ਸ਼ੁੱਕਰਵਾਰ, ਜੁਲਾਈ 18, 2025 02:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Nimrat Khaira ਦੀ ‘Jodi’ ਸਿਰਜੇਗੀ ਇੱਕ ਹੋਰ ਇਤਿਹਾਸ! ਜਲਦ ਆਸਕਰ ਨਾਲ ਜੁੜ ਸਕਦਾ ਫਿਲਮ ਦਾ ਨਾਂ

Diljit Dosanjh and Nimrat Khaira's 'Jodi': ਪੰਜਾਬੀ ਫਿਲਮ ਜੋੜੀ ਇਸ ਸਮੇਂ ਸਫਲਤਾ ਦੇ ਬੁਲੰਦੀਆਂ 'ਤੇ ਛਾਈ ਹੋਈ ਹੈ ਅਤੇ ਵਿਸ਼ਵ ਪੱਧਰ 'ਤੇ ਇਸ ਨੂੰ ਕਾਫੀ ਪਿਆਰ ਤੇ ਸ਼ਲਾਘਾ ਮਿਲ ਰਹੀ ਹੈ ਤੇ ਇੱਕ ਤੋਂ ਬਾਅਦ ਇੱਕ ਰਿਕਾਰਡ ਬਣਾ ਰਹੀ ਹੈ।

by ਮਨਵੀਰ ਰੰਧਾਵਾ
ਮਈ 12, 2023
in ਪਾਲੀਵੁੱਡ, ਮਨੋਰੰਜਨ, ਵੀਡੀਓ
0

Jodi associated with Oscar: ਇਨ੍ਹਾਂ ਦਿਨੀਂ ਪੰਜਾਬੀ ਸਿੰਗਰ ਤੇ ਐਕਟਰ Diljit Dosanjh ਦੇ ਸਿਤਾਰੇ ਬੁਲੰਦੀਆਂ ‘ਤੇ ਹਨ। ਦਿਲਜੀਤ ਨੇ ਪਹਿਲਾਂ ਕੋਚੈਲਾ ‘ਚ ਪਰਫਾਰਮ ਕਰਕੇ ਇਤਿਹਾਸ ਰੱਚ ਦਿੱਤਾ ਅਤੇ ਪੰਜਾਬੀ ਨੂੰ ਇੰਟਰਨੈਸ਼ਨਲ ਪੱਧਰ ‘ਤੇ ਹੋਰ ਉੱਚਾ ਕਰ ਦਿੱਤਾ। ਇਸ ਦੇ ਨਾਲ ਹੀ ਹੁਣ ਦਿਲਜੀਤ ਅਤੇ Nimrat Khaira ਦੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘Jodi’ ਦੇਸ਼ ਦੇ ਨਾਲ ਦੁਨੀਆ ‘ਚ ਲੋਕਾਂ ਤੋਂ ਖੂਬ ਪਿਆਰ ਹਾਸਲ ਕਰ ਰਹੀ ਹੈ।

ਪੰਜਾਬੀ ਫਿਲਮ ਜੋੜੀ ਇਸ ਸਮੇਂ ਸਫਲਤਾ ਦੇ ਬੁਲੰਦੀਆਂ ‘ਤੇ ਛਾਈ ਹੋਈ ਹੈ ਅਤੇ ਵਿਸ਼ਵ ਪੱਧਰ ‘ਤੇ ਇਸ ਨੂੰ ਕਾਫੀ ਪਿਆਰ ਤੇ ਸ਼ਲਾਘਾ ਮਿਲ ਰਹੀ ਹੈ। ਇਹ ਇੱਕ ਤੋਂ ਬਾਅਦ ਇੱਕ ਬਿਹਤਰੀਨ ਪੰਜਾਬੀ ਫਿਲਮਾਂ ਬਣਨ ਦਾ ਕੋਈ ਮੌਕਾ ਨਹੀਂ ਛੱਡ ਰਹੀ ਤੇ ਇੱਕ ਤੋਂ ਬਾਅਦ ਇੱਕ ਰਿਕਾਰਡ ਬਣਾ ਰਹੀ ਹੈ। ਹੁਣ ਖ਼ਬਰ ਆਈ ਹੈ ਕਿ ਫਿਲਮ ਜੋੜੀ ਜਲਦ ਹੀ ਇੱਕ ਹੋਰ ਇਤਿਹਾਸ ਰਚਣ ਜਾ ਰਹੀ ਹੈ। ਇਸ ਦਾ ਖੁਲਾਸਾ ਖੁਦ ਫਿਲਮ ਦੇ ਡਾਈਰੈਕਟਰ ਅੰਬਰਦੀਪ ਸਿੰਘ ਨੇ ਕੀਤਾ ਹੈ।

