ਐਤਵਾਰ, ਮਈ 18, 2025 01:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Parineeti Chopra ਨੇ Imtiaz Ali ਦੀ ਆਉਣ ਵਾਲੀ Chamkila ਦੀ ਸ਼ੂਟਿੰਗ ਕੀਤੀ ਖ਼ਤਮ, ਐਕਟਰਸ ਨੇ ਸ਼ੇਅਰ ਕੀਤੀਆਂ ਤਸਵੀਰਾਂ

Shooting of Chamkila Biopic: ਦੱਸ ਦਈਏ ਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ Diljit Dosanjh ਤੇ Parineeti Chopra ਦਾ ਕੋਈ ਪ੍ਰੋਜੈਕਟ ਆ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਪ੍ਰੋਜੈਕਟਰ ਪੰਜਾਬ ਦੇ ਲੋਕ ਗਾਇਕ ਚਮਕੀਲਾ ਦੀ ਬਾਈਓਪਿਕ ਹੈ।

by ਮਨਵੀਰ ਰੰਧਾਵਾ
ਮਾਰਚ 8, 2023
in ਪਾਲੀਵੁੱਡ, ਮਨੋਰੰਜਨ
0

Parineeti Chopra and Diljit Dosanjh ‘Chamkila’ Shoot Wrap: ਬਾਲੀਵੁੱਡ ਦੀ ਖੂਬਸੂਰਤ ਐਕਟਰਸ ਪਰਿਣੀਤੀ ਚੋਪੜਾ ਨੇ ਆਪਣੀ ਪਿਛਲੀ ਫਿਲਮ ‘ਉਨਚਾਈ’ ਵਿੱਚ ਆਪਣੀ ਐਕਟਿੰਗ ਨਾਲ ਲੋਕਾਂ ਨੂੰ ਖੂਬ ਇੰਪ੍ਰੈਸ ਕੀਤਾ। ਹੁਣ ਇਹ ਐਕਟਰਸ ਬਾਲੀਵੁੱਡ ਦੇ ਫੇਮਸ ਡਾਈਰੈਕਟਰ ਇਮਤਿਆਜ਼ ਅਲੀ ਤੇ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨਾਲ ਫਿਲਮ ‘ਚ ਨਜ਼ਰ ਆਵੇਗੀ।

ਦੱਸ ਦਈਏ ਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਤਿੰਨਾਂ ਦਾ ਕੋਈ ਪ੍ਰੋਜੈਕਟ ਆ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਪ੍ਰੋਜੈਕਟਰ ਪੰਜਾਬ ਦੇ ਲੋਕ ਗਾਇਕ ਚਮਕੀਲਾ ਦੀ ਬਾਈਓਪਿਕ ਹੈ। ਜਿਸ ‘ਚ ਪਰਿਣੀਤੀ ਤੇ ਦਿਲਜੀਤ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਵੱਡੀ ਖ਼ਬਰ ਇਹ ਹੈ ਕਿ ਸਟਾਰਸ ਨੇ ਫਿਲਮ ਦੀ ਸ਼ੂਟਿੰਗ ਖ਼ਤਮ ਕਰ ਲਈ ਹੈ। ਜਿਸ ਦੀ ਜਾਣਕਾਰੀ ਖੁਦ ਪਰਿਣੀਤੀ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕਰ ਦਿੱਤੀ ਹੈ।

ਪਰਿਣੀਤੀ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰਾਂ ਫੋਟੋਆ ਸ਼ੇਅਰ ਕਰ ਇਨ੍ਹਾਂ ਨੂੰ ਕੈਪਸ਼ਨ ਦਿੱਤਾ ਹੈ “The best human, the best director Imtiaz sir – Thankyou for making me your Amarjot.. Thankyou for letting me surrender. @imtiazaliofficial. Diljit – I love you my sabse accha dost! Ab kiske saath gaungi main? @diljitdosanjh Thankyou mera Chamkila crew. You were the best. This film was my meditation. #Chamkila #FilmWrap #Punjab.”

