ਸ਼ੁੱਕਰਵਾਰ, ਫਰਵਰੀ 13, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Diljit Dosanjh ਅਤੇ Nimrat Khaira ਦੀ ਮੋਸਟ ਅਵੇਟਿਡ ਫਿਲਮ Jodi ਨੂੰ ਮਿਲੀ ਰਿਲੀਜ਼ ਡੇਟ, ਜਾਣੋ ਕਦੋਂ ਆ ਰਹੀ ਇਹ ‘ਜੋੜੀ’

ਅੰਬਰਦੀਪ ਸਿੰਘ ਵਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਇਸ ਫਿਲਮ ਦਾ ਨਿਰਮਾਣ ਅਮਰਿੰਦਰ ਅਤੇ ਕਾਰਜ ਗਿੱਲ ਨੇ ਕੀਤਾ ਹੈ। ਫਿਲਮ ਨੂੰ ਰੋਮਾਂਸ, ਹਾਸੇ-ਮਜ਼ਾਕ ਅਤੇ ਵਿਸ਼ੇ ਦੀ ਡੂੰਘਾਈ ਦੇ ਆਦਰਸ਼ ਸੰਤੁਲਨ ਦੇ ਨਾਲ ਇੱਕ ਪੀਰੀਅਡ ਡਰਾਮਾ ਕਿਹਾ ਜਾ ਸਕਦਾ ਹੈ।

by propunjabtv
ਨਵੰਬਰ 25, 2022
in ਮਨੋਰੰਜਨ
0

Diljit Dosanjh and Nimrat Khaira’s Jodi: ਸਾਲ 2022 ਬਹੁਤ ਸਾਰੇ ਤੋਹਫ਼ੇ ਲੈ ਕੇ ਆਇਆ ਕਿਉਂਕਿ ਇਸ ਸਾਲ ‘ਚ ਕਈ ਡਾਇਰੈਕਟਰਸ ਤੇ ਸਟਾਰਸ ਨੇ ਆਪਣੀਆਂ ਬੇਸਬਰੀ ਨਾਲ ਉਡੀਕੀਆਂ ਜਾ ਰਹੀਆਂ ਫਿਲਮਾਂ ਦੀ ਰਿਲੀਜ਼ ਡੇਟਸ ਦਾ ਖੁਲਾਸਾ ਕੀਤਾ। ਜਿਵੇਂ ਕਿ ਸਾਰੇ ਜਾਣਦੇ ਹਾਂ ਕੀ 2022 ਵੀ ਆਪਣੇ ਅੰਤਮ ਪੜਾਅ ‘ਚ ਹੈ ਅਜਿਹੇ ‘ਚ ਵੀ ਸਟਾਰਸ ਵਲੋਂ ਆਪਣੇ ਪ੍ਰੋਜੈਕਟਸ ਦਾ ਐਲਾਨ ਕਰਕੇ ਆਪਣੇ ਫੈਨਸ ਲਈ ਆਉਣ ਵਾਲਾ ਸਾਲ ਬੁੱਕ ਕਰਨ ਦੀ ਤਿਆਰੀ ਹੋ ਰਹੀ ਹੈ।

ਇਸੇ ਸਿਲਸਿਲੇ ‘ਚ ਹੁਣ ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦਈਏ ਕਿ ਉਸ ਦੀ ਸਭ ਤੋਂ ਵੱਡੀ ਫਿਲਮਾਂ ਚੋਂ ਇੱਕ ਜਲਦੀ ਹੀ ਵੱਡੇ ਪਰਦੇ ‘ਤੇ ਆਉਣ ਲਈ ਤਿਆਰ ਹੈ। ਅਸੀਂ ਗੱਲ ਕਰ ਰਹੇ ਹਾਂ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਆਉਣ ਵਾਲੀ ਫਿਲਮ ‘ਜੋੜੀ’ ਦੀ। ਜੀ ਹਾਂ, ਫਿਲਮ ਨਿਰਮਾਤਾਵਾਂ ਨੇ ਆਖਿਰਕਾਰ ਫਿਲਮ ਜੋੜੀ ਦੀ ਰਿਲੀਜ਼ ਡੇਟ ਦਾ ਖੁਲਾਸਾ ਕਰ ਦਿੱਤਾ ਹੈ।

