ਐਤਵਾਰ, ਅਗਸਤ 31, 2025 10:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Diljit Dosanjh ਤੇ Sargun Mehta ਦੀ ਫ਼ਿਲਮ ‘Babe Bhangra Paunde Ne’ ਕਮਾਈ ਪੱਖੋਂ ਵੀ ਪਵਾਏ ਭੰਗੜਾ, ਹੁਣ ਤੱਕ ਕੀਤੀ 20 ਕਰੋੜ ਤੋਂ ਵੱਧ ਦੀ ਕਮਾਈ

'Babe Bhangra Paunde Ne' ਨੂੰ ਕਾਫੀ ਸ਼ਲਾਘਾ ਤੇ ਪਿਆਰ ਮਿਲ ਰਿਹਾ ਹੈ। ਜੇਕਰ ਫਿਲਮ ਦੀ ਕਮਾਈ ਦੀ ਗੱਲ ਕਰੀਏ ਤਾਂ Diljit Dosanjh ਅਤੇ Sargun Mehta ਦੀ ਜੋੜੀ ਨੇ ਹੁਣ ਤੱਕ 20 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ।

by propunjabtv
ਅਕਤੂਬਰ 15, 2022
in ਮਨੋਰੰਜਨ
0
Diljit Dosanjh, Sargun Mehta, Babe Bhangra Paunde Ne

Diljit Dosanjh, Sargun Mehta, Babe Bhangra Paunde Ne

Babe Bhangra Paunde Ne Collection: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ (Diljit Dosanjh) ਅਤੇ ਸਰਗੁਣ ਮਹਿਤਾ (Sargun Mehta) ਸਟਾਰਰ ਫਿਲਮ ‘ਬਾਬੇ ਭੰਗੜਾ ਪਾਉਂਦੇ ਨੇ’ (Babe Bhangra Paunde Ne) ਲੋਕਾਂ ਨੂੰ ਬੇਹੱਦ ਪਸੰਦ ਆ ਰਹੀ ਹੈ। ਇਸ ਫਿਲਮ ਵਿੱਚ ਦੋਵਾਂ ਦਾ ਅੰਦਾਜ਼ ਨਾ ਸਿਰਫ਼ ਫੈਨਸ ਨੂੰ ਭਾਵੁਕ ਕਰ ਰਿਹਾ ਸਗੋਂ ਉਨ੍ਹਾਂ ਨੂੰ ਹੱਸਣ ਲਈ ਮਜ਼ਬੂਰ ਕਰ ਰਿਹਾ ਹੈ।

KYA GAL KARTI MERE YAAR 😁🤩

BBPN – In Cinemas 😎🍿🤘🏾 pic.twitter.com/OaoL8R5cmL

— DILJIT DOSANJH (@diljitdosanjh) October 14, 2022

ਦੱਸ ਦੇਈਏ ਕਿ ਫਿਲਮ ਨਿਰਮਾਤਾ ਅਮਰਜੀਤ ਸਿੰਘ ਸਰੋਂ ਜਿਨ੍ਹਾਂ ਨੇ ਕਈ ਰਿਕਾਰਡ ਤੋੜ ਬਲਾਕਬਸਟਰ ਫਿਲਮਾਂ ਦਿੱਤੀਆਂ ਹਨ। ਉਨ੍ਹਾਂ ਦੀ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਕਾਫੀ ਸ਼ਲਾਘਾ ਤੇ ਪਿਆਰ ਮਿਲ ਰਿਹਾ ਹੈ। ਜੇਕਰ ਫਿਲਮ ਦੀ ਕਮਾਈ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਅਤੇ ਸਰਗੁਣ ਦੀ ਜੋੜੀ ਨੇ ਹੁਣ ਤੱਕ 20 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ। ਫਿਲਮ ਵਿੱਚ ਨਜ਼ਰ ਆਉਣ ਵਾਲੇ ਸਿਤਾਰਿਆਂ ਦੀ ਅਦਾਕਾਰੀ ਦੀ ਹਰ ਪਾਸੇ ਵਾਹੋ-ਵਾਹੀ ਹੋ ਰਹੀ ਹੈ।

ਨਾਲ ਹੀ ਫਿਲਮ ਵਿੱਚ ਦਿਲਜੀਤ ਦੋਸਾਂਝ ਅਤੇ ਇੰਦਰਜੀਤ ਨਿੱਕੂ ਦੇ ਗਾਏ ਗਾਣਿਆਂ ਨੂੰ ਵੀ ਫੈਨਸ ਖੂਬ ਪਸੰਦ ਕਰ ਰਹੇ ਹਨ। ਅਵੀ ਸਰਾਂ ਵਲੋਂ ਤਿਆਰ ਕੀਤੇ ਗੀਤ ਨੂੰ ਰਾਜ ਰਣਜੋਧ ਨੇ ਲਿਖਿਆ ਹੈ। ਦਿਲਜੀਤ ਦੋਸਾਂਝ ਅਤੇ ਸਰਗੁਣ ਮਹਿਤਾ ਦਾ ਇਨ੍ਹਾਂ ਤਸਵੀਰਾਂ ਵਿੱਚ ਨਜ਼ਰ ਆ ਰਹੀ ਕੈਮਿਸਟ੍ਰੀ ਤੁਹਾਡਾ ਵੀ ਦਿਲ ਜਿੱਤ ਲਵੇਗੀ।

ਜਿਨ੍ਹਾਂ ਨੇ ਦਿਲਜੀਤ ਅਤੇ ਸਰਗੁਣ ਦੀ ਇਹ ਫਿਲਮ ਵੇਖ ਲਈ ਹੈ ਉਹ ਸਾਨੂੰ ਫਿਲਮ ਬਾਰੇ ਕੁਮੈਂਟ ਕਰਕੇ ਜ਼ਰੂਰ ਦੱਸਣ।

Tags: Babe Bhangra Paunde Ne CollectionBox Office Collection of Babe Bhangra Paunde NeDiljit and Sargundiljit dosanjhentertainment newsinderjit nikkuMovie Babe Bhangra Paunde Nepro punjab tvpunjab newsPunjabi filmPunjabi SuperstarSargun Mehta
Share310Tweet194Share78

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025

ਟੈਰਿਫ ਵਿਵਾਦ ‘ਤੇ ਰਾਜਨਾਥ ਨੇ ਕਿਹਾ- ”ਕੋਈ ਸਥਾਈ ਦੋਸਤ ਜਾਂ ਦੁਸ਼ਮਣ ਨਹੀਂ ਹੁੰਦਾ”

ਅਗਸਤ 30, 2025

ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨੂੰ ਦਿੱਤੇ ਅਨੋਖੇ ਤੋਹਫ਼ੇ

ਅਗਸਤ 30, 2025

ਪੰਜਾਬੀ ਕਾਮੇਡੀ ਕਿੰਗ ਭੱਲਾ ਦੀ ਅੰਤਿਮ ਅਰਦਾਸ

ਅਗਸਤ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.