ਵੇਖੋ ਐਕਟਰਸ ਪਰਿਣੀਤੀ ਚੋਪੜਾ ਦੀ ਪੋਸਟ:

 

View this post on Instagram

 

A post shared by 𝚆𝚊𝚗𝚍𝚎𝚛𝚒𝚗𝚐 𝚑𝚎𝚍𝚘𝚗𝚒𝚜𝚝 🫧 (@parineetichopra)

ਸ਼ੇਅਰ ਕੀਤੀਆਂ ਤਸਵੀਰਾਂ ਦੀ ਗੱਲ ਕਰੀਏ ਤਾਂ ਪਹਿਲੀਆਂ ਦੋ ਤਸਵੀਰਾਂ ‘ਚ ਉਹ ਇਮਤਿਆਜ਼ ਅਲੀ ਨਾਲ ਪੋਜ਼ ਦਿੰਦੀ ਨਜ਼ਰ ਆ ਸਕਦੀ ਹੈ ਅਤੇ ਬਾਕੀਆਂ ‘ਚ ਉਸ ਨੇ ਫਿਲਮ ਦੀ ਸ਼ੂਟਿੰਗ ਦੌਰਾਨ ਕੈਦ ਹੋਈਆਂ ਪੰਜਾਬ ਦੀਆਂ ਕੁਝ ਚੰਗੀਆਂ ਯਾਦਾਂ ਤੇ ਪਲਾਂ ਨੂੰ ਸਾਂਝਾ ਕੀਤਾ ਹੈ। ਇਨ੍ਹਾਂ ਤਸਵੀਰਾਂ ਨੇ ਦਰਸ਼ਕਾਂ ਵਿੱਚ ਖੁਸ਼ੀ ਪੈਦਾ ਕਰ ਦਿੱਤੀ ਅਤੇ ਫੈਨਸ ਨੇ ਕਮੈਂਟ ਸੈਕਸ਼ਨ ਵਿੱਚ ਪਿਆਰ ਦੀ ਵਰਖਾ ਕਰਨੀ ਸ਼ੁਰੂ ਕਰ ਦਿੱਤੀ ਤੇ ਦੱਸ ਰਹੇ ਹਨ ਕਿ ਉਹ ਫਿਲਮ ਦੇਖਣ ਲਈ ਹੋਰ ਇੰਤਜ਼ਾਰ ਨਹੀਂ ਕਰ ਸਕਦੇ।

ਫਿਲਮ ਦੀ ਗੱਲ ਕਰੀਏ ਤਾਂ ਇਸ ਫਿਲਮ ‘ਚ ਪਰਿਣੀਤੀ ਅਮਰਜੋਤ ਦਾ ਕਿਰਦਾਰ ਨਿਭਾਏਗੀ ਜਦਕਿ ਦਿਲਜੀਤ ਫਿਲਮ ‘ਚ ਚਮਕੀਲਾ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਫਿਲਮ ਇਸ ਜੋੜੇ ਯਾਨੀ ਅਮਰ ਸਿੰਘ ਚਮਕੀਲਾ ਤੇ ਉਸਦੀ ਪਤਨੀ ਅਮਰਜੋਤ ਕੌਰ ‘ਤੇ ਅਧਾਰਤ ਹੈ, ਜਿਨ੍ਹਾਂ ਨੂੰ 8 ਮਾਰਚ 1988 ਨੂੰ ਉਨ੍ਹਾਂ ਦੇ ਸੰਗੀਤਕ ਬੈਂਡ ਦੇ ਮੈਂਬਰਾਂ ਸਮੇਤ ਕਤਲ ਕਰ ਦਿੱਤਾ ਗਿਆ ਸੀ। ਫਿਲਮ ਦੀ ਰਿਲੀਜ਼ ਤਾਰੀਖ ਦਾ ਅਜੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chamkila Biopicdiljit dosanjhDiljit Dosanjh and Parineeti Chopraentertainment newsimtiaz aliParineeti Choprapro punjab tvpunjabi movieupcoming movie
Share252Tweet158Share63

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.