ਬੁੱਧਵਾਰ, ਮਾਰਚ 25, 2026 11:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਨੇ ਫੈਨਸ ਨੂੰ ਦੇਣ ਜਾ ਰਹੇ ਵੱਡਾ ਤੋਹਫਾ, ਇਸ ਦਿਨ ਰਿਲੀਜ਼ ਹੋ ਰਿਹਾ ਹੈ ਫਿਲਮ ‘Jodi’ ਦਾ ਟ੍ਰੇਲਰ

ਹਾਲ ਹੀ ਵਿੱਚ Diljit Dosanjh ਤੇ Nimrat Khaira ਦੀ ਜੋੜੀ ਨੇ ਇੱਕ ਤਸਵੀਰ ਸ਼ੇਅਰ ਕਰਕੇ ਆਪਣੇ ਫੈਨਸ 'ਚ ਐਕਸਾਈਟਮੈਂਟ ਵਧਾਈ ਸੀ। ਹੁਣ ਦੋਵਾਂ ਦੀ ਫਿਲਮ ਜੋੜੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਪਾਲੀਵੁੱਡ, ਮਨੋਰੰਜਨ
0

Diljit Dosanjh and Nimrat Khaira’s Film Jodi Trailer: Diljit Dosanjh ਤੇ Nimrat Khaira ਦੀ ਸਾਲ 2023 ਦੀ ਸਭ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮਾਂ ਚੋਂ ਇੱਕ ‘ਜੋੜੀ’ 5 ਮਈ 2023 ਨੂੰ ਸਿਲਵਰ ਸਕ੍ਰੀਨਜ਼ ‘ਤੇ ਆਉਣ ਲਈ ਤਿਆਰ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਦੋਵੇਂ ਸਟਾਰਸ ਇੱਕ ਫਿਲਮ ਵਿੱਚ ਇਕੱਠੇ ਨਜ਼ਰ ਆਉਣਗੇ।

ਹਾਲ ਹੀ ਵਿੱਚ ਇਸ ਜੋੜੀ ਨੇ ਇੱਕ ਤਸਵੀਰ ਸ਼ੇਅਰ ਕਰਕੇ ਆਪਣੇ ਫੈਨਸ ‘ਚ ਐਕਸਾਈਟਮੈਂਟ ਵਧਾ ਦਿੱਤੀ ਸੀ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸ਼ੇਅਰ ਕੀਤੀ ਤਸਵੀਰ ‘ਚ ਦੋਵੇਂ ਸਟਾਰਸ ਨਜ਼ਰ ਆ ਰਹੇ ਸੀ। ਹੁਣ ਦੋਵਾਂ ਦੀ ਫਿਲਮ ਜੋੜੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦੋਵੇ ਪੰਜਾਬੀ ਸਟਾਰਸ ਨੇ ਆਪਣੇ ਸੋਸ਼ਲ ਮੀਡੀਆ ‘ਤੇ ਫਿਲਮ ਦੇ ਟ੍ਰੇਲਰ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ।

ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ। ਫਿਲਮ ਦਾ ਅਧਿਕਾਰਤ ਪੋਸਟਰ ਰਿਲੀਜ਼ ਹੋ ਗਿਆ ਹੈ। ਅਤੇ ਪੋਸਟਰ ਦੇ ਨਾਲ ਮੇਕਰਸ ਨੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ। ਜਿਵੇਂ-ਜਿਵੇਂ ਫਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ ਤੇ ਇਸ ਦੀ ਰਿਲੀਜ਼ ‘ਚ ਇੱਕ ਮਹੀਨਾ ਵੀ ਨਹੀਂ ਬਚਿਆ। ਅਜਿਹੇ ‘ਚ ਮੇਕਰਸ ਫਿਲਮ ਜੋੜੀ ਦਾ ਟ੍ਰੇਲਰ ਭਲਕੇ 11 ਅਪ੍ਰੈਲ, 2023 ਨੂੰ ਸਵੇਰੇ 10:00 ਵਜੇ ਰਿਲੀਜ਼ ਕਰਨ ਲਈ ਤਿਆਰ ਹਨ।

