ਬੁੱਧਵਾਰ, ਅਕਤੂਬਰ 14, 2026 06:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਆਸਟ੍ਰੇਲੀਆ ਟੂਰ ਮਗਰੋਂ Diljit Dosanjh ਨੇ ਐਲਾਨ ਕੀਤਾ ਅਗਲਾ ਇੰਟਰਨੈਸ਼ਨਲ ਟੂਰ, ਜਾਣੋ ਕਿਥੇ ਰੌਣਕਾਂ ਲਾਵੇਗਾ ਦੋਸਾਂਝਾਵਾਲਾ

Punjab News: ਦਿਲਜੀਤ ਦਾ ਅੰਤਰਰਾਸ਼ਟਰੀ ਟੂਰ ਹੁਣ ਸੈਨਸੇਸ਼ਨ ਬਣ ਜਾਂਦਾ ਹੈ ਜਿਸਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ ਅਤੇ ਉਨ੍ਹਾਂ ਦੀ ਗੱਲ ਕਰੀਏ ਤਾਂ ਉਸਦਾ ਅਗਲਾ ਦੌਰਾ ਆਸਟਰੇਲੀਆ ਦਾ ਹੈ।

by ਮਨਵੀਰ ਰੰਧਾਵਾ
ਜੁਲਾਈ 8, 2023
in ਪਾਲੀਵੁੱਡ, ਮਨੋਰੰਜਨ
0

Diljit Dosanjh International Tour: ਆਪਣੀ ਬੇਮਿਸਾਲ ਟੈਲੇਂਟ ਕਰਕੇ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਨੇ ਪੰਜਾਬ ਅਤੇ ਪੰਜਾਬੀਅਤ ਦਾ ਝੰਡਾ ਦੇਸ਼ ਦੇ ਨਾਲ ਦੁਨੀਆ ‘ਚ ਵੀ ਉੱਚਾ ਕੀਤਾ ਹੈ। ਆਪਣੀ ਗਾਇਕੀ ਕਰਕੇ ਸਿੰਗਰ ਵਿਦੇਸ਼ ਟੂਰ ‘ਤੇ ਰਹਿੰਦਾ ਹੈ। ਅਤੇ ਹੁਣ ਉਸ ਨੇ ਇੱਕ ਵਾਰ ਫਿਰ ਤੋਂ ਇੰਟਰਨੈਸ਼ਨਲ ਟੂਰ ਦਾ ਐਲਾਨ ਕੀਤਾ ਹੈ।

ਦਿਲਜੀਤ ਦਾ ਅੰਤਰਰਾਸ਼ਟਰੀ ਟੂਰ ਹੁਣ ਸੈਨਸੇਸ਼ਨ ਬਣ ਜਾਂਦਾ ਹੈ ਜਿਸਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ ਅਤੇ ਉਨ੍ਹਾਂ ਦੀ ਗੱਲ ਕਰੀਏ ਤਾਂ ਉਸਦਾ ਅਗਲਾ ਦੌਰਾ ਆਸਟਰੇਲੀਆ ਦਾ ਹੈ। ਪਰ ਇਸ ਦੌਰਾਨ ਉਸ ਨੇ ਆਸਟ੍ਰੇਲੀਆ ਤੋਂ ਬਾਅਦ ਆਪਣੇ ਅਗਲੇ ਦੌਰੇ ਦਾ ਵੀ ਐਲਾਨ ਕਰਕੇ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ।

 

View this post on Instagram

 

A post shared by DILJIT DOSANJH (@diljitdosanjh)

ਜੀ ਹਾਂ, ਆਸਟ੍ਰੇਲੀਆ ਦੇ ਫੈਨਸ ਵਲੋਂ ਉਸਦੇ ਬੌਰਨ ਟੂ ਸ਼ਾਈਨ ਟੂਰ ਦੀ ਉਮੀਦ ਦੇ ਵਿਚਕਾਰ, ਉਸਨੇ ਨਿਊਜ਼ੀਲੈਂਡ ‘ਚ ਰਹਿੰਦੇ ਆਪਣੇ ਫੈਨਸ ਨੂੰ ਆਸਟ੍ਰੇਲੀਆ ਤੋਂ ਬਾਅਦ ਆਪਣੀ ਅਗਲੀ ਮੰਜ਼ਿਲ ਐਲਾਨ ਕਰਕੇ ਖੁਸ਼ਕਬਰੀ ਦਿੱਤੀ ਹੈ। ਉਸਨੇ ਆਪਣੀ ਇੰਸਟਾਗ੍ਰਾਮ ਸਟੋਰੀਜ਼ ‘ਤੇ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ ਹੈ ਜਿਸ ਵਿੱਚ ਉਸਨੇ ਸਾਰੀਆਂ ਥਾਵਾਂ ਦਾ ਖੁਲਾਸਾ ਕੀਤਾ ਜਿੱਥੇ ਉਹ 2023 ਵਿੱਚ ਆਪਣੇ ਬੌਰਨ ਟੂ ਸ਼ਾਈਨ ਟੂਰ ਲਈ ਜਾਵੇਗਾ।

ਦੋਸਾਂਝ ਨੇ ਖੁਲਾਸਾ ਕੀਤਾ ਕਿ ਉਹ ਆਕਲੈਂਡ ਤੋਂ ਬਾਅਦ ਆਸਟਰੇਲੀਆ ਵਿੱਚ ਮੈਲਬੋਰਨ, ਸਿਡਨੀ ਅਤੇ ਬ੍ਰਿਸਬੇਨ ‘ਚ ਟੂਰ ਕਰੇਗਾ। ਇਸ ਐਲਾਨ ਨੇ ਦਿਲਜੀਕ ਦੇ ਫੈਨਸ ‘ਚ ਬੱਜ਼ ਪੈਦਾ ਕੀਤੀ ਹੈ। ਉਹ ਹੁਣ ਦਿਲਜੀਤ ਦੋਸਾਂਝ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰ ਸਕਦੇ ਤੇ ਫੈਨਸ ਹੁਣ ਫਾਈਨਲ ਡੇਟਸ ਦੇ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Born to Shine Tourdiljit dosanjhDiljit Dosanjh's International TourDiljit's Australia TourEnternational Newspro punjab tvpunjabi newspunjabi singer
Share242Tweet151Share60

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.