’s Upcoming Punjabi Film Jodi First Look: ਪੰਜਾਬੀ ਇੰਡਸਟਰੀ ਦੇ ਫੇਮਸ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਆਪਣੇ ਕੰਮ ਦੇ ਨਾਲ ਆਪਣੀ ਸੋਸ਼ਲ ਮੀਡੀਆ ਅਪਡੇਟਸ ਨਾਲ ਫੈਨਸ ਨਾਲ ਜੁੜੇ ਰਹਿੰਦੇ ਹਨ। ਇਸ ਕਲਾਕਾਰ ਨੇ ਲੰਬੇ ਸਮੇਂ ਤੋਂ ਆਪਣੇ ਫੈਨਸ ਨੂੰ ਕਾਫੀ ਐਂਟਰਟੇਨ ਕੀਤਾ ਹੈ। ਇਸ ਦੇ ਨਾਲ ਹੀ ਇਹ ਸਟਾਰ ਜਲਦੀ ਹੀ ਪੰਜਾਬੀ ਫੀਮੇਲ ਸਿੰਗਰ ਤੇ ਐਕਟਰਸ ਨਿਮਰਤ ਖਹਿਰਾ ਨਾਲ ਫਿਲਮ ‘ਚ ਨਜ਼ਰ ਆਉਣ ਵਾਲਾ ਹੈ।

ਦੱਸ ਦਈਏ ਕਿ ਦੋਵਾਂ ਦੀ ਫਿਲਮ ‘ਜੋੜੀ’ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਫਿਲਮ ਪੰਜਾਬੀ ਫੈਨਸ ਵਲੋਂ ਉੜੀਕੀ ਜਾ ਰਹੀ ਫਿਲਮ ਵੀ ਹੈ। ਜਿਸ ਦੀ ਰਿਲੀਜ਼ ਨੂੰ ਲੈ ਕੇ ਫੈਨਸ ਕਾਫੀ ਇੰਤਜ਼ਾਰ ਕਰ ਰਹੇ ਹਨ। ਹੁਣ ਇਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਇਸ ਜੋੜੀ ਨੇ ਇੱਕ ਵਾਰ ਫਿਰ ਲੋਕਾਂ ਦਾ ਧਿਆਨ ਖਿੱਚਣ ਵਾਲੀ ਇੱਕ ਤਸਵੀਰ ਆਪਣੇ ਫੈਨਸ ਲਈ ਸ਼ੇਅਰ ਕੀਤੀ ਹੈ। ਜੋ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਧੂਮ ਮਚਾ ਰਹੀ ਹੈ।

ਤਸਵੀਰ ‘ਤੇ ਇੱਕ ਨਜ਼ਰ ਮਾਰੋ:

ਜਿਵੇਂ-ਜਿਵੇਂ ਫਿਲਮ ‘ਜੋੜੀ’ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਟੀਮ ਇਸ ਦੀ ਰਿਲੀਜ਼ ਦੀਆਂ ਤਿਆਰੀਆਂ ‘ਚ ਜੁਟੀ ਹੋਈ ਹੈ ਤੇ ਫਿਲਮ ਨੂੰ ਜਲਦ ਤੋਂ ਜਲਦ ਖ਼ਤਮ ਕਰਨ ਲਈ ਤਿਆਰ ਹੈ। ਜਿਵੇਂ ਕਿ ਸ਼ਭ ਨੂੰ ਪਤਾ ਹੈ ਕਿ ਫਿਲਮ ਜੋੜੀ ਮਿਊਜ਼ਿਕ ਤੇ ਗਾਣਿਆਂ ਬਾਰੇ ਹੈ, ਇਸ ਲਈ ਟੀਮ ਵਲੋਂ ਸ਼ੇਅਰ ਕੀਤੀ ਗਈ ਤਸਵੀਰ ਫਿਲਮ ਦੇ ਕਿਸੇ ਗੀਤ ਜਾਂ ਕਿਸੇ ਸੀਨ ਦੇ ਸ਼ੂਟ ਦੀ ਝਲਕ ਹੋਣ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ।