 

View this post on Instagram

 

A post shared by DILJIT DOSANJH (@diljitdosanjh)

ਫਿਲਮ ਦੇ ਪੋਸਟਰ ਅਤੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਜੋੜੀ ਦਾ ਪੋਸਟਰ ਕਾਫੀ ਮਨਮੋਹਕ ਅਤੇ ਸ਼ਾਈਨੀ ਹੈ। ਇਹ ਹੈਪੀ ਵਾਈਬਸ ਦਿੰਦਾ ਹੈ ਕਿਉਂਕਿ ਅਸੀਂ ਨਿਮਰਤ ਨੂੰ ਉਸ ਦੀ ਖੂਬਸੂਰਤ ਮੁਸਕਰਾਹਟ ਤੇ ਦਿਲਜੀਤ ਨੂੰ ਪਿਆਰੇ ਭਾਵ ਦਿਖਾਉਂਦੇ ਹੋਏ ਵੇਖ ਸਕਦੇ ਹਾਂ।

ਫਿਲਮ ਜੋੜੀ ਅੰਬਰਦੀਪ ਸਿੰਘ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਪ੍ਰੋਜੈਕਟਾਂ ਚੋਂ ਇੱਕ ਹੈ, ਜਿਸਨੇ ਅੰਗਰੇਜ਼, ਲਾਹੌਰੀਏ, ਲਵ ਪੰਜਾਬ, ਛੱਲਾ ਮੁੜ ਕੇ ਨਹੀਂ ਆਇਆ ਵਰਗੀਆਂ ਹੋਰ ਬਹੁਤ ਸਾਰੀਆਂ ਫਿਲਮਾਂ ਦਿੱਤੀਆਂ ਹਨ। ਆਉਣ ਵਾਲੀ ਫਿਲਮ ਜੋੜੀ ਦਾ ਨਿਰਮਾਣ ਕਾਰਜ ਗਿੱਲ ਅਤੇ ਦਲਜੀਤ ਥਿੰਦ ਦੁਆਰਾ ਰਿਦਮ ਬੁਆਏਜ਼ ਐਂਟਰਟੇਨਮੈਂਟ ਅਤੇ ਥਿੰਦ ਮੋਸ਼ਨ ਫਿਲਮਜ਼ ਦੁਆਰਾ ਕੀਤਾ ਗਿਆ ਹੈ।

 

View this post on Instagram

 

A post shared by NIMRAT KHAIRA (@nimratkhairaofficial)

ਮਿਊਜ਼ਿਕ ਦੀ ਗੱਲ ਕਰੀਏ ਤਾਂ ਇਸ ਨੂੰ ਟਰੂ ਸਕੂਲ, ਰਾਜ ਰਣਜੋਧ, ਵੀਤ ਬਲਜੀਤ, ਹਰਮਨਜੀਤ ਸਿੰਘ, ਹੈਪੀ ਰਾਏਕੋਟੀ ਨੇ ਸੰਭਾਲਿਆ ਹੈ। ਇਸ ਦੌਰਾਨ, ਪੋਸਟਰ ਨੇ ਪਹਿਲਾਂ ਹੀ ਬਹੁਤ ਉਤਸ਼ਾਹ ਪੈਦਾ ਕੀਤਾ ਹੈ ਤੇ ਹੁਣ ਪ੍ਰਸ਼ੰਸਕ 5 ਮਈ, 2023 ਨੂੰ ਸਿਨੇਮਾਘਰਾਂ ਵਿੱਚ ਜੋੜੀ ਨੂੰ ਦੇਖਣ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕਦੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Diljit and Nimratdiljit dosanjhDiljit Dosanjh Nimrat Khaira's Jodientertainment newsFilm Jodi Release DateJodi Movie Trailer Release DateNimrat Khairapro punjab tvpunjab newspunjabi newsUpcoming Punjabi Movie
Share338Tweet211Share84

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.