ਸ਼ਨੀਵਾਰ, ਮਈ 9, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Nimrat Khaira ਦੀ ਫਿਲਮ ‘Jodi’ ਦਾ ਪਹਿਲਾ ਗਾਣਾ ‘Jigra Te Laija Gabrua’ ਰਿਲੀਜ਼, ਇੱਥੇ ਵੇਖੋ

Jigra Te Laija Gabrua Song Release: ਦੱਸ ਦਈਏ ਫਿਲਮ ਦਾ ਦਿਲਚਸਪ ਟ੍ਰੇਲਰ ਰਿਲੀਜ਼ ਕਰਨ ਤੋਂ ਬਾਅਦ ਹੁਣ ਟੀਮ ਨੇ ਫਿਲਮ ਦਾ ਪਹਿਲਾ ਸੌਂਗ ਰਿਲੀਜ਼ ਕਰ ਦਿੱਤਾ ਹੈ। ਜਿਸ ਦਾ ਟਾਈਟਲ, 'Jigra Te Laija Gabrua' ਹੈ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਪਾਲੀਵੁੱਡ, ਮਨੋਰੰਜਨ
0

Diljit Dosanjh and Nimrat Khaira’s Jigra Te Laija Gabrua Song Out: Coachella ‘ਚ ਪਹਿਲੇ ਪੰਜਾਬ ਸਿੰਗਰ ਵਜੋਂ ਪ੍ਰਫਾਰਮੈਂਸ ਦੇ ਕੇ Diljit Dosanjh ਨੇ ਇਤਿਹਾਸ ਰੱਚ ਦਿੱਤਾ ਹੈ। ਇਸ ਦੌਰਾਨ ਸਟੇਜ ‘ਤੇ ਦਿਲਜੀਤ ਬਲੈਕ ਕੁੜਤੇ-ਪਜ਼ਾਮੇ ‘ਚ ਨਜ਼ਰ ਆਇਆ। ਇਸ ਦੇ ਨਾਲ ਹੀ ਦਿਲਜੀਤ ਦੇ ਜਿਹੜੇ ਫੈਨ ਉਸ ਦੀ ਅਤੇ Nimrat Khaira ਦੀ ਫਿਲਮ Jodi ਦਾ ਇੰਤਜ਼ਾਰ ਕਰ ਰਹੇ ਹਨ ਉਨ੍ਹਾਂ ਲਈ ਵੱਡੀ ਖ਼ਬਰ ਹੈ।

ਦੱਸ ਦਈਏ ਫਿਲਮ ਦਾ ਦਿਲਚਸਪ ਟ੍ਰੇਲਰ ਰਿਲੀਜ਼ ਕਰਨ ਤੋਂ ਬਾਅਦ ਹੁਣ ਟੀਮ ਨੇ ਫਿਲਮ ਦਾ ਪਹਿਲਾ ਸੌਂਗ ਰਿਲੀਜ਼ ਕਰ ਦਿੱਤਾ ਹੈ। ਜਿਸ ਦਾ ਟਾਈਟਲ, ‘Jigra Te Laija Gabrua’ ਹੈ। ਇਹ ਪੈਪੀ ਤੇ ਗਰੂਲੀ ਗਾਣਾ ਹੈ। ਵੀਡੀਓ ਵਿੱਚ ਤੁਸੀਂ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੋਵਾਂ ਨੂੰ ਦੇਖ ਸਕੋਗੇ। ਇੰਨਾ ਹੀ ਨਹੀਂ, Jigra Te Laija Gabrua ਇੱਕ ਡੁਏਟ ਟਰੈਕ ਹੈ ਜਿਸ ਨੂੰ ਦਿਲਜੀਤ ਤੇ ਨਿਮਰਤ ਨੇ ਗਾਇਆ ਹੈ।

ਇੱਥੇ ਸੁਣੋ Diljit ਤੇ Khaira ਦਾ ਇਹ ਗਾਣਾ:

ਕ੍ਰੈਡਿਟ ਦੀ ਗੱਲ ਕਰੀਏ ਤਾਂ ਜਿਗਰਾ ‘ਤੇ ਲੈਜਾ ਗਬਰੂਆ ਦਾ ਮਿਊਜ਼ਿਕ ਟਰੂ ਸਕੂਲ ਨੇ ਦਿੱਤਾ ਹੈ ਜਦੋਂ ਕਿ ਸ਼ਾਨਦਾਰ ਗਾਣੇ ਦੇ ਬੋਲ ਰਾਜ ਰਣਜੋਧ ਨੇ ਲਿਖੇ ਹਨ। ਅਤੇ ਅਸੀਂ ਸਾਰੇ ਰਾਜ ਅਤੇ ਦਿਲਜੀਤ ਦੀ ਕੈਮਿਸਟਰੀ ਨੂੰ ਬਾਖੂਬੀ ਜਾਣਦੇ ਹਾਂ। ਉਹ ਫੈਨਸ ਨੂੰ ਪ੍ਰਭਾਵਿਤ ਕਰਨ ਵਿੱਚ ਕਦੇ ਵੀ ਨਾਕਾਮਯਾਬ ਨਹੀਂ ਹੁੰਦੇ।

ਫਿਲਮ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਫੈਨਸ ਕਾਫੀ ਐਕਸਾਈਟਿਡ ਹਨ। ਇਸ ਤੋਂ ਇਲਾਵਾ, ਇਹ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬੀ ਫਿਲਮਾਂ ਦੇ ਫੈਨਸ ਦੋਸਾਂਝ ਤੇ ਖਹਿਰਾ ਨੂੰ ਵੱਡੇ ਪਰਦੇ ‘ਤੇ ਇਕੱਠੇ ਦੇਖਣਗੇ।

ਉਂਝ ਫਿਲਮ ਤੋਂ ਇਲਾਵਾ ਅਤੇ ਜੋੜੀ ਦੇ ਗਾਣੇ ਜਿਗਰਾ ‘ਤੇ ਲਾਈਜਾ ਗਬਰੂਆ ਤੋਂ ਪਹਿਲਾਂ ਦੋਵਾਂ ਸਟਾਰਸ ਨੇ ਗਾਣੇ What Ve ‘ਚ ਕੰਮ ਕੀਤਾ ਹੈ ਜਿਸ ਨੇ ਸਪੱਸ਼ਟ ਤੌਰ ‘ਤੇ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਹੁਣ, 5 ਮਈ, 2023 ਨੂੰ ਜੋੜੀ ਨਾਲ ਦੋਵੇਂ ਵੱਡੇ ਪਰਦੇ ‘ਤੇ ਛਾਉਣ ਲਈ ਤਿਆਰ ਹਨ। ਫਿਲਮ ਨੂੰ ਅੰਬਰਦੀਪ ਸਿੰਘ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਤੋਂ ਇਲਾਵਾ ਇਸ ਫਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਨੇ ਪ੍ਰੋਡਿਊਸ ਕੀਤਾ। ਹਾਲਾਂਕਿ, ਇਹ ਥਿੰਦ ਮੋਸ਼ਨ ਫਿਲਮਜ਼ ਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh Nimrat Khairaentertainment newsJigra Te Laija Gabrua SongJodiJodi Movie Release DateJodi Movie SongsKaraj GillNimrat Khairapro punjab tvpunjab newspunjabi news
Share422Tweet264Share106

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.