ਜੋੜੀ ਦੀ ਟੀਮ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਈ ਵਾਰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਤੇ ਉਨ੍ਹਾਂ ਚੋਂ ਇੱਕ ਕੱਲ੍ਹ ਦਾ ਲਾਈਵ ਸੈਸ਼ਨ ਸੀ ਜੋ ਕੁਝ ਖਾਸ ਸੀ। ਦਿਲਜੀਤ ਦੋਸਾਂਝ, ਨਿਮਰਤ ਖਹਿਰਾ ਤੇ ਅੰਬਰਦੀਪ ਸਿੰਘ ਲਾਈਵ ਸੈਸ਼ਨ ਵਿੱਚ ਸੀ ਤੇ ਗੱਲਬਾਤ ਦੌਰਾਨ ਅੰਬਰਦੀਪ ਨੇ ਇੱਕ ਖੁਲਾਸਾ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

ਲਾਈਵ ਸੈਸ਼ਨ ਵਿੱਚ ਅੰਬਰਦੀਪ ਨੇ ਖੁਲਾਸਾ ਕੀਤਾ ਕਿ ਜੋੜੀ ਜਲਦੀ ਹੀ ਇੱਕ ਸਭ ਤੋਂ ਵੱਡੇ ਐਵਾਰਡ ‘ਆਸਕਰ’ ਨਾਲ ਜੁੜਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਐਵਾਰਡ ਬਾਰੇ ਬਿਲਕੁਲ ਗੱਲ ਨਹੀਂ ਕਰ ਰਹੇ ਹਨ ਪਰ ਜੋੜੀ ਜਲਦੀ ਹੀ ਕਿਸੇ ਨਾ ਕਿਸੇ ਤਰ੍ਹਾਂ ਆਸਕਰ ਨਾਲ ਜੁੜ ਜਾਵੇਗੀ। ਉਨ੍ਹਾਂ ਨੇ ਇਸ ਬਾਰੇ ਪੂਰਾ ਖੁਲਾਸਾ ਨਾ ਕਰਦੇ ਹੋਏ ਇਸ ਨੂੰ ਰਾਜ਼ ਹੀ ਰੱਖਿਆ ਕਿ ਕੀ ਇਹ ਆਸਕਰ ਲਈ ਨਾਮਜ਼ਦ ਹੋਣ ਜਾ ਰਿਹਾ ਹੈ। ਅੰਬਰਦੀਪ ਨੇ ਕੁਝ ਜਾਣਕਾਰੀ ਦੇ ਸਭ ਨੂੰ ਹੈਰਾਨ ਕਰ ਦਿੱਤਾ।

https://propunjabtv.com/wp-content/uploads/2023/05/Diljit-Nimrat-and-Ambardeep-for-oscars-to-jodi.mp4

ਇਸ ਦੇ ਨਾਲ ਹੀ ਦੱਸ ਦਈਏ ਕਿ ਜੇਕਰ ਜੋੜੀ ਕਿਸੇ ਵੀ ਤਰ੍ਹਾਂ ਆਸਕਰ ਨਾਲ ਜੁੜਦੀ ਹੈ ਤਾਂ ਇਹ ਪਹਿਲੀ ਪੰਜਾਬੀ ਫਿਲਮ ਬਣ ਕੇ ਇਤਿਹਾਸ ਰਚ ਦੇਵੇਗੀ। ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਇਹ ਟੀਮ ਦੇ ਨਾਲ-ਨਾਲ ਪੂਰੀ ਪੰਜਾਬੀ ਇੰਡਸਟਰੀ ਲਈ ਵੀ ਇਹ ਵੱਡੀ ਪ੍ਰਾਪਤੀ ਹੋਵੇਗੀ।

Diljit Dosanjh ਤੇ Nimrat Khaira ਦੀ ਜੋੜੀ ਨੂੰ 5 ਮਈ 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤਾ ਗਿਆ ਸੀ। ਮਿਊਜ਼ਿਕਲ ਡਰਾਮਾ ਫਿਲਮ ਬਾਕਸ-ਆਫਿਸ ‘ਤੇ ਬਹੁਤ ਵਧੀਆ ਕਮਾਈ ਕਰ ਰਹੀ ਹੈ ਅਤੇ ਵਿਸ਼ਵਵਿਆਪੀ ਸਫਲਤਾ ਪ੍ਰਾਪਤ ਕਰ ਰਹੀ ਹੈ। ਨਾਲ ਹੀ ਹਾਲ ਹੀ ਵਿੱਚ ਇਹ ਫਿਲਮ ਉੱਤਰੀ ਅਮਰੀਕਾ ਵਿੱਚ ਸਭ ਤੋਂ ਵੱਧ ਓਪਨਿੰਗ ਵਾਲੀ ਪੰਜਾਬੀ ਫਿਲਮ ਵੀ ਬਣੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amberdeep SinghBest Punjabi Moviesdiljit dosanjhentertainment newsJodiJodi associated with OscarsKaraj GillNimrat Khairaoscarspro punjab tvPunjabi Film Jodipunjabi news
Share361Tweet226Share90

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.