ਇਸ ਖ਼ਬਰ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਸ਼ੇਅਰ ਕੀਤਾ। ਉਨ੍ਹਾਂ ਨੇ ਸ਼ਾਨਦਾਰ ਪੋਸਟਰ ਸ਼ੇਅਰ ਕੀਤਾ। ਪੋਸਟਰ ਨਾ ਸਿਰਫ਼ ਇੱਕੋ ਵਾਈਬ ਦਿੰਦਾ ਹੈ, ਤੇ ਉਹ ਹੈ ਪਿਆਰ। ਫਿਲਮ ਦੇ ਪੋਸਟਰ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਇਸ ਫਿਲਮ ਦਾ ਮਿਊਜ਼ਿਕ ਯੂਐਸਪੀ ਹੋਵੇਗਾ। ਤੁਸੀਂ ਬੈਕਗ੍ਰਾਉਂਡ ਵਿੱਚ ਸੰਗੀਤਕ ਨੋਟਸ ਅਤੇ ਇੱਕ ਟੇਪ ਦੇਖ ਸਕਦੇ ਹੋ ਜਿਸ ਵਿੱਚ ਲਿਖਿਆ ਹੈ, “ਦਿਲਜੀਤ ਅਤੇ ਨਿਮਰਤ।”

 

View this post on Instagram

 

A post shared by ThirstyFishInc. (@thirstyfishstudio)

ਅੰਬਰਦੀਪ ਸਿੰਘ ਵਲੋਂ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਇਸ ਫਿਲਮ ਦਾ ਨਿਰਮਾਣ ਅਮਰਿੰਦਰ ਅਤੇ ਕਾਰਜ ਗਿੱਲ ਨੇ ਕੀਤਾ ਹੈ। ਫਿਲਮ ਨੂੰ ਰੋਮਾਂਸ, ਹਾਸੇ-ਮਜ਼ਾਕ ਅਤੇ ਵਿਸ਼ੇ ਦੀ ਡੂੰਘਾਈ ਦੇ ਆਦਰਸ਼ ਸੰਤੁਲਨ ਦੇ ਨਾਲ ਇੱਕ ਪੀਰੀਅਡ ਡਰਾਮਾ ਕਿਹਾ ਜਾ ਸਕਦਾ ਹੈ। ਦੱਸ ਦਈਏ ਕਿ ਫਿਲਮ ਜੋੜੀ 5 ਮਈ, 2023 ਨੂੰ ਵੱਡੇ ਪਰਦੇ ‘ਤੇ ਆਉਣ ਵਾਲੀ ਹੈ।

ਇਸੇ ਦੌਰਾਨ ਅੰਬਰਦੀਪ ਨੇ ਕੁਝ ਮਹੀਨੇ ਪਹਿਲਾਂ ਐਲਾਨ ਕੀਤਾ ਸੀ ਕਿ ਜੋੜੀ ਨੂੰ ਸਰਦੀਆਂ ਵਿੱਚ ਰਿਲੀਜ਼ ਕੀਤਾ ਜਾਵੇਗਾ। ਹਾਲਾਂਕਿ, ਇਹ ਜਾਪਦਾ ਹੈ ਕਿ ਨਿਰਮਾਤਾਵਾਂ ਨੇ ਇਸ ਨੂੰ ਹੁਣ ਗਰਮੀਆਂ ਵਿੱਚ ਰਿਲੀਜ਼ ਕਰਨ ਦਾ ਮਨ ਬਣਾ ਲਿਆ ਹੈ। ਫਿਲਮ ਦੀ ਪਹਿਲੀ ਝਲਕ ਇਹ ਵੀ ਦਰਸਾਉਂਦੀ ਹੈ ਕਿ ਇਹ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੇ ਜੀਵਨ ਤੋਂ ਪ੍ਰੇਰਿਤ ਹੈ।

ਹਾਲਾਂਕਿ ਫਿਲਮ ਬਾਰੇ ਹੋਰ ਜਾਣਨ ਲਈ ਸਾਨੂੰ ਟ੍ਰੇਲਰ ਅਤੇ ਟੀਜ਼ਰ ਦਾ ਇੰਤਜ਼ਾਰ ਕਰਨਾ ਹੋਵੇਗਾ। ਪਰ ਇਸ ਬਾਰੇ ਮਿਲੀ ਜਾਣਕਾਰੀ ਮੁਤਾਬਕ ਫਿਲਮ ਵਿੱਚ 15 ਤੋਂ ਵੱਧ ਗੀਤ ਹਨ, ਜੋ ਸਾਰੇ ਯੂਕੇ-ਅਧਾਰਤ ਪੰਜਾਬੀ ਸੰਗੀਤ ਨਿਰਮਾਤਾ, ਟਰੂ ਸਕੂਲ ਵਲੋਂ ਤਿਆਰ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amberdeep Singhamrinder gillDiljit and Nimrat film Jodidiljit dosanjhDiljit Dosanjh Upcoming Movieentertainment newsJodi Movie Release DateNimrat Khairapro punjab tvpunjabi movies
Share756Tweet472Share189

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.