ਸ਼ੇਅਰ ਕੀਤੀ ਤਸਵੀਰ ਦੀ ਗੱਲ ਕਰੀਏ ਤਾਂ ਇਸ ਵਿੱਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਇੱਕ ਦੂਜੇ ਨੂੰ ਪਿਆਰ ਵਿੱਚ ਦੇਖ ਰਹੇ ਹਨ। ਨਿਮਰਤ ਨੂੰ ਮੁਸਕਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਿਲਜੀਤ ਨੇ ਲਾਲ ਰੰਗ ਦੀ ਕਮੀਜ਼ ਪਾਈ ਹੋਈ ਹੈ ਜਦੋਂਕਿ ਨਿਮਰਤ ਨੂੰ ਲਾਲ ਤੇ ਚਿੱਟੀਆਂ ਚੂੜੀਆਂ ਦੇ ਨਾਲ ਨਵੇਂ ਵਿਆਹੇ ਵਰਗੇ ਲਾਲ ਸੂਟ ਵਿੱਚ ਦੇਖਿਆ ਜਾ ਸਕਦਾ ਹੈ। ਉਹ ਦੋਵੇਂ ਪਿਆਰੇ ਲੱਗ ਰਹੇ ਹਨ ਤੇ ਉਨ੍ਹਾਂ ਦੀ ਕੈਮਿਸਟਰੀ ਸੱਚਮੁੱਚ ਵੱਡੇ ਪਰਦੇ ‘ਤੇ ਅੱਗ ਲਗਾ ਦੇਵੇਗੀ।

ਇਸ ਤਸਵੀਰ ਨੇ ਫੈਨਸ ‘ਚ ਉਤਸ਼ਾਹ ਵਧਾ ਦਿੱਤਾ ਹੈ ਤੇ ਹੁਣ ਉਹ ਫਿਲਮ ਨੂੰ ਵੱਡੇ ਪਰਦੇ ‘ਤੇ ਦੇਖਣ ਦਾ ਇੰਤਜ਼ਾਰ ਨਹੀਂ ਕਰ ਪਾ ਰਹੇ। ਇਸ ਜੋੜੀ ਨੇ ਪਹਿਲਾਂ ਸੰਗੀਤ ਨਿਰਮਾਤਾ ਟਰੂ ਸਕੂਲ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਸੀ ਜਿਸ ਨੂੰ ਖੂਬ ਪਸੰਦ ਕੀਤਾ ਗਿਆ ਸੀ।

 

View this post on Instagram

 

A post shared by NIMRAT KHAIRA (@nimratkhairaofficial)

ਦੱਸ ਦਈਏ ਕਿ ਸਭ ਤੋਂ ਵੱਧ ਉਡੀਕੀ ਜਾ ਰਹੀ ਪੰਜਾਬੀ ਫਿਲਮ ਜੋੜੀ ਨੂੰ ਅੰਬਰਦੀਪ ਸਿੰਘ ਨੇ ਲਿਖੀਆ ਤੇ ਡਾਇਰੈਕਟ ਕੀਤਾ ਹੈ। ਫਿਲਮ ਵਿੱਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਵਿੱਚ 15 ਤੋਂ ਵੱਧ ਗੀਤ ਹੋਣ ਦੀ ਰਿਪੋਰਟ ਹੈ, ਜੋ ਸਾਰੇ ਟਰੂ ਸਕੂਲ ਵਲੋਂ ਤਿਆਰ ਕੀਤੇ ਗਏ ਹਨ। ਫਿਲਮ 5 ਮਈ 2023 ਨੂੰ ਇੱਕ ਵੱਡੇ ਥੀਏਟਰ ਵਿੱਚ ਰਿਲੀਜ਼ ਹੋਣ ਵਾਲੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diljit and Nimrat Jodi Moviediljit dosanjhDiljit Dosanjh insta Storyentertainment newsFilm JodiNimrat Khairapro punjab tvpunjab newspunjabi industrypunjabi newsPunjabi Upcoming Movies
Share288Tweet180Share72

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.